ਵਿਦਿਆਰਥੀ ਆਗੂ ਨੇ ਮੁੱਖ ਮੰਤਰੀ ਮਾਨ ਤੇ ਖੜ੍ਹੇ ਕੀਤੇ ਸਵਾਲ !
ਅਠਾਰਾਂ ਸਾਲ ਦੇ ਹਰ ਇਕ ਵਿਅਕਤੀ ਤੇ ਔਰਤ ਨੂੰ ਆਪਣਾ ਵਿਧਾਇਕ ਚੁਣਨ ਦਾ ਅਧਿਕਾਰ ਹੈ ਪਰ ਹਰੇਕ ਨੂੰ ਆਪਣੇ ਸਿੱਖਿਆ ਸੰਸਥਾ ਦੇ ਵਿੱਚ ਆਪਣਾ ਆਗੂ ਚੁਣਨ ਦਾ ਕੋਈ ਅਧਿਕਾਰ ਨਹੀਂ ਕਿਉਂਕਿ ਚਾਰ ਦਹਾਕਿਆਂ ਤੋਂ ਪੰਜਾਬ ਦੇ ਵਿੱਚ ਵਿਦਿਆਰਥੀ ਚੋਣਾਂ ਦੀ ਆਪਾਂ ਰੋਕ ਲੱਗੀ ਹੋਈ ਹੈ ਇਹ ਰੋਗ ਕਿਉਂ ਲੱਗਿਆ ਏਕੇ ਮਿਆਰ ਸਕਦੀਆਂ ਇਸਦੇ ਬਦਲ ਕਰਾਂਗੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੱਕ ਵਿਦਿਆਰਥੀ ਵੰਦਨਾ ਦਾ ਨਾਮ ਹੈ ਬਲਵਿੰਦਰ ਸਿੰਘ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ
ਕਿ ਇਹ ਸਿਆਸਤਦਾਨਾਂ ਦੀਆਂ ਕੁਝ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨਾਲ ਸਾਨੂੰ ਅੱਗੇ ਆਉਣ ਵਿੱਚ ਕੁਝ ਵੱਡੀਆਂ ਮੁਸ਼ਕਲਾਂ ਪੈਦਾ ਆ ਰਹੀਆਂ ਹਨ ਉਸ ਵਿਦਿਆਰਥੀ ਨੇ ਦੱਸਿਆ ਕਿ ਜੇਕਰ ਸਾਡੀਆਂ ਵੀ ਅਜਿਹੀਆਂ ਚੋਣਾਂ ਹੋਣ ਤਾਂ ਕਾਲਜਾਂ ਵਿੱਚ ਸਾਡੇ ਲਈ ਕੁਝ ਅਹਿਮ ਮੁੱਦੇ ਰੱਖੇ ਜਾਇਆ ਕਰਨਗੇ ਅਤੇ ਸਾਡੀ ਵੀ ਸੁਣਵਾਈ ਹੋਇਆ ਕਰੇਗੀ ਕਿ ਕੀ ਸਾਨੂੰ ਪਡ਼੍ਹਾਈ ਵਿਚ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਆਉਂਦੀਆਂ ਹਨ ਜਿਨ੍ਹਾਂ ਨੂੰ ਅਸੀਂ ਮੁੱਖ ਰੱਖ ਕੇ ਆਬਦੇ ਮੁਖੀ ਨੂੰ ਦੱਸ ਕੇ ਆਪਣੀਆਂ ਮੁਸ਼ਕਲਾਂ ਨੂੰ ਹੱਲ
ਕਰ ਸਕਦੇ ਹਾਂ ਅਤੇ ਇੱਕ ਚੰਗੀ ਅਤੇ ਵਧੀਆ ਵਿੱਦਿਆ ਪ੍ਰਾਪਤ ਕਰ ਸਕਦੇ ਹਾਂ ਅਤੇ ਹੋਰ ਵੀ ਪੁੱਜੇ ਜਿਹੀਆਂ ਵਰਤੋਂ ਵਿੱਚ ਆਉਣ ਵਾਲੀਆਂ ਚੀਜ਼ਾਂ ਜਿਨ੍ਹਾਂ ਨਾਲ ਕੁਝ ਅਜਿਹੇ ਵਿਦਿਆਰਥੀ ਹੁੰਦੇ ਹਨ ਜਿਹੜੇ ਕਿ ਆਪਾਂ ਗੁਜ਼ਾਰਾ ਮਸਾਂ ਇੰਜ ਹੀ ਕਰਦੇ ਹਨ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾ ਸਕੇ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ