ਕੈਪਟਨ ਨੂੰ ਲੱਗਾ ਵੱਡਾ ਝਟਕਾ ਸਿੱਧੂ ਅਤੇ ਕੁੰਵਰ ਵਿਜੇ ਪ੍ਰਤਾਪ APP ਵਿਚ ਸ਼ਾਮਲ

Uncategorized

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਲੜਾਈ ਦਾ ਚਰਚਾ ਹਰ ਪਾਸੇ ਹੈ । ਇਕ ਪਾਸੇ ਨਵਜੋਤ ਸਿੰਘ ਸਿੱਧੂ ਵੱਲੋਂ ਬੇਅਦਬੀ ਮਾਮਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਉੱਤੇ ਤੰਜ ਕੱਸੇ ਜਾ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਪਿਛਲੇ ਦਿਨੀਂ ਇਕ ਬਿਆਨ ਆਇਆ ਸੀ

ਕਿ ਨਵਜੋਤ ਸਿੰਘ ਸਿੱਧੂ ਸਾਡੀ ਪਾਰਟੀ ਵਿਚ ਟਿਕ ਕੇ ਰਹਿਣ ਵਾਲਾ ਨਹੀਂ ਹੈ ਅਤੇ ਹੋਰ ਪਾਰਟੀ ਉਸ ਨੂੰ ਆਪਣੇ ਵਿੱਚ ਸ਼ਾਮਲ ਹੋਣ ਨਹੀਂ ਦੇਵੇਗੀ । ਕਿਉਂਕਿ ਬੀਜੇਪੀ ਨਾਲ ਨਵਜੋਤ ਸਿੰਘ ਦੀ ਤੂੰ ਤੂੰ ਮੈਂ ਮੈਂ ਹੋਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ ਨਵਜੋਤ ਸਿੰਘ ਸਿੱਧੂ ਦੀ ਗੱਲਬਾਤ ਹੋ ਚੁੱਕੀ ਹੈ,

ਪਰ ਉੱਥੇ ਉਸ ਦੀ ਕੋਈ ਗੱਲ ਨਹੀਂ ਬਣੀ। ਪਰ ਕੈਪਟਨ ਅਮਰਿੰਦਰ ਸਿੰਘ ਦੇ ਬਿਆਨਾਂ ਦੇ ਬਿਲਕੁਲ ਉਲਟ ਹੋ ਰਿਹਾ ਹੈ, ਕਿਉਂਕਿ ਨਵਜੋਤ ਸਿੰਘ ਸਿੱਧੂ ਨੂੰ ਹਰ ਪਾਰਟੀ ਆਪਣੇ ਵਿੱਚ ਸ਼ਾਮਲ ਕਰਨਾ ਚਾਹੁੰਦੀ ਹੈ। ਬੀਤੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਿੱਧੂ ਨੂੰ ਆਫਰ ਦਿੱਤੀ ਗਈ ਸੀ।

ਉਸ ਤੋਂ ਬਾਅਦ ਬੀਜੇਪੀ ਵੱਲੋਂ ਬੀ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਨਾਲ ਕੁੰਵਰ ਵਿਜੇ ਪ੍ਰਤਾਪ ਨੂੰ ਵੀ ਪਾਰਟੀ ਵਿੱਚ ਸ਼ਾਮਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *