ਸੁਣੋ ਲਵ ਮੈਰਿਜ ਬਾਰੇ ਕੀ ਕਹਿੰਦੀਆਂ ਹਨ ਕੈਨੇਡਾ ਰਹਿੰਦੀਆਂ ਪੰਜਾਬਣਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਅੱਜਕੱਲ੍ਹ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ,ਜਿੱਥੇ ਵਿਵਾਹਿਕ ਜੀਵਨ ਵਿੱਚੋਂ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਵਿਦੇਸ਼ ਜਾਣ ਦੇ ਨਾਮ ਤੇ ਕਾਫੀ ਜ਼ਿਆਦਾ ਵਿਵਾਦ ਹੋ ਰਹੇ ਹਨ।ਨਾਲ ਹੀ ਜਿਹੜੇ ਲੋਕ ਵਿਦੇਸ਼ ਵਿਚ ਚਲੇ ਜਾਂਦੇ ਹਨ। ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਕਾਫੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ,ਕਿਉਂਕਿ ਵਿਦੇਸ਼ਾਂ ਵਿੱਚ ਕੁਝ ਅਜਿਹੇ ਕਾਨੂੰਨ ਹਨ ਜੋ ਭਾਰਤ ਤੋਂ ਬਿਲਕੁਲ ਹੀ

ਅਲੱਗ ਹਨ। ਜਦੋਂ ਪੰਜਾਬ ਦੇ ਲੋਕ ਕੈਨੇਡਾ ਜਾਂਦੇ ਹਨ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਬਾਰੇ ਜਦੋਂ ਪੱਤਰਕਾਰਾਂ ਨੇ ਉਸ ਦੇ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ ਵੱਖੋ ਵੱਖਰੇ ਤਜਰਬੇ ਦੱਸੇ ਅਤੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਅੱਜ ਕੱਲ ਦੇ ਸਮੇਂ ਵਿੱਚ ਲੋਕਾਂ ਨੂੰ ਲਵ ਮੈਰਿਜ ਵੱਲ ਜ਼ਿਆਦਾ ਜਾਣਾ ਚਾਹੀਦਾ ਹੈ ਜਾਂ ਫਿਰ ਅਰੇਂਜ ਮੈਰਿਜ ਕਰਕੇ ਆਪਣਾ ਜੀਵਨ ਬਿਤਾਉਣਾ ਚਾਹੀਦਾ ਹੈ। ਲੋਕਾਂ ਵੱਲੋਂ ਵੱਖੋ ਵੱਖਰੇ ਵਿਚਾਰ ਰੱਖੇ ਗਏ। ਇਸ ਤੋਂ ਇਲਾਵਾ ਜਦੋਂ

ਇਨ੍ਹਾਂ ਲੋਕਾਂ ਕੋਲੋਂ ਇਹ ਸਵਾਲ ਕੀਤਾ ਗਿਆ ਕਿ ਵਿਦੇਸ਼ ਆ ਕੇ ਜਦੋਂ ਵਿਵਾਹਿਕ ਜੀਵਨ ਖ਼ਰਾਬ ਹੁੰਦੇ ਹਨ ਤਾਂ ਉੱਥੇ ਜ਼ਿਆਦਾ ਗਲਤੀ ਕਿਸ ਦੀ ਹੁੰਦੀ ਹੈ ਤਾਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਮਨ ਦੇ ਵਿਚਾਰ ਰੱਖੇ ਜਾ ਰਹੇ ਸੀ ਅਤੇ ਕੁੱਝ ਹਾਸੋਹੀਣਾ ਮਾਹੌਲ ਵੀ ਪੈਦਾ ਹੋ ਰਿਹਾ ਸੀ।ਕੁਝ ਲੋਕਾਂ ਦਾ ਕਹਿਣਾ ਸੀ ਕਿ ਉਹ ਵਿਆਹ ਕਰਵਾਉਣਾ ਹੀ ਨਹੀਂ ਚਾਹੁੰਦੇ, ਕਿਉਂਕਿ ਉਨ੍ਹਾਂ ਨੇ ਬਹੁਤ ਸਾਰੇ ਅਜਿਹੇ ਲੋਕ ਵੇਖ ਲਏ ਹਨ ਜੋ ਵਿਆਹ ਕਰਵਾਉਣ ਤੋਂ ਬਾਅਦ

ਕਾਫ਼ੀ ਜ਼ਿਆਦਾ ਪਰੇਸ਼ਾਨ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *