ਅਧਿਆਪਕਾਂ ਨੇ ਸਕੂਲ ਚ ਸਿੱਖ ਮੁੰਡੇ ਦਾ ਕੜਾ-ਭੜਕੀਆਂ ਸਿੱਖ ਜਥੇਬੰਦੀਆਂ ਨੇ ਸਕੂਲ ਚ ਪਾ ਤਾ ਗਾਹ !

Uncategorized

ਅਧਿਆਪਕਾਂ ਨੇ ਸਕੂਲ ਚ ਸਿੱਖ ਮੁੰਡੇ ਦਾ ਕੜਾ-ਭੜਕੀਆਂ ਸਿੱਖ ਜਥੇਬੰਦੀਆਂ ਨੇ ਸਕੂਲ ਚ ਪਾ ਤਾ ਗਾਹ !

ਸਰਕਾਰੀ ਸੀਨੀਅਰ ਸਮਾਰਟ ਸਕੂਲ ਪਿੰਡ ਜੇਜੋਂ ਦੁਆਬਾ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਦੋ ਅਧਿਆਪਕਾਂ ਵੱਲੋਂ ਕਥਿਤ ਤੌਰ ਤੇ ਕਰਤਾਰੀ ਵਿਦਿਆਰਥੀਆਂ ਨੂੰ ਸਕੂਲ ਵਿੱਚ ਕਡ਼ਾ ਅਤੇ ਸਿਰੀ ਸਾਹਿਬ ਪਹਿਨਣ ਤੋਂ ਰੋਕ ਦਿੱਤਾ ਗਿਆ ਜਿਸ ਤੋਂ ਬਾਅਦ ਭੜਕੇ ਸਿੱਖਾਂ ਨੇ ਸਕੂਲ ਵਿੱਚ ਪਹੁੰਚ ਕੇ ਘਟਨਾ ਦਾ ਜ਼ਬਰਦਸਤ ਵਿਰੋਧ ਕੀਤਾ ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਸਿੱਖ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਦੱਸਿਆ

ਕਿ ਉਹ ਸਕੂਲ ਤੋਂ ਲੇਟ ਹੋ ਗਿਆ ਸੀ ਜਿਸ ਤੋਂ ਬਾਅਦ ਅਧਿਆਪਕਾਂ ਨੇ ਉਸ ਦਾ ਕੜਾ ਜ਼ਬਰਦਸਤੀ ਲਾਹੁਣ ਦੀ ਕੋਸ਼ਿਸ਼ ਕੀਤੀ ਅਤੇ ਸ੍ਰੀ ਸੱਤ ਤੇ ਵੀ ਸਵਾਲ ਉਠਾਏ ਦੋਸਤੋ ਤਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੱਸਦੀ ਕਿ ਉਸ ਸਿੱਖ ਨੌਜਵਾਨ ਬੱਚੇ ਨੇ ਦੱਸਿਆ ਕਿ ਮੈਂ ਕਿਸੇ ਕਾਰਨ ਕਰਕੇ ਸਕੂਲ ਦੇ ਸਵੇਰੇ ਪ੍ਰੇਅਰ ਤੋਂ ਲੇਟ ਹੋ ਗਿਆ ਸੀ ਅਤੇ ਮੈਂ ਜਦ ਪਰੇਰਾ ਵਿੱਚ ਪਹੁੰਚਿਆ ਤਾਂ ਇਨ੍ਹਾਂ ਅਧਿਆਪਕਾਂ ਨੇ ਮੈਨੂੰ ਲਾਈਨਾਂ ਵਿੱਚੋਂ ਬਾਹਰ ਕੱਢ ਕੇ ਮੈਨੂੰ ਕਿਹਾ ਕਿ ਕੰਨ ਫੜ ਲਏ

ਅਤੇ ਉਸ ਬੱਚੇ ਨੇ ਅਧਿਆਪਕਾਂ ਦੀ ਗੱਲ ਮੰਨਦਿਆਂ ਹੋਇਆਂ ਕੰਨ ਵੀ ਫੜ ਲਏ ਅਤੇ ਜਲੂਣ ਪਤਾ ਲੱਗਿਆ ਕਿ ਉਸ ਸਿੱਖ ਬੱਚੇ ਤੇ ਕੜਾ ਪਾਇਆ ਹੈ ਤੇ ਉਨ੍ਹਾਂ ਨੇ ਕਿਹਾ ਕਿ ਇਸ ਕੜੇ ਨੂੰ ਲਾ ਪਰ ਉਸ ਸਿੱਖ ਨੌਜਵਾਨ ਬੱਚੇ ਨੇ ਕਿਹਾ ਕਿ ਮੈਂ ਅੰਮ੍ਰਿਤ ਛਕਿਆ ਹੋਇਆ ਹੈ ਮੈਂ ਸ੍ਰੀ ਕੇਸ ਨਹੀਂ ਲਾ ਸਕਦਾ ਪਰ ਉਸ ਬੱਚੀ ਦੇ ਬਿਆਨਾਂ ਅਨੁਸਾਰ ਦੱਸਿਆ

ਕਿ ਉਨ੍ਹਾਂ ਅਧਿਆਪਕਾਂ ਨੇ ਉਸ ਬੱਚੇ ਦਾ ਕੜਾ ਜ਼ਬਰਦਸਤੀ ਲਾੳੁਣ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਸਕੂਲ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੇ ਸਿੱਖ ਆਗੂ ਇੰਦਰਪਾਲ ਸਿੰਘ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਉਨ੍ਹਾਂ ਆਖਿਆ ਕਿ ਅਧਿਆਪਕਾਂ ਨੇ ਆਪਣੀ ਗਲਤੀ ਦੀ ਮੁਆਫੀ ਮੰਗ ਲਈ ਹੈ ਅਤੇ ਅੱਗੇ ਤੋਂ ਅਜਿਹੀ ਗਲਤੀ ਨਾ ਕਰਨ ਲਈ ਆਖਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.