ਕੈਨੇਡਾ ਗਏ ਦੋਸਤ ਦੀ ਹੋਈ ਸੀ ਮੰਗਣੀ ,ਪਰ ਪੰਜਾਬ ਵਾਲੇ ਨੂੰ ਨਹੀ ਰਾਸ ,ਕੀਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਲੋਕਾਂ ਵਲੋਂ ਗਲਤ ਤਰੀਕੇ ਨਾਲ ਪੈਸਾ ਇਕੱਠਾ ਕੀਤਾ ਜਾ ਰਿਹਾ ਹੈ,ਭਾਵ ਕਿ ਅੱਜਕੱਲ੍ਹ ਲੋਕ ਮਿਹਨਤ ਕਰਨਾ ਪਸੰਦ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਹਮੇਸ਼ਾ ਇਹ ਤਾਂਘ ਲੱਗੀ ਰਹਿੰਦੀ ਹੈ ਕਿ ਉਨ੍ਹਾਂ ਨੂੰ ਕਿਸੇ ਸਮੇਂ ਕੋਈ ਮੌਕਾ ਮਿਲੇ ਤਾਂ ਉਹ ਬਹੁਤ ਸਾਰੇ ਪੈਸੇ ਕਮਾ ਲੈਣ ਜ਼ਿਆਦਾਤਰ ਲੋਕ ਗਲਤ ਤਰੀਕਾ ਹੀ ਚੁਣਦੇ ਹਨ ਤਾਂ ਜੋ ਉਹ ਜਲਦੀ ਤੋਂ ਜਲਦੀ ਪੈਸਾ ਇਕੱਠਾ ਕਰ ਸਕਣ। ਅੱਜਕੱਲ੍ਹ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਵਧਦੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਬ-ਲੈ-ਕ-ਮੇ-ਲ ਕਰ ਕੇ ਵੀ ਪੈਸਾ ਕਮਾਇਆ ਜਾ ਰਿਹਾ ਹੈ। ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਸਾਹਮਣੇ ਆ ਰਹੇ ਹਨ,ਜੋ ਕਿ ਕੁਝ ਲੋਕਾਂ ਨੂੰ ਧਮਕੀਆਂ ਦੇ ਕੇ ਪੈਸਾ ਇਕੱਠਾ ਕਰ ਲੈਂਦੇ ਹਨ।

ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਲਡ਼ਕੇ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਇਸ ਨੌਜਵਾਨ ਲੜਕੇ ਦੁਆਰਾ ਕੈਨੇਡਾ ਵਿਚ ਰਹਿੰਦੇ ਇਕ ਪਰਿਵਾਰ ਨੂੰ ਧਮਕਾਇਆ ਜਾ ਰਿਹਾ ਸੀ। ਉਨ੍ਹਾਂ ਨੂੰ ਲਗਾਤਾਰ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ, ਇਸ ਤੋਂ ਇਲਾਵਾ ਦੋ ਕਰੋੜ ਦੀ ਫਿਰੌਤੀ ਮੰਗੀ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਜਿਸ ਪਰਿਵਾਰ ਤੋਂ ਫ਼ਿ-ਰੌ-ਤੀ ਮੰਗੀ ਜਾ ਰਹੀ ਸੀ, ਉਸ ਵਿੱਚ ਇੱਕ ਨੌਜਵਾਨ ਮੁੰਡਾ ਸੀ ਜਿਸ ਦੀ ਕਿ ਹਾਲ ਹੀ ਵਿੱਚ ਮੰਗਣੀ ਹੋਈ ਸੀ। ਪਰ ਇਸ ਨੌਜਵਾਨ ਲੜਕੇ ਵਲੋਂ ਉਸ ਲੜਕੇ ਨੂੰ ਧਮਕੀ ਦਿੱਤੀ ਜਾ ਰਹੀ ਸੀ ਕਿ ਉਹ ਆਪਣੀ ਮੰਗਣੀ ਤੋੜ ਦੇਵੇ।

ਇਸ ਮਾਮਲੇ ਦੀ ਅਸਲ ਵਜ੍ਹਾ ਅਜੇ ਤਕ ਸਾਹਮਣੇ ਨਹੀਂ ਆ ਰਹੀ ਕਿਉਂਕਿ ਪੁਲਸ ਮੁਲਾਜ਼ਮਾਂ ਨੇ ਜਿਸ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ ਉਸ ਦਾ ਕਹਿਣਾ ਹੈ ਕਿ ਉਸ ਨੂੰ ਇਹ ਕੰਮ ਕਰਨ ਲਈ ਕਿਸੇ ਹੋਰ ਨੇ ਕਿਹਾ ਸੀ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਲੜਕੇ ਦੇ ਦੱਸਣ ਮੁਤਾਬਿਕ ਉਹ ਦੂਸਰੇ ਦੋਸ਼ੀਆਂ ਨੂੰ ਵੀ ਲੱਭਿਆ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਸਾਰੀ ਗੁੱਥੀ ਸੁਲਝ ਜਾਵੇਗੀ ਕਿ ਇਨ੍ਹਾਂ ਵੱਲੋਂ ਕੈਨੇਡਾ ਵਿਚ ਰਹਿੰਦੇ ਪਰਿਵਾਰ ਤੋਂ ਦੋ ਕਰੋੜ ਦੀ ਫ਼ਿ-ਰੌ-ਤੀ ਕਿਉਂ ਮੰਗੀ ਗਈ ਜਾਂ ਫਿਰ ਇਨ੍ਹਾਂ ਵੱਲੋਂ ਲੜਕੇ ਦੀ ਮੰਗਣੀ ਤੁੜਵਾਉਣ ਦੀ ਕੋਸ਼ਿਸ਼ ਕਿਉਂ ਕੀਤੀ ਜਾ ਰਹੀ ਸੀ।ਫਿਲਹਾਲ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ

ਕਿ ਜਿਸ ਲੜਕੇ ਨੂੰ ਉਨ੍ਹਾਂ ਨੇ ਗ੍ਰਿਫ਼ਤਾਰ ਕੀਤਾ ਹੈ ਉਥੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਸ ਦੇ ਖ਼ਿਲਾਫ਼ ਜੋ ਵੀ ਕਾਰਵਾਈ ਬਣਦੀ ਹੋਵੇਗੀ ਉਹ ਕੀਤੀ ਜਾਵੇਗੀ।

Leave a Reply

Your email address will not be published.