ਬੇਅੰਤ ਕੌਰ ਤੋਂ ਵੀ ਖਤਰਨਾਕ ਕੰਮ ਕਰ ਦਿੱਤਾ ਇਸ ਕੁੜੀ ਨੇ ,ਵੇਖੋ ਨੌਜਵਾਨ ਨੇ ਤੰਗ ਹੋ ਕੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਨੌਜਵਾਨ ਵਲੋਂ ਖੁ-ਦ-ਕੁ-ਸ਼ੀ ਕਰ ਲਈ ਜਾਂਦੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਫਰੀਦਕੋਟ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਪੱਚੀ ਸਾਲਾ ਹਰਪ੍ਰੀਤ ਸਿੰਘ ਨਾਂ ਦੇ ਇੱਕ ਲੜਕੇ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁ-ਦ-ਕੁ-ਸ਼ੀ ਕਰ ਲਈ। ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਦੀ ਕੁਝ ਸਮਾਂ ਪਹਿਲਾਂ ਮੰਗਣੀ ਹੋਈ ਸੀ ਜਿਸ ਲੜਕੀ ਨਾਲ ਉਸ ਦੀ ਮੰਗਣੀ ਹੋਈ ਸੀ,ਉਸ ਦਾ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਸੀ।ਹਰਪ੍ਰੀਤ ਸਿੰਘ ਨੂੰ ਇਸ ਬਾਰੇ ਸ਼ੱਕ ਹੋਇਆ ਤਾਂ ਉਸ ਨੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ।ਬਾਅਦ ਵਿਚ ਉਸ ਦਾ ਸ਼ੱਕ ਯਕੀਨ ਵਿੱਚ ਬਦਲ ਗਿਆ ਜਦੋਂ ਉਸ ਨੇ ਇਸ ਬਾਰੇ

ਉਸ ਲੜਕੀ ਨਾਲ ਗੱਲਬਾਤ ਕੀਤੀ,ਜਿਸ ਨਾਲ ਉਸ ਦੀ ਮੰਗਣੀ ਹੋਈ ਸੀ ਤਾਂ ਲੜਕੀ ਨੇ ਇਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।ਜਿਸ ਕਾਰਨ ਹਰਪ੍ਰੀਤ ਸਿੰਘ ਕਾਫੀ ਜ਼ਿਆਦਾ ਡਿਪਰੈਸ਼ਨ ਵਿੱਚ ਚਲਾ ਗਿਆ ਅਤੇ ਆਖਰਕਾਰ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।ਪਰਿਵਾਰਕ ਮੈਂਬਰਾਂ ਨੂੰ ਕੁਝ ਦਿਨ ਹਰਪ੍ਰੀਤ ਸਿੰਘ ਦੀ ਲਾਸ਼ ਵੀ ਨਹੀਂ ਮਿਲੀ।ਉਸ ਦਾ ਮੋਟਰਸਾਈਕਲ ਉਨ੍ਹਾਂ ਨੂੰ ਮਿਲ ਗਿਆ ਸੀ।ਬਾਅਦ ਵਿੱਚ ਜਦੋਂ ਛਾਣਬੀਣ ਕੀਤੀ ਗਈ ਤਾਂ ਫ਼ਰੀਦਕੋਟ ਦੀ ਸਰਹਿੰਦ ਫੀਡਰ

ਨਹਿਰ ਦੇ ਵਿੱਚ ਹਰਪ੍ਰੀਤ ਸਿੰਘ ਦੀ ਲਾਸ਼ ਮਿਲੀ।ਹੁਣ ਪਰਿਵਾਰਕ ਮੈਬਰਾਂ ਦਾ ਇੱਕੋ ਕਹਿਣਾ ਹੈ ਕਿ ਜਿਸ ਲੜਕੀ ਨਾਲ ਹਰਪ੍ਰੀਤ ਸਿੰਘ ਦੀ ਮੰਗਣੀ ਹੋਈ ਸੀ ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਕਿਉਂਕਿ ਉਸ ਦੇ ਧੋ-ਖੇ ਕਾਰਨ ਹੀ ਹਰਪ੍ਰੀਤ ਸਿੰਘ ਨੇ ਆਪਣੀ ਜਾਨ ਲਈ ਹੈ।ਫਿਲਹਾਲ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾ

ਰਹੀ ਹੈ ਤਾਂ ਜੋ ਇਸ ਮਾਮਲੇ ਵਿੱਚ ਇਨਸਾਫ਼ ਕੀਤਾ ਜਾ ਸਕੇ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published.