ਲਹਿੰਬਰ ਹੁਸੈਨਪੁਰੀ ਆਪਣੇ ਪਰਿਵਾਰ ਸਮੇਤ ਹੋਇਆ ਲਾਈਵ ਕੀਤੀਆਂ ਦਿਲ ਦੀਆਂ ਗੱਲਾਂ

Uncategorized

ਪਿਛਲੇ ਕੁਝ ਦਿਨਾਂ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਦਾ ਇਕ ਵਿਵਾਦ ਚੱਲ ਰਿਹਾ ਸੀ।ਜਿਸ ਵਿਵਾਦ ਨਾਲ ਸਬੰਧਤ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਪਰ ਅਪਲੋਡ ਕੀਤੀਅਾਂ ਗੲੀਅਾਂ ਸਨ।ਇਨ੍ਹਾਂ ਵੀਡੀਓਜ਼ ਵਿੱਚ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ਵੱਲੋਂ ਇੱਕ ਦੂਜੇ ਉੱਪਰ ਕੁਝ ਇਲਜ਼ਾਮ ਲਗਾਏ ਜਾ ਰਹੇ ਸਨ।ਸੋਸ਼ਲ ਮੀਡੀਆ ਉੱਪਰ ਵੀ ਇਸ ਪਰਿਵਾਰਕ ਝਗੜੇ ਦੇ ਬਹੁਤ ਜ਼ਿਆਦਾ ਚਰਚੇ ਸਨ ਅਤੇ ਹਰ ਰੋਜ਼ ਸਾਨੂੰ ਇਨ੍ਹਾਂ ਬਾਰੇ ਨਵੀਂ ਤੋਂ ਨਵੀਂ ਸੂਚਨਾ ਵੇਖਣ ਨੂੰ ਮਿਲਦੀ ਸੀ।ਪਰ ਹੁਣ ਇਸ ਪਰਿਵਾਰ ਦੇ ਵਿਚ ਸਮਝੌਤਾ ਹੋ ਚੁੱਕਾ ਹੈ ਅਤੇ ਲਹਿੰਬਰ ਹੁਸੈਨਪੁਰੀ ਦੇ ਬੱਚੇ ਅਤੇ ਉਨ੍ਹਾਂ ਦੀ ਪਤਨੀ ਉਨ੍ਹਾਂ ਦੇ ਕੋਲ ਵਾਪਸ ਆ ਚੁੱਕੀ ਹੈ।

ਇਸ ਸੰਬੰਧ ਵਿਚ ਹੀ ਲਹਿੰਬਰ ਹੁਸੈਨਪੁਰੀ ਨੇ ਅੱਜ ਲਾਈਵ ਹੋ ਕੇ ਸਾਰੇ ਆਪਣੇ ਪਿਆਰ ਕਰਨ ਵਾਲੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੁਣ ਪੂਰੀ ਤਰ੍ਹਾਂ ਸਾਰੀਆਂ ਗੱਲਾਂ ਨੂੰ ਲੈ ਕੇ ਸਮਝੌਤਾ ਹੋ ਚੁੱਕਿਆ ਹੈ।ਲਹਿੰਬਰ ਹੁਸੈਨਪੁਰੀ ਨੇ ਕਿਹਾ ਕਿ ਅਸੀਂ ਹੁਣ ਕੋਸਾਂ ਮੈਂ ਆਪਣੇ ਬੱਚਿਆਂ ਲਈ ਹੀ ਕਮਾਉਂਦਾ ਹਾਂ ਅਤੇ ਮੈਂ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹਾਂ।ਲਹਿੰਬਰ ਹੁਸੈਨਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿਚੋਂ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਚੁੱਕੀਆਂ ਹਨ ਜੋ ਕਿ ਸੋਸ਼ਲ ਮੀਡੀਆ ਉੱਪਰ ਚੱਲ ਰਹੀਆਂ ਹਨ ।

ਲਹਿੰਬਰ ਹੁਸੈਨਪੁਰੀ ਨੇ ਸਾਰੇ ਹੀ ਆਪਣੇ ਚਾਹੁਣ ਵਾਲਿਆਂ ਨੂੰ ਅਪੀਲ ਕੀਤੀ ਕਿ ਹੁਣ ਉਨ੍ਹਾਂ ਵਿਸ਼ਿਆਂ ਵੱਲ ਧਿਆਨ ਨਾ ਦਿੱਤਾ ਜਾਵੇ ਕਿਉਂਕਿ ਹੁਣ ਉਨ੍ਹਾਂ ਦੇ ਪਰਿਵਾਰ ਵਿਚ ਸਮਝੌਤਾ ਹੋ ਚੁੱਕਿਆ ਹੈ ਅਤੇ ਉਨ੍ਹਾਂ ਦਾ ਪਰਿਵਾਰ ਬਹੁਤ ਜ਼ਿਆਦਾ ਸੁਖੀ ਹੈ।ਜਦੋਂ ਇਹ ਵਿਵਾਦ ਚੱਲ ਰਿਹਾ ਸੀ ਤਾਂ ਲੈਂਬਰ ਹੁਸੈਨਪੁਰੀ ਨੂੰ ਚਾਹੁਣ ਵਾਲੇ ਲੋਕਾਂ ਵੱਲੋਂ ਵੀ ਅਰਦਾਸਾਂ ਕੀਤੀਆਂ ਜਾ ਰਹੀਆਂ ਸਨ ਕਿ ਉਨ੍ਹਾਂ ਦਾ ਪਰਿਵਾਰਕ ਹੋ ਜਾਵੇ ਅਤੇ ਇਹ ਝਗੜਾ ਜਲਦੀ ਤੋਂ ਜਲਦੀ ਸਮਾਪਤ ਹੋ ਜਾਵੇ ਜਦੋਂ ਇਹ ਝਗੜਾ ਸਮਾਪਤ ਹੋਇਆ।

ਲਹਿੰਬਰ ਹੁਸੈਨਪੁਰੀ ਨੂੰ ਚਾਹੁਣ ਵਾਲੇ ਲੋਕਾਂ ਦੇ ਵਿੱਚ ਵੀ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਲਹਿੰਬਰ ਹੁਸੈਨਪੁਰੀ ਨੂੰ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *