13 ਸਾਲ ਦੀ ਕੁੜੀ ਘਰੋਂ ਭੱਜ ਗਈ ਮੁੰਡੇ ਨਾਲ ,ਗੁਰੂ ਘਰ ਜਾ ਕੇ ਕਰਵਾਇਆ ਗਿਆ

Uncategorized

ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕਿ ਬਹੁਤ ਛੋਟੇ ਲੜਕੇ ਲੜਕੀਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਕਿ ਸੋਲ਼ਾਂ ਸਾਲ ਦੀ ਇਕ ਨਾਬਾਲਗ ਲੜਕੀ ਦਾ ਵਿਆਹ ਕੀਤਾ ਜਾ ਰਿਹਾ ਸੀ। ਪਰ ਜਦੋਂ ਪੁਲਸ ਮੁਲਾਜ਼ਮਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਨ੍ਹਾਂ ਨੇ ਜਾ ਕੇ ਇਸ ਬਿਆਨ ਨੂੰ ਰੁਕਵਾਇਆ। ਜਾਣਕਾਰੀ ਮੁਤਾਬਕ ਜਦੋਂ ਲਾੜਾ ਲਾੜੀ ਨੂੰ ਇਸ ਗੱਲ ਦੀ ਸੂਚਨਾ ਮਿਲੀ ਕਿ ਪੁਲਿਸ ਮੁਲਾਜ਼ਮਾਂ ਉਨ੍ਹਾਂ ਦੇ ਘਰ ਆ ਰਹੇ ਹਨ ਤਾਂ ਉਹ ਨਾਲ ਵਾਲੇ ਘਰ ਵਿੱਚ ਜਾ ਕੇ ਲੁਕ ਗਏ,ਜਿੱਥੇ ਕਿ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿਚ ਲਿਆ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ

ਕਿ ਇਸ ਮਾਮਲੇ ਵਿਚ ਜੋ ਵੀ ਕਾਰਵਾਈ ਬਣਦੀ ਹੋਵੇਗੀ ਉਹ ਕੀਤੀ ਜਾਵੇਗੀ। ਸੋ ਅੱਜਕੱਲ੍ਹ ਬੂਹਾ ਸਾਰੇ ਲੜਕੇ ਲੜਕੀਆਂ ਦਾ ਵਿਆਹ ਬਹੁਤ ਛੋਟੀ ਉਮਰ ਵਿੱਚ ਕਰ ਦਿੱਤਾ ਜਾਂਦਾ ਹੈ, ਪਰ ਅਕਸਰ ਹੀ ਇਹ ਮਾਮਲਾ ਪੁਲਿਸ ਮੁਲਾਜ਼ਮਾਂ ਤੋਂ ਛੁਪੇ ਰਹਿ ਜਾਂਦੇ ਹਨ ਭਾਵ ਕੇ ਇਹ ਦੁਨੀਆਂ ਦੇ ਸਾਹਮਣੇ ਨਹੀਂ ਆਉਂਦੇ।ਪਰ ਜੇਕਰ ਇਹ ਪੁਲੀਸ ਮੁਲਾਜ਼ਮਾਂ ਦੇ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ,ਜਿਸ ਕਾਰਨ ਕਿ ਅੱਜਕੱਲ੍ਹ ਬਹੁਤ ਸਾਰੀਆਂ ਛੋਟੀਆਂ ਕੁੜੀਆਂ ਦਾ ਵਿਆਹ ਹੋ ਰਿਹਾ ਹੈ।

ਜਿਨ੍ਹਾਂ ਨੂੰ ਦੁਨੀਆਂਦਾਰੀ ਦਾ ਕੁਝ ਵੀ ਪਤਾ ਨਹੀਂ ਹੁੰਦਾ ਅਤੇ ਬਹੁਤ ਸਾਰੇ ਅਜਿਹੇ ਮਾਮਲਿਆਂ ਵਿੱਚ ਤਲਾਕ ਵੀ ਬਹੁਤ ਛੇਤੀ ਹੋ ਜਾਂਦੇ ਹਨ। ਸੋ ਲੜਕੇ ਲੜਕੀਆਂ ਦੇ ਮਾਂ ਬਾਪ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਿੰਨਾ ਚਿਰ ਉਨ੍ਹਾਂ ਦੇ ਬੱਚਿਆਂ ਦੀ ਉਮਰ ਵਿਆਹ ਦੇ ਲਾਇਕ ਨਹੀਂ ਹੋ ਜਾਂਦੀ ਤਾਂ ਉਸ ਸਮੇਂ ਤੱਕ ਉਨ੍ਹਾਂ ਦਾ ਵਿਆਹ ਨਹੀਂ ਕੀਤਾ ਜਾਣਾ ਚਾਹੀਦਾ।ਪਰ ਅੱਜਕੱਲ੍ਹ ਲੋਕਾਂ ਨੂੰ ਕਿਸੇ ਵੀ ਪੁਲੀਸ ਕਾਰਵਾਈ ਤੋਂ ਕੋਈ ਖਤਰਾ ਨਹੀਂ ਹੈ

ਕਿਉਂਕਿ ਜੇਕਰ ਅਜਿਹੇ ਮਾਮਲੇ ਆ ਵੀ ਜਾਂਦੇ ਹਨ ਤਾਂ ਪੁਲੀਸ ਮੁਲਾਜ਼ਮਾਂ ਵੱਲੋਂ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ

Leave a Reply

Your email address will not be published.