ਮੁਹੱਲੇ ਦੇ ਸਾਹਮਣੇ ਇਹ ਨੌਜਵਾਨ ਦਿਖਾ ਰਿਹਾ ਸੀ ਕਰਤੱਬ, ਵਿਗੜਿਆ ਬੈਲੈਂਸ ਤਾਂ ਨਾਲੀ ਚ ਪੈ ਗਿਆ ਮੂੰਹ

Uncategorized

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਕੁਝ ਮਜ਼ੇਦਾਰ ਵੀਡਿਓਜ਼ ਲੈ ਕੇ ਆਉਂਦੇ ਹਾਂ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ।ਅੱਜਕੱਲ੍ਹ ਸੋਸ਼ਲ ਮੀਡੀਆ ਤੇ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਛੋਟਾ ਬੱਚਾ ਸਟੰਟ ਦਿਖਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ।ਪਰ ਉਸ ਨਾਲ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਇਕ ਦੀਵਾਰ ਤੋਂ ਦੂਸਰੀ ਦਵਾਰ ਤੱਕ ਪਲਟੀ ਮਾਰਦਾ

ਹੋਇਆ ਜਾਂਦਾ ਹੈ,ਪਰ ਇਸੇ ਦੌਰਾਨ ਉਸ ਨਾਲ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਦੇਖ ਕੇ ਸਭ ਹੈਰਾਨ ਰਹਿ ਜਾਂਦੇ ਹਨ। ਦੱਸ ਦੇਈਏ ਕਿ ਇਸ ਲੜਕੇ ਦਾ ਸਟੰਟ ਕਰਨ ਦੌਰਾਨ ਬੈਲੇਂਸ ਵਿਗੜ ਜਾਂਦਾ ਹੈ,ਜਿਸ ਕਾਰਨ ਇਹ ਡਿੱਗ ਜਾਂਦਾ ਹੈ ਅਤੇ ਨਾਲੀ ਵਿੱਚ ਜਾ ਵੜਦਾ ਹੈ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਸ ਲੜਕੇ ਦਾ ਮੂੰਹ ਨਾਲੀ ਵਿੱਚ ਚਲਿਆ ਜਾਂਦਾ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵਲੋਂ ਦੇਖਿਆ ਜਾ ਚੁੱਕਿਆ ਹੈ,ਜੋ ਕਿ ਵੀਡੀਓ ਲਈ ਵੱਖਰੇ ਵੱਖਰੇ ਕਮੈਂਟ ਕਰ ਰਹੇ ਹਨ। ਬਹੁਤ ਸਾਰੇ ਲੋਕ ਬੱਚਿਆਂ ਨੂੰ

ਅਜਿਹੇ ਸਟੰਟ ਕਰਨ ਤੋਂ ਰੋਕਣ ਦੀ ਸਲਾਹ ਦੇ ਰਹੇ ਹਨ। ਨਾਲ ਹੀ ਕੁਝ ਲੋਕ ਇਸ ਲੜਕੇ ਦਾ ਮਜ਼ਾਕ ਵੀ ਉਡਾ ਰਹੇ ਹਨ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਜਿਹੜੇ ਦੂਸਰਿਆਂ ਨਾਲੋਂ ਕੁਝ ਵੱਖਰਾ ਕਰਦੇ ਹਨ ਉਨ੍ਹਾਂ ਨਾਲ ਅਕਸਰ ਹੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ। ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ

ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published.