ਪ੍ਰੇਮੀ ਨੇ ਹੀ ਮਾਰ ਦਿੱਤੀ ਬੀ ਜੇ ਪੀ ਨੇਤਾ ਦੀ ਲੜਕੀ ,ਵੇਖੋ ਪੂਰੀ ਵੀਡੀਓ

Uncategorized

ਝਾਰਖੰਡ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਭਾਜਪਾ ਨੇਤਾ ਦੀ ਨਾਬਾਲਗ ਧੀ ਦਾ ਬ-ਲਾ-ਤ-ਕਾ-ਰ ਕਰਨ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ।ਜਾਣਕਾਰੀ ਮੁਤਾਬਕ ਸੋਮਵਾਰ ਦੇ ਦਿਨ ਭਾਜਪਾ ਨੇਤਾ ਦੀ ਧੀ ਘਰੋਂ ਗਾਇਬ ਹੋ ਗਈ ਸੀ, ਜਿਸ ਤੋਂ ਬਾਅਦ ਕਿ ਮੰਗਲਵਾਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ।ਜਿਸ ਤੋਂ ਬਾਅਦ ਕੇ ਪੁਲੀਸ ਵਾਲਿਆਂ ਵੱਲੋਂ ਲਗਾਤਾਰ ਭਾਜਪਾ ਨੇਤਾ ਦੀ ਧੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਨੂੰ ਲੜਕੀ ਦੀ ਲਾਸ਼ ਜੰਗਲਾਂ ਵਿੱਚ ਦਰੱਖਤ ਨਾਲ ਲਟਕੀ ਹੋਈ ਮਿਲੀ।ਜਿਸ ਤੋਂ ਬਾਅਦ ਕੇ ਲੜਕੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ

ਅਤੇ ਪੁਲਿਸ ਮੁਲਾਜ਼ਮਾਂ ਨੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅੱਠ ਦੋਸ਼ੀ ਪਾਏ ਗਏ ਹਨ। ਜਿਨ੍ਹਾਂ ਦੇ ਖਿਲਾਫ ਕੇ ਪਰਚਾ ਦਰਜ ਕੀਤਾ ਗਿਆਇਨ੍ਹਾਂ ਵਿੱਚੋਂ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਜਿਨ੍ਹਾਂ ਵਿਚੋਂ ਕੇ ਪ੍ਰਦੀਪ ਕੁਮਾਰ ਨਾਲ ਇਸ ਲਡ਼ਕੀ ਦੇ ਨਾਜਾਇਜ਼ ਸੰਬੰਧ ਸੀ। ਦੱਸ ਦਈਏ ਕਿ ਪ੍ਰਦੀਪ ਕੁਮਾਰ ਨਾਂ ਦੇ ਇਸ ਵਿਅਕਤੀ ਦਾ ਪਹਿਲਾਂ ਵੀ ਵਿਆਹਿਆ ਹੋਇਆ ਹੈ।ਪਰ ਭਾਜਪਾ ਨੇਤਾ ਦੀ ਧੀ ਇਸ ਵਿਆਹੇ ਹੋਏ ਲਡ਼ਕੇ ੳੁੱਤੇ ਦਬਾਅ ਬਣਾ ਰਹੀ ਸੀ

ਕਿ ਉਹ ਉਸ ਦੇ ਨਾਲ ਵਿਆਹ ਕਰਵਾਵੇ।ਜਿਸ ਤੋਂ ਬਾਅਦ ਕੇ ਉਸ ਲੜਕੇ ਨੇ ਤੰਗ ਆ ਕੇ ਇਸ ਭਾਜਪਾ ਨੇਤਾ ਦੀ ਧੀ ਨੂੰ ਅਗਵਾ ਕਰ ਲਿਆ ਅਤੇ ਉਸ ਦਾ ਬ-ਲਾ-ਤ-ਕਾ-ਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਬਾਕੀ ਆਰੋਪੀਆਂ ਨੂੰ ਵੀ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਨ੍ਹਾਂ ਆਰੋਪੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਬਲਾਤਕਾਰ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ

ਜਿਣਸ ਵੇਚ ਕੇ ਇੱਕ ਕਾਰਨ ਇਹ ਵੀ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਅਜਿਹੇ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਜਾ ਰਹੀ,ਜਿਸ ਕਾਰਨ ਕੇ ਅੱਜਕੱਲ੍ਹ ਅਜਿਹੇ ਮਾਮਲੇ ਵਧਦੇ ਹੀ ਜਾ ਰਹੇ ਹਨ।

Leave a Reply

Your email address will not be published. Required fields are marked *