ਮਾਪੇ ਦੇਣ ਆਪਣੇ ਬੱਚਿਆਂ ਵੱਲ ਧਿਆਨ, ਕੋਰੋਨਾ ਵਾਇਰਸ ਦੇ ਵਿੱਚ ਬੱਚਿਆਂ ਦੇ ਲਈ ਨਵੀਂਆਂ ਹਦਾਇਤਾਂ ਜਾਰੀ

Uncategorized

ਇਸ ਕੋਰੋਨਾ ਕਾਲ ਵਿਚ ਲੋਕਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ।ਇੱਕ ਪਾਸੇ ਕੋਰੋਨਾ ਮਹਾਂਮਾਰੀ ਦਾ ਇਲਾਜ ਨਾ ਹੋਣ ਕਾਰਨ ਪਹਿਲਾਂ ਲੋਕਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਝੱਲੀਆਂ।ਜਦੋਂ ਵੈਕਸੀਨ ਬਣ ਗਈ,ਉਸ ਤੋਂ ਬਾਅਦ ਬੀ ਵੈਕਸੀਨ ਲਗਵਾਉਣ ਵਾਸਤੇ ਲੋਕਾਂ ਨੂੰ ਲੰਮੀਆਂ ਲੰਮੀਆਂ ਕਤਾਰਾਂ ਵਿੱਚ ਖੜ੍ਹਨਾ ਪਿਆ। ਸਭ ਤੋਂ ਜ਼ਿਆਦਾ ਦੇਖੀ ਗਈ ਸੀ ਬਾਅਦ ਵਿੱਚ ਇਹ ਦੱਸਿਆ ਜਾ ਰਿਹਾ ਹੈ।ਉਨ੍ਹਾਂ ਦੀ ਤੀਜੀ ਧਿਰ ਹੈ ਉਹ ਬੱਚਿਆਂ ਨੂੰ ਪ੍ਰਭਾਵਤ ਕਰ ਸਕਦੀ ਹੈ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿਥੇ ਕਿ ਛੋਟੇ ਬੱਚੇ ਬੀਮਾਰ ਹੋਏ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਮਾਪਿਆਂ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

ਕਿ ਉਹ ਕਿਸ ਤਰੀਕੇ ਨਾਲ ਆਪਣੇ ਬੱਚਿਆਂ ਦਾ ਧਿਆਨ ਰੱਖ ਸਕਦੇ ਹਨ ਤਾਂ ਜੋ ਕੋਰੋਨਾ ਮਹਾਵਾਰੀ ਤੋਂ ਬੱਚਿਆਂ ਨੂੰ ਬਚਾਉਣਾ ਚਾਹੁੰਦੇ ਹਾਂ। ਅੱਜਕੱਲ੍ਹ ਮਾਸਕ ਪਾਉਣਾ ਸਾਰਿਆਂ ਲਈ ਜ਼ਰੂਰੀ ਹੋ ਗਿਆ ਹੈ। ਇਸੇ ਲਈ ਬੱਚਿਆਂ ਲਈ ਵੀ ਮਾਸਕ ਪਾਉਣਾ ਜ਼ਰੂਰੀ ਕਿਹਾ ਗਿਆ ਹੈ ਇਸ ਤੋਂ ਇਲਾਵਾ ਦੋ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਤਾਂ ਜੋ ਕਰੁਣਾ ਮਹਾਂਮਾਰੀ ਤੋਂ ਬਚਿਆ ਜਾ ਸਕੇ।ਜਾਣਕਾਰੀ ਮੁਤਾਬਕ ਸਿਹਤ ਵਿਭਾਗ ਵੱਲੋਂ ਅਠਵੰਜਾ ਪੰਨਿਆਂ ਦੀ ਇੱਕ ਦਸਤਾਵੇਜ਼ ਸਾਂਝੀ ਕੀਤੀ ਗਈ ਹੈ,

ਜਿਸ ਵਿੱਚ ਛੋਟੇ ਬੱਚਿਆਂ ਦਾ ਧਿਆਨ ਕਿਸ ਤਰੀਕੇ ਨਾਲ ਰੱਖਿਆ ਜਾਵੇ।ਕੋਰੋਨਾ ਮਹਾਵਾਰੀ ਤੋਂ ਆਸਾਨੀ ਨਾਲ ਬਚਾ ਕੇ ਰੱਖਿਆ ਜਾਵੇ ਇਸ ਦਸਤਾਵੇਜ਼ ਵਿੱਚ ਲਿਖਿਆ ਗਿਆ ਹੈ ਕਿ ਵੱਡਿਆ ਦੇ ਮੁਕਾਬਲੇ ਬੱਚਿਆਂ ਦੀ ਕਮਿਊਨਿਟੀ ਕਾਫ਼ੀ ਤੇਜ਼ ਹੈ।ਇਸ ਲਈ ਘਬਰਾਉਣ ਦੀ ਜ਼ਰੂਰਤ ਨਹੀਂ ਪਰ ਫਿਰ ਵੀ ਪਰਹੇਜ਼ ਕਰਨਾ ਜ਼ਰੂਰੀ ਹੈ।ਇਸ ਤੋਂ ਇਲਾਵਾ ਲਿਖਿਆ ਗਿਆ ਹੈ

ਕਿ ਆਯੁਰਵੇਦ ਨਾਲ ਵੀ ਬੱਚਿਆਂ ਦੀ ਇਮਿਊਨਿਟੀ ਨੂੰ ਤੇਜ਼ ਕੀਤਾ ਜਾ ਸਕਦਾ ਹੈ,ਨਾਲ ਹੀ ਯੋਗਾ ਕਰਨ ਨਾਲ ਕਾਫੀ ਦੇਰ ਹੋ ਜਾਂਦੀ ਹੈ।

Leave a Reply

Your email address will not be published.