ਚੌਕੀ ਵਿਚ ਬੈਠੇ ਪੁਲਸੀਏ ਕਰ ਰਹੇ ਸੀ ਸ਼ਰਾਬ ਦੀ ਪਾਰਟੀ,ਫਿਰ ਮੱਚ ਗਿਆ ਹੜਕੰਪ ਵੇਖੋ ਵੀਡੀਓ

Uncategorized

ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਸ ਵਿਚ ਕੇ ਪੁਲੀਸ ਮੁਲਾਜ਼ਮ ਕੁਝ ਅਜਿਹੀਆਂ ਹਰਕਤਾਂ ਕਰਦੇ ਨਜ਼ਰ ਆਉਂਦੇ ਹਨ ਜੋ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।ਕਿਉਂਕਿ ਪੁਲੀਸ ਵਾਲਿਆਂ ਨੂੰ ਲੋਕਾਂ ਦੀ ਸੁਰੱਖਿਆ ਲਈ ਬਣਾਇਆ ਗਿਆ ਹੈ ਪਰ ਅਕਸਰ ਹੀ ਇਹ ਦੇਖਿਆ ਜਾਂਦਾ ਹੈ ਕਿ ਪੁਲਸ ਮੁਲਾਜ਼ਮ ਆਪਣੀ ਡਿਊਟੀ ਤੋਂ ਭੱਜਦੇ ਨਜ਼ਰ ਆਉਂਦੇ ਹਨ ਅਤੇ ਆਪਣੀ ਜ਼ਿੰਦਗੀ ਨੂੰ ਮੌਜ ਮਸਤੀ ਨਾਲ ਜਿਊਣਾ ਪਸੰਦ ਕਰਦੇ ਹਨ।ਇਸੇ ਤਰ੍ਹਾਂ ਦੇ ਕੁਝ ਵੀਡੀਓਜ਼ ਸਾਹਮਣੇ ਆ ਰਹੇ ਹਨ ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਕੁਝ ਪੁਲਸ ਮੁਲਾਜ਼ਮ ਮਿਲ ਕੇ ਸ਼ਰਾਬ ਪੀ ਰਹੇ ਹਨ

ਅਤੇ ਗੱਲਾਂ ਕਰ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਦੀ ਡਿਊਟੀ ਦਾ ਸਟਾਈਲ ਸੀ ਜਿਸ ਸਮੇਂ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਹੈ ਅਤੇ ਕੁਝ ਆਪਸ ਵਿੱਚ ਗੱਲਬਾਤ ਕਰ ਰਹੇ ਹਨ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਹੋਇਆ। ਜਿਸ ਤੋਂ ਬਾਅਦ ਕੇ ਇਨ੍ਹਾਂ ਸਾਰੇ ਪੁਲੀਸ ਮੁਲਾਜ਼ਮਾਂ ਉੱਤੇ ਕਾਰਵਾਈ ਹੋਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ ।ਦੱਸ ਦਈਏ ਕਿ ਇਹ ਵੀਡੀਓ ਪੰਜਾਬ ਪੁਲੀਸ ਦਾ ਨਹੀਂ ਹੈ ਕਿਸੇ ਹੋਰ ਰਾਜ ਦੀ ਪੁਲੀਸ ਦੀ ਇਹ ਵੀਡੀਓ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਵੀ ਸਾਹਮਣੇ ਆਈ ਹੈ

ਜਿਸ ਵਿੱਚ ਇਕ ਪੁਲੀਸ ਮੁਲਾਜ਼ਮ ਇਕ ਵਿਅਕਤੀ ਤੋਂ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗਦਾ ਨਜ਼ਰ ਆ ਰਿਹਾ ਹੈ। ਕਿਸੇ ਵਿਅਕਤੀ ਨੇ ਉਸ ਸਮੇਂ ਵੀਡੀਓ ਰਿਕਾਰਡ ਕੀਤੀ ਜਦੋਂ ਉਸ ਦੀ ਗੱਲਬਾਤ ਇਕ ਪੁਲੀਸ ਮੁਲਾਜ਼ਮ ਨਾਲ ਹੋ ਰਹੀ ਸੀ ਅਤੇ ਉਥੇ ਪੁਲੀਸ ਮੁਲਾਜ਼ਮ ਕਹਿ ਰਿਹਾ ਸੀ ਕਿ ਉਸ ਨੂੰ ਵੀਹ ਹਜ਼ਾਰ ਰੁਪਏ ਦਿੱਤੇ ਜਾਣ ਤਾਂ ਉਹ ਉਸ ਦਾ ਕੰਮ ਸੁਲਝਾ ਦੇਵੇਗਾ।

ਜਿਸ ਤੋਂ ਬਾਅਦ ਕਿ ਇਹ ਵੀਡੀਓ ਵੀ ਵਾਇਰਲ ਹੋਈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਵੀ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published.