ਗੁਰਦੁਆਰੇ ਵਿੱਚ ਪਹੁੰਚ ਕੇ ਰਾਕੇਸ਼ ਟਕੈਤ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਕਿਸਾਨੀ ਅੰਦੋਲਨ ਲਗਾਤਾਰ ਚੱਲ ਰਿਹਾ ਹੈ ਇਸੇ ਦੌਰਾਨ ਕਿਸਾਨ ਆਗੂ ਲਗਾਤਾਰ ਲੋਕਾਂ ਨੂੰ ਦਿੱਲੀ ਆਉਣ ਦੀ ਅਪੀਲ ਕਰ ਰਹੇ ਹਨ। ਇਸ ਤੋਂ ਇਲਾਵਾ ਛੱਬੀ ਮਈ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ ਆਗੂ ਰਜੇਸ਼ ਟਕੈਤ ਇਕ ਗੁਰਦੁਆਰਾ ਸਾਹਿਬ ਵਿੱਚ ਗਏ ਜਿੱਥੇ ਕਿ ਉਨ੍ਹਾਂ ਨੇ ਮੱਥਾ ਟੇਕਿਆ। ਉਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਵੀ ਗੱਲਬਾਤ ਕੀਤੀ ਜਿਸ ਦੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਪਰ ਜਿਵੇਂ ਕਿ ਪਹਿਲਾਂ ਸਰਕਾਰ ਕਹਿ ਰਹੀ ਸੀ ਕਿ ਕਿ ਉਹ ਕਿਸਾਨਾਂ ਦੀ ਗੱਲਬਾਤ ਸੁਣਨ ਲਈ ਤਿਆਰ ਹਨ ਅਤੇ ਕਿਸਾਨਾਂ ਵੱਲੋਂ ਸਿਰਫ ਇਕ ਫੋਨ ਕਾਲ ਕਰਨ ਦੀ ਦੇਰ ਹੈ,

ਪਰ ਉੱਥੇ ਹੀ ਰਜੇਸ਼ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਨੇ ਇਹ ਗੱਲ ਤਾਂ ਕਹੀ ਹੈ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਆਪਣਾ ਫੋਨ ਨੰਬਰ ਨਹੀਂ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਿਸਾਨ ਨੇ ਕਮਜ਼ੋਰ ਰਹੀਆਂ ਹਨ ਕਿ ਉਹ ਕਿਸੇ ਦੇ ਤਰਲੇ ਮਿੰਨਤਾਂ ਕਰ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇ ,ਉਹ ਸਰਕਾਰ ਉੱਤੇ ਹੀ ਇੰਨਾ ਦਬਾਅ ਬਣਾ ਦੇਣਗੇ ਕਿ ਸਰਕਾਰ ਨੂੰ ਖੁਦ ਉਨ੍ਹਾਂ ਨਾਲ ਗੱਲਬਾਤ ਕਰਨੀ ਪਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਛੱਬੀ ਜਨਵਰੀ ਨੂੰ ਹੋਈ ਘਟਨਾ ਤੇ ਵੀ ਗੱਲਬਾਤ ਕੀਤੀ ਜਿਸ ਵਿੱਚ ਕੇ ਦੀਪ ਸਿੱਧੂ ਤੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਉੱਥੇ ਬਹਿਕਾ ਕੇ ਹਿੰਸਾ ਕਰਵਾਈ ।

ਜਿਸ ਤੋਂ ਬਾਅਦ ਕੇ ਦੀਪ ਸਿੱਧੂ ਨੂੰ ਜੇਲ੍ਹ ਵੀ ਹੋਈ ਅਤੇ ਹੁਣ ਉਹ ਜ਼ਮਾਨਤ ਤੇ ਬਾਹਰ ਆਏ ਹੋਏ ਹਨ । ਇਸ ਮਾਮਲੇ ਵਿੱਚ ਰਾਜੇਸ਼ ਟਿਕੈਤ ਨੇ ਕਿਹਾ ਕਿ ਲਾਲ ਕਿਲ੍ਹੇ ਉਤੇ ਕਿਸੇ ਧਰਮ ਸਬੰਧੀ ਝੰਡਾ ਲਗਾਉਣਾ ਕੋਈ ਗਲਤ ਗੱਲ ਨਹੀਂ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਛੱਬੀ ਜਨਵਰੀ ਵਾਲੇ ਦਿਨ ਕਿਸੇ ਵੀ ਪ੍ਰਕਾਰ ਨਾਲ ਤਿਰੰਗੇ ਦਾ ਅਪਮਾਨ ਨਹੀਂ ਕੀਤਾ ਗਿਆ ਸੀ ਅਤੇ ਉਹ ਦੀਪ ਸਿੱਧੂ ਦੇ ਨਾਲ ਨਾਲ ਹੋਰਨਾਂ ਸਾਰੇ ਲੋਕਾਂ ਨੂੰ ਬੇਕਸੂਰ ਮੰਨਦੇ ਹਨ । ਜੋ ਕੇ ਲਾਲ ਕਿਲੇ ਤੇ ਗਏ ਸੀ ਕਿਉਂਕਿ ਕਿਸੇ ਸਾਜ਼ਿਸ਼ ਦੇ ਤਹਿਤ ਉਨ੍ਹਾਂ ਤੋਂ ਅਜਿਹਾ ਕਰਵਾਇਆ ਗਿਆ ਅਤੇ ਬਾਅਦ ਵਿੱਚ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲਾਲ ਕਿਲ੍ਹੇ ਉਤੇ ਝੰਡਾ ਚੜ੍ਹਾਉਣ ਤੋਂ ਬਾਅਦ ਸਰਕਾਰ ਨੂੰ ਕੋਈ ਆਪੱਤੀ ਨਹੀਂ ਹੋਣੀ ਚਾਹੀਦੀ ਕਿਉਂਕਿ ਸਰਕਾਰ ਪਹਿਲਾਂ ਹੀ ਇਹ ਸਾਰੀ ਸੰਪਤੀ ਡਾਲਮੀਆ ਨੂੰ ਵੇਚ ਚੁੱਕੀ ਹੈ।ਨ

Leave a Reply

Your email address will not be published.