ਅੱਜ ਤੋਂ ਬੱਸਾਂ ਬੰਦ ਦੋ ਦਿਨ ਹਡ਼ਤਾਲ !

Uncategorized

ਅੱਜ ਤੋਂ ਬੱਸਾਂ ਬੰਦ ਦੋ ਦਿਨ ਹਡ਼ਤਾਲ !

ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਮੁੜ ਲੱਗੀ ਸੱਤ ਹਫ਼ਤਿਆਂ ਦੇ ਉੱਚੇ ਪੱਧਰ ਤੇ ਪਹੁੰਚੀਆਂ ਕੀਮਤਾਂ ਤਾਂ ਦੋਸਤੋ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਫਿਰ ਤੋਂ ਉਛਾਲ ਦੇਖਣ ਨੂੰ ਮਿਲਿਆ ਯੂਰਪੀਅਨ ਯੂਨੀਅਨ ਦੇ ਵੱਲੋਂ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਤੇ ਪਾਬੰਦੀ ਲਗਾਉਣ ਦੀ ਵਕਾਲਤ ਕਰਨ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਸੱਤ ਹਫ਼ਤਿਆਂ ਦੇ ਉੱਚੇ ਪੱਧਰ ਤੇ ਪਹੁੰਚ ਗਈਆਂ ਨੇ ਬ੍ਰੈਂਟ ਕਰੂਡ ਆਇਲ ਦੀ

ਕੀਮਤ ਇੱਕ ਸੌ ਪੰਦਰਾਂ ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ ਜੋ ਕਿ ਅਠਾਈ ਮਾਰਚ ਤੋਂ ਬਾਅਦ ਸਭ ਤੋਂ ਵੱਧ ਉੱਚ ਪੱਧਰ ਤੇ ਦੇਖਣ ਨੂੰ ਮਿਲਿਆ ਕੰਪਨੀਆਂ ਨੇ ਅਨੁਮਾਨ ਲਗਾਇਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕੇ ਕਰਦੀਆਂ ਨੇ ਪਰ ਅੱਜ ਜਾਰੀ ਕੀਤੇ ਗਏ ਤਾਜ਼ਾ ਰੇਟਾਂ ਦੇ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਅਗਲੀ ਖ਼ਬਰੇ ਐਮਐਲਏ ਲਾਭ ਸਿੰਘ

ਉਗੋਕੇ ਨੇ ਪਿੰਡ ਧੂਰਕੋਟ ਦੇ ਸਕੂਲ ਦੇ ਚ ਮਾਰਿਆ ਛਾਪਾ ਗੈਰ ਹਾਜ਼ਰ ਮੁੱਖ ਅਧਿਆਪਕ ਦੇ ਖ਼ਿਲਾਫ਼ ਹੋਈ ਕਾਰਵਾਈ ਤਾਂ ਦੋਸਤੋ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਧੂਰਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚੈਕਿੰਗ ਕੀਤੀ ਚੈਕਿੰਗ ਦੇ ਦੌਰਾਨ ਲਾਭ ਸਿੰਘ ਉਗੋਕੇ ਨੇ ਮੁੱਕੇ ਅਧਿਆਪਕ ਗੈਰ ਹਾਜ਼ਰ ਪਾਇਆ ਗਿਆ

ਹਾਜ਼ਰੀ ਲਗਾਉਣ ਤੋਂ ਬਾਅਦ ਮੁੱਖ ਅਧਿਆਪਕ ਆਪਣੇ ਨਿੱਜੀ ਕੰਮ ਕਰਨ ਦੇ ਲਈ ਸਕੂਲ ਦੇ ਵਿੱਚੋਂ ਚਲਾ ਗਿਆ ਸੀ ਦਰਅਸਲ ਦੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿੱਚ ਮੁੱਖ ਅਧਿਆਪਕ ਡਿਊਟੀ ਤੋਂ ਗੈਰ ਹਾਜ਼ਰ ਹੋਣ ਦੀ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਮੁੱਖ ਅਧਿਆਪਕ ਗੁਰਸੇਵਕ ਸਿੰਘ ਗ਼ੈਰਹਾਜ਼ਰ ਪਾਇਆ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.