ਦਿੱਲੀ ਦੀ ਹਾਲਤ ਉੱਪਰ ਬੋਲੇ ਕੇਜਰੀਵਾਲ,ਕਰ ਦਿੱਤਾ ਇਹ ਵੱਡਾ ਐਲਾਨ

Uncategorized

ਪਿਛਲੇ ਲੰਬੇ ਸਮੇਂ ਤੋਂ ਦਿੱਲੀ ਤੋਂ ਖਬਰ ਆ ਰਹੀ ਸੀ ਕਿ ਦਿੱਲੀ ਵਿੱਚ ਕੋਰੂਨਾ ਦੇ ਬਹੁਤ ਜ਼ਿਆਦਾ ਮਰੀਜ਼ ਵਧ ਰਹੇ ਹਨ, ਪਰ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਕਾਨਫ਼ਰੰਸ ਰਾਹੀਂ ਦੱਸਿਆ ਹੁਣ ਦਿੱਲੀ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣ ਲੱਗੀ ਹੈ, ਨਾਲ ਹੀ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਜਿਸ ਤਰੀਕੇ ਨਾਲ ਕਰੁਣਾ ਦੇ ਮਰੀਜ਼ ਘਟਣ ਲੱਗੇ ਹਨ ਉਸੇ ਤਰ੍ਹਾਂ ਕੱਟਦੇ ਰਹਿਣ ਅਤੇ ਇਕ ਦਿਨ ਕੋਰੋਨਾ ਦਿੱਲੀ ਵਿੱਚੋਂ ਬਿਲਕੁਲ ਖ਼ਤਮ ਹੋ ਜਾਵੇ ਅਤੇ ਦੁਬਾਰਾ ਨਾ ਵਧੇ ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਬਹੁਤ ਸਾਰੀ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਉਨ੍ਹਾਂ ਵੱਲੋਂ ਦਿੱਲੀ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਸਿਰਫ ਪੰਦਰਾਂ ਦਿਨਾਂ ਵਿੱਚ ਡਾਕਟਰਾਂ ਅਤੇ ਇੰਜੀਨੀਅਰਾਂ ਨੇ ਮਿਲ ਕੇ ਹਜ਼ਾਰ ਆਈਸੀਯੂ ਬੈੱਡਾਂ ਦਾ ਇੰਤਜ਼ਾਮ ਕਰ ਦਿੱਤਾ। ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਹਨ ਕਿ ਇੰਨੇ ਘੱਟ ਸਮੇਂ ਵਿੱਚ ਇੰਨੇ ਬੈੱਡ ਕਿਵੇਂ ਤਿਆਰ ਹੋ ਸਕਦੇ ਹਨ ।ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹੁਣ ਦਿੱਲੀ ਦੇ ਹਰ ਇੱਕ ਜ਼ਿਲ੍ਹੇ ਵਿੱਚ ਆਕਸੀਜਨ ਬੈਂਕ ਤਿਆਰ ਕੀਤੀ ਜਾਵੇਗੀ ।ਜਿਸ ਦਾ ਮਤਲਬ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਆਕਸੀਜਨ ਦੀ ਲੋੜ ਹੈ ਤਾਂ ਉਹ ਇੱਥੇ ਆਕਸੀਜਨ ਲਿਜਾ ਸਕਦਾ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਆਕਸੀਜਨ ਬੈਂਕਾਂ ਵਿਚ ਦੋ ਸੌ ਆਕਸੀਜਨ ਕੰਸੇਨਟ੍ਰੇਟਰ ਰੱਖੇ ਜਾਣਗੇ ।ਜਿਨ੍ਹਾਂ ਦਾ ਇਸਤੇਮਾਲ ਲੋੜਵੰਦ ਮਰੀਜ਼ਾਂ ਨੂੰ ਆਕਸੀਜਨ ਦੇਣ ਲਈ ਕੀਤਾ ਜਾਵੇਗਾ

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਘਰ ਚ ਰਹਿ ਗਏ ਆਕਸੀਜਨ ਦੀ ਜ਼ਰੂਰਤ ਮਹਿਸੂਸ ਕਰਦਾ ਹੈ ਤਾਂ ਉਸ ਨੂੰ ਵੀ ਆਕਸੀਜਨ ਕੰਸੇਨਟ੍ਰੇਟਰ ਲਿਜਾਣ ਲਈ ਦਿੱਤਾ ਜਾਵੇਗਾ ।ਪਰ ਉਸ ਤੋਂ ਪਹਿਲਾਂ ਡਾਕਟਰਾਂ ਦੀ ਟੀਮ ਚੈੱਕ ਕਰੇਗੀ ਕੀ ਸੱਚਮੁੱਚ ਵਿਚ ਮਰੀਜ਼ ਨੂੰ ਆਕਸੀਜਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਆਕਸੀਜਨ ਬੈਂਕ ਵਿੱਚ ਇੱਕ ਹੋਰ ਸਹੂਲਤ ਹੋਵੇਗੀ ਕਿ ਜੇਕਰ ਕੋਈ ਵਿਅਕਤੀ ਆਪਣੇ ਘਰ ਵਿੱਚ ਆਕਸੀਜਨ ਨਾ ਮੰਗਵਾਉਣਾ ਚਾਹੇ ਤਾਂ ਉਹ ਮੰਗਵਾ ਸਕਦਾ ਹੈ। ਜਿਸ ਤੋਂ ਬਾਅਦ ਇੱਕ ਟੈਕਨੀਕਲ ਬੰਦਾ ਉਨ੍ਹਾਂ ਨਾਲ ਜਾਵੇਗਾ ਅਤੇ ਸਭ ਕੁਝ ਸਮਝਾ ਕੇ ਆਵੇਗਾ ਕਿ ਆਕਸੀਜਨ ਕੰਸੇਨਟ੍ਰੇਟਰ ਨੂੰ ਕਿਸ ਤਰ੍ਹਾਂ ਵਰਤਣਾ ਹੈ ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੇ ਹੋਰ ਬਹੁਤ ਸਾਰੇ ਇੰਤਜ਼ਾਮ ਉਹ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਲਈ ਲੋਕਾਂ ਦੀ ਜਾਨ ਤੋਂ ਵਧ ਕੇ ਹੋਰ ਕੁਝ ਨਹੀਂ ਹੈ। ਇਸ ਕੋਰੋਨਾ ਮਹਾਂਮਾਰੀ ਦੀ ਮੁਸ਼ਕਿਲ ਘੜੀ ਵਿੱਚ ਉਹ ਲੋਕਾਂ ਦੇ ਨਾਲ ਹਨ।

Leave a Reply

Your email address will not be published.