ਕੈਨੇਡਾ ਤੋਂ ਵੱਡੀ ਮਾੜੀ ਖ਼ਬਰ ਪੰਜਾਬ ਚ ਛਾਈ ਸੋਗ ਦੀ ਲਹਿਰ !

Uncategorized

ਕੈਨੇਡਾ ਦਵਾੲੀ ਵੱਡੀ ਮਾੜੀ ਖ਼ਬਰ ਪੰਜਾਬ ਚ ਛਾਈ ਸੋਗ ਦੀ ਲਹਿਰ !

ਪੰਜਾਬ ਵਿੱਚ ਬੇਰੁਜ਼ਗਾਰੀ ਨ ਸ਼ਿਆਂ ਦੀ ਮਾਰ ਦੇ ਚਲਦੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚੇ ਨੂੰ ਭਵਿੱਖ ਵਿੱਚ ਬਣਨ ਵਾਸਤੇ ਆਪਣੀ ਜ਼ਿੰਦਗੀ ਦੀ ਜਮ੍ਹਾਂ ਪੂੰਜੀ ਲਗਾ ਕੇ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਵਿੱਦਿਆ ਹਾਸਲ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾ ਸਕਣ ਪੰਜਾਬ ਚ ਵੱਧ ਰਹੀ ਬੇਰੁਜ਼ਗਾਰੀ ਦੇ ਚੱਲਦਿਆਂ ਹੋਇਆਂ ਲੋਕਾਂ ਦੇ ਵਲੋਂ ਵਿਦੇਸ਼ਾਂ ਨੂੰ ਪਹਿਲ ਦਿੱਤੀ ਜਾਂਦੀ

ਵਿਦੇਸ਼ ਗਏ ਪੁੱਤਰਾਂ ਦੀ ਸਲਾਮਤੀ ਵਾਸਤੇ ਮਾਪਿਆਂ ਵੱਲੋਂ ਦਿਨ ਰਾਤ ਦੁਆਵਾਂ ਕੀਤੀਆਂ ਜਾਂਦੀਆਂ ਤੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਿਦਿਆਰਥੀਆਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ ਨਾਲ ਕੰਮ ਕਰ ਕੀਤੇ ਜਾਂਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਘਰ ਵਾਪਸੀ ਦਾ ਇੰਤਜ਼ਾਰ ਕੀਤਾ ਜਾਂਦਾ ਉਥੇ ਉਨ੍ਹਾਂ ਨਾਲ ਵਾਪਰੇ ਹਾਦਸੇ ਦੀ ਖਬਰ ਸਾਹਮਣੇ ਆ ਜਾਂਦੀਆਂ ਹਨ ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਂਦੇ ਮਾਪਿਆਂ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੁਣ ਇੱਕ ਨੇ ਦਾਦੂਵਾਲ ਮਾੜੀ ਖ਼ਬਰ ਆਈ ਹੈ

ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਮਿਲਦਿਆਂ ਪੰਜਾਬ ਦੇ ਚ ਸੋਗ ਦੀ ਲਹਿਰ ਫੈਲ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖਦਾਈ ਖ਼ਬਰ ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਸਾਹਮਣੇ ਆਇਆ ਜਿਥੇ ਇਕ ਪੰਜਾਬੀ ਨੌਜਵਾਨ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਅਤੇ ਪਰਿਵਾਰ ਨੂੰ ਖਬਰ ਮਿਲਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਅਤੇ ਦੱਸਿਆ ਗਿਆ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਬੱਧਨੀ ਕਲਾਂ ਦੇ ਰਹਿਣ ਵਾਲੇ ਵੀਹ ਸਾਲਾ ਨੌਜਵਾਨ ਬਲਕਰਨ ਸਿੰਘ ਪੜ੍ਹਾਈ ਦੇ ਤੌਰ ਤੇ ਪੰਜਾਬ ਤੋਂ ਕੈਨੇਡਾ ਗਿਆ ਸੀ॥

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.