ਵਿਆਹ ਤੋਂ ਬਾਅਦ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ !

Uncategorized

ਵਿਆਹ ਤੋਂ ਬਾਅਦ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ !

ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਈ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਿਨ੍ਹਾਂ ਦੇ ਪੱਲੇ ਕੁਝ ਲੋਕਾਂ ਦੀ ਮੌਤ ਵੀ ਹੋ ਜਾਂਦੀ ਅਤੇ ਜਿੱਥੇ ਇਨ੍ਹਾਂ ਸੜਕ ਹਾਦਸਿਆਂ ਦੇ ਕਰਕੇ ਦੁਰਘਟਨਾਗ੍ਰਸਤ ਲੋਕਾਂ ਦੇ ਘਰਾਂ ਵਿੱਚ ਸੋਗ ਦਾ ਮਾਹੌਲ ਛਾ ਜਾਂਦਾ ਅਤੇ ਉ ਥੇ ਤਿੰਨ ਹਾਦਸਿਆਂ ਦੇ ਨਾਲ ਜੁੜੇ ਹੋਏ ਲੋਕਾਂ ਦੇ ਮਨਾਂ ਉਤੇ ਗਹਿਰਾ ਅਸਰ ਪੈਂਦਾ ਕਈ ਵਾਰ ਤਾਂ ਹਾਸੇ ਦੇ ਪਲ ਦੇਖਦੇ ਦੇਖਦੇ ਦੁੱਖਾਂ ਦੇ ਵਿੱਚ ਬਦਲ ਜਾਂਦੇ ਹਨ

ਜਿਸ ਬਾਰੇ ਕਿਸੇ ਨੇ ਕਲਪਨਾ ਨਹੀਂ ਕੀਤੀ ਹੁੰਦੀ ਹੈ ਵਿਆਹ ਦਾ ਮੌਕਾ ਵੈਸੇ ਤਾਂ ਖ਼ੁਸ਼ੀਆਂ ਭਰਿਆ ਹੁੰਦਾ ਪਰ ਜਦੋਂ ਅਜਿਹੇ ਮੌਕੇ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਵੇ ਤਾਂ ਉਸ ਤੋਂ ਜ਼ਿਆਦਾ ਮਾੜਾ ਸਮਾਂ ਹੋਰ ਕੋਈ ਨਹੀਂ ਹੋ ਸਕਦਾ ਤੇ ਐਕਿਊਆਈ ਸਡ਼ਕ ਹਾਦਸਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਜਿਥੇ ਭਿਆਨਕ ਹਾਦਸਾ ਵਾਪਰ ਗਿਆ ਜਿਸ ਦੇ ਵਿਚ ਵਿਆਹ ਤੋਂ ਬਾਅਦ ਵਾਪਸ ਪਰਤ ਰਹੀ ਬਰਾਤ ਨੂੰ ਤੇਰੀ ਹੱਡੀ

ਇੱਕ ਟਰੱਕ ਦੇ ਨਾਲ ਭਿਆਨਕ ਟੱਕਰ ਹੋ ਗਈ ਜਿਸ ਦੇ ਦੌਰਾਨ ਤਿੱਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਯੂਪੀ ਦੇ ਜ਼ਿਲ੍ਹਾ ਚੋਰੀ ਥਾਣਾ ਇਲਾਕੇ ਵਿਚ ਬੁੱਧਵਾਰ ਨੂੰ ਉਸ ਨੂੰ ਵਾਪਰੇ ਜਦੋਂ ਅਠਾਰਾਂ ਬਰਾਤੀਆਂ ਨਾਲ ਭਰੀ ਹੋਈ ਸਕਾਰਪੀਓ ਕਾਰ ਵਾਪਸ ਪਿੰਡ ਆਇਆ ਤਾਂ ਉਸ ਨੂੰ ਭਿਆਨਕ ਹਾਦਸਾ ਵਾਪਰ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.