ਜਾਣੋ ਮੋਗਾ ਵਿਚ ਕਿਥੇ ਡਿੱਗਿਆ ਜਹਾਜ਼ ,ਕਿੰਨਾ ਹੋਇਆ ਨੁਕਸਾਨ, ਲਾਈਵ ਤਸਵੀਰਾਂ

Uncategorized

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ,ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਇਕ ਜਹਾਜ਼ ਕ੍ਰੈਸ਼ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਪੂਰਥਲੇ ਦੀ ਹੈ ਜਿਥੇ ਕਿ ਇਕੋ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਹੇਠਾਂ ਡਿੱਗਿਆ ਅਤੇ ਉਸ ਨੂੰ ਅੱਗ ਲੱਗ ਗਈ ।ਜਿਸ ਤੋਂ ਬਾਅਦ ਸਥਾਨਕ ਲੋਕ ਉਥੇ ਪੁੱਜੇ ਅਤੇ ਉਹ ਮੌਕੇ ਦੀ ਵੀਡੀਓ ਬਣਾਉਣ ਲੱਗੇ ਉਨ੍ਹਾਂ ਦੁਆਰਾ ਸਾਰੀ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਗਈ। ਜਿਸ ਤੋਂ ਬਾਅਦ ਇਹ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ

ਕਿ ਜਹਾਜ਼ ਦੇ ਦੋ ਹਿੱਸੇ ਹੋ ਚੁੱਕੇ ਹਨ ਅਤੇ ਬਹੁਤ ਦੂਰ ਦੂਰ ਪਏ ਹਨ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਦੀ ਭੀੜ ਵੀ ਉੱਥੇ ਇਕੱਠੀ ਹੋਈ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਗ ਬਹੁਤ ਭਿਆਨਕ ਲੱਗੀ ਹੋਈ ਹੈ ਨਾਲ ਹੀ ਇੱਥੇ ਦਿਖਾਈ ਦੇ ਰਿਹਾ ਹੈ ਕਿ ਕਿਸੇ ਵੱਲੋਂ ਵੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਜਿਸ ਨੂੰ ਦੇਖਦੇ ਹੋਏ ਵੀਡੀਓ ਦੇਖਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਇਹ ਲੋਕ ਵੀਡਿਓ ਬਣਾਉਣ ਵਿੱਚ ਰੁੱਝੇ ਹੋਏ ਹਨ। ਪਰ ਕਿਸੇ ਦਾ ਧਿਆਨ ਅੱਗ ਬੁਝਾਉਣ ਵਿਚ ਨਹੀਂ ਹੈ

ਲੋਕਾਂ ਦਾ ਕਹਿਣਾ ਹੈ ਕਿ ਜਹਾਜ਼ ਵਿਚ ਕੋਈ ਵਿਅਕਤੀ ਵੀ ਹੋ ਸਕਦਾ ਹੈ ਜਿਸ ਦੀ ਜਾਨ ਬਚਾਈ ਜਾ ਸਕਦੀ ਹੈ। ਪਰ ਇਨ੍ਹਾਂ ਲੋਕਾਂ ਨੇ ਕਿਸੇ ਤਰ੍ਹਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਦੱਸ ਦੇਈਏ ਕਿ ਜਦੋਂ ਇਹ ਜਹਾਜ਼ ਕਰੈਸ਼ ਹੋਇਆ ਤਾਂ ਉਹ ਸਮਾਂ ਰਾਤ ਦਾ ਸੀ ਅਤੇ ਜਦੋਂ ਜਹਾਜ਼ ਕ੍ਰੈਸ਼ ਹੋ ਕੇ ਹੇਠਾਂ ਡਿੱਗਿਆ ਤਾਂ ਬਹੁਤ ਜ਼ਿਆਦਾ ਖੜਕਾ ਹੋਇਆ। ਜਿਸ ਤੋਂ ਬਾਅਦ ਲੋਕ ਡਰ ਗਏ ਅਤੇ ਬਾਹਰ ਨਿਕਲ ਕੇ ਦੇਖਣ ਲੱਗੇ ਕਿ ਕੀ ਹੋਇਆ ਹੈ ਉਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਬਾਹਰ ਭਿਆਨਕ ਅੱਗ ਲੱਗੀ ਹੋਈ ਸੀ ।ਜਦੋਂ ਲੋਕਾਂ ਵੱਲੋਂ ਗੌਰ ਕੀਤੀ ਗਈ ਤਾਂ ਉਨ੍ਹਾਂ ਨੇ ਦੇਖਿਆ ਕਿ ਇਕ ਜਹਾਜ਼ ਡਿੱਗਿਆ ਹੋਇਆ ਹੈ ਜਿਸ ਵਿਚ ਅੱਗ ਲੱਗੀ ਹੋਈ ਹੈ ਤਾਂ

ਲੋਕਾਂ ਨੇ ਵੀਡੀਓ ਬਣਾ ਕੇ ਸੋਸ਼ਲ ਉੱਤੇ ਪਾਉਣੀ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੀ ਉਥੇ ਪਹੁੰਚਿਆ ਅਤੇ ਮੌਕੇ ਦਾ ਜਾਇਜ਼ਾ ਲਿਆ ਅਤੇ ਹੁਣ ਉਨ੍ਹਾਂ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।

Leave a Reply

Your email address will not be published.