ਬਰਾਤ ਦੇ ਸਾਹਮਣੇ ਕਰ ਰਿਹਾ ਸੀ ਇਹ ਵਿਅਕਤੀ ਸਟੰਟ ਵਿਗੜਿਆ ਬੈਲੇਂਸ ਵੇਖੋ ਫਿਰ ਕੀ ਹੋਇਆ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਮਜ਼ੇਦਾਰ ਵੀਡਿਓਜ਼ ਲੈ ਕੇ ਆਉਂਦੇ ਹਾਂ,ਜਿਨ੍ਹਾਂ ਨੂੰ ਦੇਖ ਕੇ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ। ਇਸ ਤੋਂ ਇਲਾਵਾ ਕਈ ਵਾਰ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਸ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ,ਜਿਸ ਵਿੱਚ ਕਿ ਇਕ ਨੌਜਵਾਨ ਲੜਕਾ ਇਕ ਵਿਆਹ ਸਮਾਗਮ ਦੌਰਾਨ ਡੀ ਜੇ ਉੱਤੇ ਨੱਚਦਾ ਹੋਇਆ ਦਿਖਾਈ ਦੇ ਰਿਹਾ ਹੈ।ਉਸੇ ਥਾਂ ਤੇ ਉਹ ਸਟੰਟ ਕਰਨ ਲੱਗਦਾ ਹੈ ਅਤੇ ਉਸ ਨਾਲ ਅਜਿਹਾ ਹਾਦਸਾ ਵਾਪਰਦਾ ਹੈ,

ਜਿਸ ਨਾਲ ਉਸ ਦਾ ਕਾਫੀ ਨੁਕਸਾਨ ਹੋ ਸਕਦਾ ਸੀ। ਵੀਡੀਓ ਵਿਚ ਸਾਫ ਸਾਫ ਦਿਖਾਈ ਦੇ ਰਿਹਾ ਹੈਕਿ ਇਕ ਵਿਅਕਤੀ ਇਕ ਡੰਡੇ ਨਾਲ ਸਟੰਟ ਕਰਦਾ ਦਿਖਾਈ ਦੇ ਰਿਹਾ ਹੈ ਅਤੇ ਅਚਾਨਕ ਹੀ ਉਹ ਡੰਡੇ ਤੋਂ ਫਿਸਲ ਜਾਂਦਾ ਹੈ ਅਤੇ ਹੇਠਾਂ ਜਾ ਡਿੱਗਦਾ ਹੈ।ਜਿਸ ਤੋਂ ਬਾਅਦ ਉਸ ਨੂੰ ਸੱਟ ਵੀ ਲੱਗਦੀ ਹੈ, ਪਰ ਕਿਸੇ ਦਾ ਉਸ ਵੱਲ ਕੋਈ ਧਿਆਨ ਨਹੀਂ ਹੈ।ਜਿਸ ਕਾਰਨ ਉਹ ਖੜ੍ਹਾ ਹੋ ਕੇ ਦੁਬਾਰਾ ਤੋਂ ਨੱਚਣ ਟੱਪਣ ਦੀ ਤਿਆਰੀ ਕਰਨ ਲੱਗਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਜਾ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਅਜਿਹੇ ਕੁਝ ਲੋਕ ਜੋ ਕਿ ਜ਼ਿਆਦਾ ਉਤਸ਼ਾਹਿਤ ਹੋ ਜਾਂਦੇ ਹਨ।

ਉਨ੍ਹਾਂ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ,ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈਂਦਾ ਹੈ।ਅਕਸਰ ਅਸੀਂ ਵਿਆਹ ਸ਼ਾਦੀਆਂ ਵਿੱਚ ਦੇਖਦੇ ਹਾਂ ਕਿ ਬਹੁਤ ਸਾਰੇ ਲੋਕ ਤਰ੍ਹਾਂ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ।ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ। ਜ਼ਿਆਦਾਤਰ ਅਜਿਹੇ ਲੋਕ ਹੀ ਅਜਿਹੀਆਂ ਹਰਕਤਾਂ ਨੂੰ ਅੰਜਾਮ ਦਿੰਦੇ ਹਨ,ਜੋ ਕਿ ਸ਼ਰਾਬ ਦੇ ਨਸ਼ੇ ਵਿੱਚ ਹੁੰਦੇ ਹਨ।ਕਿਉਂਕਿ ਸ਼ਰਾਬ ਦੇ ਨਸ਼ੇ ਵਿੱਚ ਅਕਸਰ ਹੀ ਲੋਕ ਆਪਣਾ ਹੋਸ਼ ਗਵਾ ਬੈਠਦੇ ਹਨ ਅਤੇ

ਕੁਝ ਅਜਿਹਾ ਕਰਨ ਲੱਗਦੇ ਹਨ, ਜਿਸ ਕਾਰਨ ਕਿ ਉਨ੍ਹਾਂ ਨੂੰ ਜ਼ਿੰਦਗੀ ਭਰ ਪਛਤਾਉਣਾ ਪੈਂਦਾ ਹੈ।ਕ

Leave a Reply

Your email address will not be published. Required fields are marked *