ਤਿੰਨ ਦਰਿੰਦਿਆਂ ਨੇ ਬੱਚੀ ਨੂੰ ਘਰੋਂ ਚੁੱਕ ਕੇ ਵਾਰ ਵਾਰ ਕੀਤਾ ਉਸ ਦਾ ਬਲਾਤਕਾਰ

Uncategorized

ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ,ਜੋ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰਦੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਚੌਦਾਂ ਸਾਲ ਦੀ ਬੱਚੀ ਨੂੰ ਤਿੱਨ ਜਣਿਆਂ ਨੇ ਆਪਣੀ ਹ-ਵ-ਸ ਦਾ ਸ਼ਿਕਾਰ ਬਣਾਇਆ।ਜਾਣਕਾਰੀ ਮੁਤਾਬਕ ਇਸ ਚੌਦਾਂ ਸਾਲਾ ਬੱਚੀ ਦੇ ਮਾਪਿਆਂ ਨੇ ਕੁਝ ਦਿਨ ਪਹਿਲਾਂ ਪੁਲੀਸ ਸਟੇਸ਼ਨ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਸੀ, ਜਿਥੇ ਕਿ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਚੌਦਾਂ ਸਾਲ ਦੀ ਨਾਬਾਲਗ ਬੱਚੀ ਨਾਲ ਤਿੰਨ ਜਣਿਆਂ ਵੱਲੋਂ ਜ-ਬ-ਰ-ਜ-ਨਾ-ਹ ਕੀਤਾ ਗਿਆ।.

ਇਸ ਮਾਮਲੇ ਨੂੰ ਦਰਜ ਕਰਨ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਲਗਾਤਾਰ ਦੋਸ਼ੀਆਂ ਨੂੰ ਲੱਭਿਆ ਜਾ ਰਿਹਾ ਸੀ ਅਤੇ ਹੁਣ ਪੁਲੀਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਉਨ੍ਹਾਂ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋ ਦਿਨਾਂ ਦੇ ਰਿਮਾਂਡ ਉੱਤੇ ਲਿਆ ਹੈ,ਜਿਸ ਤੋਂ ਬਾਅਦ ਕਿ ਉਨ੍ਹਾਂ ਦੇ ਖ਼ਿਲਾਫ਼ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। ਸੋ ਜੇਕਰ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਡੇ ਸਾਹਮਣੇ ਆ ਰਹੀਆਂ ਹਨ ਜਿਥੇ ਕਿ ਛੋਟੀਆਂ ਛੋਟੀਆਂ ਬੱਚੀਆਂ ਨੂੰ ਵੀ ਹ-ਵ-ਸ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕੀਤੀ ਜਾ ਰਹੀ ਹੈ।

ਇਸ ਦਾ ਮੁੱਖ ਕਾਰਨ ਇਹ ਵੀ ਹੈ ਕਿ ਸਰਕਾਰਾਂ ਵੱਲੋਂ ਅਜਿਹੇ ਦੋਸ਼ੀਆਂ ਦੇ ਖਿਲਾਫ ਕੋਈ ਵੀ ਸਖ਼ਤ ਕਾਨੂੰਨ ਨਹੀਂ ਬਣਾਏ ਗਏ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।ਜਿਸ ਕਾਰਨ ਕਿ ਅੱਜਕੱਲ੍ਹ ਅਜਿਹੇ ਦਰਿੰਦਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ, ਜਿਨ੍ਹਾਂ ਨੂੰ ਕਿਸੇ ਦੀ ਇੱਜ਼ਤ ਜਾਂ ਜਾਣ ਦੀ ਕੋਈ ਵੀ ਪਰਵਾਹ ਨਹੀਂ ਹੈ ਉਨ੍ਹਾਂ ਨੂੰ ਸਿਰਫ ਆਪਣੀ ਹ-ਵ-ਸ ਮਿਟਾਉਣ ਤਕ ਹੀ ਮਤਲਬ ਹੁੰਦਾ ਹੈ।

ਹੁਣ ਵੇਖਣਾ ਇਹ ਹੋਵੇਗਾ ਕਿ ਪੁਲਸ ਵੱਲੋਂ ਇਨ੍ਹਾਂ ਤਿੰਨਾਂ ਦਰਿੰਦਿਆਂ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਬੱਚੀ ਦੇ ਮਾਪਿਆਂ ਨੂੰ ਕਦੋਂ ਤੱਕ ਇਨਸਾਫ਼ ਮਿਲਦਾ ਹੈ

Leave a Reply

Your email address will not be published.