ਦੋ ਸਾਲ ਪਿਆਰ ਕਰਨ ਤੋਂ ਬਾਅਦ ਕੁੜੀ ਨੇ ਮੁੰਡੇ ਨੂੰ ਕੀਤਾ ਬਪਰ ਮੁੰਡੇ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਨਾਜਾਇਜ਼ ਸੰਬੰਧਾਂ ਦੇ ਚੱਲਦੇ ਅੱਜਕੱਲ੍ਹ ਬਹੁਤ ਸਾਰੇ ਘਰ ਖ਼ਰਾਬ ਹੋ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਅਬੋਹਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਕਿ ਇਕ ਲਡ਼ਕੇ ਨੇ ਆ-ਤ-ਮ-ਹੱ-ਤਿ-ਆ ਕਰ ਲਈ। ਕਿਉਂਕਿ ਉਸ ਦਾ ਇੱਕ ਵਿਆਹੁਤਾ ਲੜਕੀ ਨਾਲ ਨਾਜਾਇਜ਼ ਸੰਬੰਧ ਸੀ, ਕੁਝ ਸਮੇਂ ਲਈ ਉਹ ਵਿਆਹੁਤਾ ਲੜਕੀ ਇਸ ਦੇ ਨਾਲ ਰਹਿੰਦੀ ਰਹੀ। ਪਰ ਬਾਅਦ ਵਿਚ ਉਹ ਚਲੀ ਗਈ,ਇਨ੍ਹਾਂ ਵਿਚਕਾਰ ਫੋਨ ਉੱਤੇ ਗੱਲਬਾਤ ਹੁੰਦੀ ਰਹਿੰਦੀ ਸੀ। ਪਿਛਲੇ ਦਿਨੀਂ ਜਦੋਂ ਲੜਕੀ ਨੇ ਇਸਦਾ ਲੜਕੇ ਨੂੰ ਬਲਾਕ ਕਰ ਦਿੱਤਾ ਤਾਂ ਉਸ ਤੋਂ ਬਾਅਦ ਇਸ ਨੂੰ ਬਹੁਤ ਜ਼ਿਆਦਾ ਗੁੱਸਾ ਆਇਆ ਅਤੇ ਇਸ ਨੇ

ਆਪਣੇ ਘਰ ਵਿੱਚ ਫਾਹਾ ਲਗਾ ਕੇ ਆ-ਤ-ਮ-ਹੱ-ਤਿ-ਆ ਕਰ ਲਈ।ਦੱਸਿਆ ਜਾ ਰਿਹਾ ਹੈ ਕਿ ਇਸ ਲੜਕੇ ਨੇ ਪਹਿਲਾਂ ਵੀ ਆ-ਤ-ਮ-ਹੱ-ਤਿ-ਆ ਕਰਨ ਦੀ ਕੋਸ਼ਿਸ਼ ਕੀਤੀ ਸੀ, ਉਸ ਸਮੇਂ ਇਸ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਸੀ। ਪਰ ਉਸ ਸਮੇਂ ਕੁਝ ਲੋਕਾਂ ਵੱਲੋਂ ਇਸ ਨੂੰ ਬਚਾ ਲਿਆ ਗਿਆ ਸੀ।ਆਸ ਪਾਸ ਦੇ ਲੋਕਾਂ ਦਾ ਦੱਸਣਾ ਹੈ ਕਿ ਇਸ ਲੜਕੇ ਦੇ ਬਾਕੀ ਪਰਿਵਾਰਕ ਮੈਂਬਰ ਇਸ ਤੋਂ ਅਲੱਗ ਰਹਿੰਦੇ ਹਨ ਇਹ ਇਕੱਲਾ ਹੀ ਘਰ ਵਿੱਚ ਰਹਿੰਦਾ ਸੀ ਇੱਥੋਂ ਤਕ ਕਿ ਜਿਸ ਲੜਕੀ ਨਾਲ ਇਸਦਾ ਨਾਜਾਇਜ਼ ਸੰਬੰਧ

ਸੀ,ਉਸ ਨਾਲ ਇਸ ਦਾ ਕਾਫੀ ਜ਼ਿਆਦਾ ਕਲੇਸ਼ ਰਹਿੰਦਾ ਸੀ।ਜਿਸ ਕਾਰਨ ਹਰ ਵਕਤ ਪਰੇਸ਼ਾਨ ਰਹਿੰਦਾ ਸੀ ਅਤੇ ਹੁਣ ਇਸਦਾ ਨੇ ਆ-ਤ-ਮ-ਹੱ-ਤਿ-ਆ ਕਰ ਲਈ ਹੈ।ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਬਹੁਤ ਸਾਰੇ ਲੋਕ ਗਲਤ ਰਾਹ ਚੁਣ ਰਹੇ ਹਨ,ਜਿਸ ਦੇ ਬਹੁਤ ਸਾਰੇ ਕਾਰਨ ਹਨ ਕਿਉਂਕਿ ਅੱਜਕੱਲ੍ਹ ਦਾ ਮਾਹੌਲ

ਤਣਾਅਪੂਰਨ ਹੁੰਦਾ ਜਾ ਰਿਹਾ ਹੈ ।ਅੱਜਕੱਲ੍ਹ ਦੇ ਮਾਂ ਬਾਪ ਵੱਲੋਂ ਆਪਣੇ ਬੱਚਿਆਂ ਨੂੰ ਸਹੀ ਸੇਧ ਨਹੀਂ ਦਿੱਤੀ ਜਾਂਦੀ।

Leave a Reply

Your email address will not be published.