ਬਹੁਤ ਸਾਰੇ ਲੋਕਾਂ ਦੀ ਲਾਪਰਵਾਹੀ ਦੇ ਕਾਰਨ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਨਿਰਦੋਸ਼ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈਂਦਾ ਹੈ।ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਅਮਰੀਕਾ ਦੇ ਵਿੱਚੋਂ ਜਿੱਥੇ ਇੱਕ ਟਰੱਕ ਡਰਾਈਵਰ ਆਪਣੇ ਚਲਦੇ ਟਰੱਕ ਵਿਚ ਹੀ ਆਪਣੇ ਇਕ ਸਾਥੀ ਔਰਤ ਦੇ ਨਾਲ ਸਰੀਰਕ ਸੰਬੰਧ ਬਣਾ ਰਿਹਾ ਸੀ।ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਇਕ ਸ਼ਹਿਰ ਸੈਨ ਜੋਸ ਵਿਚ ਇਹ ਘਟਨਾ ਵਾਪਰੀ।ਇਸ ਹਾਦਸੇ ਦੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ ਦੱਸਿਆ ਜਾ ਰਿਹਾ ਹੈ
ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟਰੱਕ ਡਰਾਈਵਰ ਆਪਣੀ ਸਾਥੀ ਔਰਤ ਨਾਲ ਸਰੀਰਕ ਸੰਬੰਧ ਬਣਾ ਰਿਹਾ ਸੀ ਜਿਸ ਦੇ ਕਾਰਨ ਤੇ ਉਸ ਦਾ ਬੈਲੇਂਸ ਵਿਗੜ ਗਿਆ ਅਤੇ ਇਹ ਹਾਦਸਾ ਵਾਪਰ ਗਿਆ ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਇਸ ਸਮੇਂ ਉਹ ਟਰੱਕ ਡਰਾਈਵਰ ਨਸ਼ੇ ਦੀ ਹਾਲਤ ਵਿਚ ਵੀ ਸੀ।ਹੁਣ ਪੁਲਸ ਨੇ ਇਸ ਵਿਅਕਤੀ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ।ਲੋਕਾਂ ਦੇ ਵੱਲੋਂ ਇਸ ਵਿਅਕਤੀ ਦੇ ਖ਼ਿਲਾਫ਼ ਬਹੁਤ ਜ਼ਿਆਦਾ ਗੁੱਸਾ ਦਿਖਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਸਾਥੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਪੁਲਸ ਨੇ ਆਪਣੀ ਹਿਰਾਸਤ ਵਿਚ ਲੈ ਕੇ
ਇਸ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਹੀ ਆਪਣੀ ਸਾਥਣ ਨੂੰ ਨਾਲ ਲੈ ਕੇ ਇਕ ਪੱਬ ਵਿਚ ਗਿਆ ਸੀ ਜਿੱਥੇ ਕਿ ਇਸ ਨੂੰ ਉਥੇ ਰਹਿਣ ਲਈ ਜਗ੍ਹਾ ਨਹੀਂ ਦਿੱਤੀ ਗਈ ਇਸ ਲਈ ਇਸ ਨੇ ਗੁੱਸੇ ਵਿੱਚ ਉਹ ਜ਼ਨਾਨੀ ਨੂੰ ਟਰੱਕ ਵਿਚ ਲੈ ਗਿਆ ਅਤੇ ਟਰੱਕ ਵਿਚ ਹੀ ਸਰੀਰਕ ਸਬੰਧ ਬਣਾਉਣ ਲੱਗਾ ਉਹ ਦੋ ਮਹੀਨੇ ਨਸ਼ੇ ਵਿੱਚ ਸਨ ਕਿ ਉਨ੍ਹਾਂ ਨੂੰ ਆਪਣੇ ਟਰੱਕ ਦੀ ਰਫ਼ਤਾਰ ਦਾ ਵੀ ਪਤਾ ਨਹੀਂ ਚੱਲਿਆ
ਅਤੇ ਇਹ ਹਾਦਸਾ ਵਾਪਰ ਗਿਆ।ਹੁਣ ਪੁਲਸ ਨੇ ਇਨ੍ਹਾਂ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।