ਅੱਜ ਇਸ ਵੇਲੇ ਦੀਆਂ ਵੱਡੀਆਂ ਮੁੱਖ ਖ਼ਬਰਾਂ !

Uncategorized

ਅੱਜ ਇਸ ਵੇਲੇ ਦੀਆਂ ਵੱਡੀਆਂ ਮੁੱਖ ਖ਼ਬਰਾਂ !

ਦੁੱਧ ਦੇ ਭਾਅ ਵਧਾਉਣ ਤੇ ਨਹੀਂ ਬਣੀ ਸਹਿਮਤੀ ਸਰਕਾਰ ਦੀ ਮੁੜ ਹੋਵੇਗੀ ਡੇਅਰੀ ਐਸੋਸੀਏਸ਼ਨ ਨਾਲ ਮੀਟਿੰਗ ,ਦੁੱਧ ਦੇ ਭਾਅ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸੋਮਵਾਰ ਨੂੰ ਮੀਟਿੰਗ ਕੀਤੀ ਇਸ ਮੀਟਿੰਗ ਵਿੱਚ ਡੇਅਰੀ ਕਿਸਾਨਾਂ ਨਾਲ ਜੁੜੇ ਕਈ ਸਾਰੇ ਮੁੱਦਿਆਂ ਤੇ ਚਰਚਾ ਕੀਤੀ ਗਈ

ਇਸ ਦੇ ਇਸ ਮੀਟਿੰਗ ਵਿਚ ਕੋਈ ਸਹਿਮਤੀ ਨਾ ਬਣ ਸਕੀ ਜਿਸ ਕਾਰਨ ਮੰਗਲਵਾਰ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ ਇਸ ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਸਹਿਮਤੀ ਨਹੀਂ ਬਣ ਸਕੀ ਇਸ ਲਈ ਮੰਗਲਵਾਰ ਸ਼ਾਮ ਚਾਰ ਵਜੇ ਫਿਰ ਮੀਟਿੰਗ ਹੋਵੇਗੀ ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਦੀ ਗੰਭੀਰਤਾ ਨਾਲ ਘੋਖ ਕਰ ਰਹੀ ਹੈ

ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੀ ਹਰ ਮੰਗ ਤੇ ਚਰਚਾ ਕਰ ਰਹੇ ਹਾਂ ਉਮੀਦ ਹੈ ਕਿ ਮਾਮਲਾ ਜਲਦ ਹੱਲ ਹੋ ਜਾਵੇਗਾ ਅਗਲੀ ਕੌਰ ਦੋ ਸੌ ਪੰਜਾਹ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਹੋਣ ਦੀਆਂ ਅਫਵਾਹਾਂ ਤੇ ਬੋਲੇ ਟਰਾਂਸਪੋਰਟ ਮੰਤਰੀ ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਬੰਦ ਨਹੀਂ ਹੋਵੇਗੀ ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਗੱਲਾਂ ਸਿਰਫ ਅਫਵਾਹਾਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫ਼ਤ ਯਾਤਰਾ ਤੇ ਰੋਕ ਲਾੳੁਣ ਦਾ ਕੋੲੀ ਫ਼ੈਸਲਾ ਨਹੀਂ ਲਿਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.