ਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਇਹ ਕਾਰਨਾਮਾ ਪੂਰੀ ਦੁਨੀਆਂ ਕਰਤੀ ਹੈਰਾਨ
ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਜੇਕਰ ਗੱਲ ਕਰੀਏ ਤਾਂ ਪੰਜਾਬ ਸਰਕਾਰ ਵੱਲੋਂ ਹੁਣ ਨਵੀਂ ਸਰਕਾਰ ਬਣਦਿਆਂ ਹੀ ਇਕ ਵੱਡੇ ਪੱਧਰ ਉਤੇ ਜ਼ੋਰਾਂ ਸ਼ੋਰਾਂ ਉਤੇ ਲੋਕਾਂ ਲਈ ਕੰਮ ਕੀਤੇ ਜਾ ਰਹੇ ਹਨ ਕਿਉਂਕਿ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੀ ਵਿਸਵਾਸ਼ ਦਿਵਾਇਆ ਗਿਆ ਸੀ
ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਦੇ ਉਹ ਸਾਰੇ ਮਸਲੇ ਹੱਲ ਕੀਤੇ ਜਾਣਗੇ ਜੋ ਪਿਛਲੇ ਲੰਮੇ ਸਮੇਂ ਤੋਂ ਪਿਛਲੀਆਂ ਸਰਕਾਰਾਂ ਵੇਲੇ ਤੇ ਖੜ੍ਹੇ ਹਨ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ਤੇ ਇਕ ਮਿਲੀਅਨ ਫਾਲੋਅਰਸ ਦੇ ਕਲੱਬ ਚ ਸ਼ਾਮਿਲ ਹੋ ਗਏ ਹਨ ਅਤੇ ਭਗਵੰਤ ਮਾਨ ਪੰਜਾਬ ਦੇ ਤੀਜੇ ਅਜਿਹੇ ਨਿਤਾਣੇ ਟਵਿੱਟਰ ਚ ਦੱਸ ਲੱਖ ਫਾਲੋਅਰ ਸਤਿਕਾਰ ਵਿੱਚ ਆਪਣੀ ਜਗ੍ਹਾ ਬਣਾਈ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਦੋਨੇਂ ਧਵਨ ਨੇ ਟਵਿੱਟਰ
ਤੇ ਦੱਸ ਲੱਖ ਫਾਲੋਅਰਸ ਹੋ ਚੁੱਕੇ ਹਨ ਦਰਅਸਲ ਭਗਵੰਤ ਮਾਨ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਤੇ ਕਾਂਗਰਸ ਨੇਤਾ ਨਵਜੋਤ ਸਿੱਧੂ ਤੇ ਟਵਿੱਟਰ ਤੇ ਦਸ ਲੱਖ ਤੋਂ ਵੱਧ ਫਾਲੋ ਆਸਾਨ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਫਾਲੋਅਰਸ ਤੇਜ਼ੀ ਨਾਲ ਵਧ ਰਹੇ ਹਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ
ਮਾਨ ਨੇ ਕਰੀਬ ਛੇ ਲੱਖ ਫਾਲੋਅਰਸ ਸਨ ਪਰ ਹੁਣ ਪੰਜਾਬ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ ।ਦੋਸਤੋ ਇਹ ਸਾਰੀ ਜਾਣਕਾਰੀ ਦੌਰ ਡੇਗੇ ਸੀ ਵੀਡੀਓ ਦੇ ਆਧਾਰ ਤੇ ਲਿਆ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ