ਨੱਚ ਰਿਹਾ ਦੋਸਤ ਦਿਖਾ ਰਿਹਾ ਸੀ ਪੈਸੇ ,ਦੂਜੇ ਦੋਸਤ ਨੇ ਫੜ ਕੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਦੋਸਤੋ ਅਸੀ ਅਕਸਰ ਹੀ ਤੁਹਾਡੇ ਲਈ ਕੁਝ ਮਜ਼ੇਦਾਰ ਵੀਡੀਓ ਤੋਂ ਲੈ ਕੇ ਆਉਂਦੇ ਹਾਂ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਹੋ ਅਤੇ ਕਈ ਵਾਰ ਇਹ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਭ ਹੈਰਾਨ ਰਹਿ ਜਾਂਦੇ ਹਨ ਅਤੇ ਆਪਣਾ ਮਨੋਰੰਜਨ ਵੀ ਕਰਦੇ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋਇਆ,ਜਿਸ ਵਿੱਚ ਕੁਝ ਲੜਕੇ ਜਾਂ ਸਮਾਗਮ ਵਿਚ ਨੱਚਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ ਇਕ ਲੜਕੇ ਨੇ ਆਪਣੇ ਹੱਥ ਵਿੱਚ ਕੁਝ ਪੈਸੇ ਕੱਢ ਰੱਖੇ ਹਨ ਅਤੇ ਉਹ ਆਪਣੇ ਦੋਸਤਾਂ ਨੂੰ ਜੱਫੀ ਪਾਈ ਖੜ੍ਹਾ ਹੈ;ਇਸ ਦੌਰਾਨ ਉਸ ਦਾ ਦੋਸਤ ਉਸ ਦੇ ਹੱਥ ਚੋਂ ਪੈਸੇ

ਖੋਂਹਦਾ ਹੈ ਅਤੇ ਹਵਾ ਵਿਚ ਉਛਾਲ ਦਿੰਦਾ ਹੈ।ਉਸ ਤੋਂ ਬਾਅਦ ਬਹੁਤ ਸਾਰੇ ਬੱਚੇ ਇਹ ਪੈਸੇ ਇਕੱਠੇ ਕਰ ਲੈਂਦੇ ਹਨ,ਜਿਸ ਤੋਂ ਬਾਅਦ ਜਿਸ ਵਿਅਕਤੀ ਦੇ ਇਹ ਪੈਸੇ ਸੀ ਉਹ ਕਾਫ਼ੀ ਜ਼ਿਆਦਾ ਨਾਰਾਜ਼ ਦਿਖਾਈ ਦਿੰਦਾ ਹੈ।ਉਸ ਦੇ ਦੋਸਤ ਉਸ ਨੂੰ ਮਨਾੳੁਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਉਸ ਨੂੰ ਆਪਣੇ ਪੈਸਿਆਂ ਦੇ ਲੁੱਟੇ ਜਾਣ ਤੇ ਕਾਫੀ ਜ਼ਿਆਦਾ ਗ਼ਮ ਹੁੰਦਾ ਦਿਖਾਈ ਦਿੰਦਾ ਹੈ।ਇਸ ਵੀਡੀਓ ਨੂੰ ਕਾਫੀ ਜ਼ਿਆਦਾ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ।ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਅਤੇ ਇਸ ਵਿਅਕਤੀ ਦਾ ਮਜ਼ਾਕ ਵੀ ਉਡਾ ਰਹੇ ਹਨ,ਜਿਸ ਦੇ ਪੈਸੇ ਇਸ ਵਿਆਹ ਸਮਾਗਮ

ਵਿਚ ਲੁੱਟੇ ਗਏ।ਕੁਝ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਦੋਸਤ ਸ਼ਰਾਰਤੀ ਹੁੰਦੇ ਹਨ ਅਤੇ ਉਹ ਅਜਿਹਾ ਕੰਮ ਕਰਦੇ ਹੋਏ ਦਿਖਾਈ ਦਿੰਦੇ ਹਨ।ਲੋਕਾਂ ਵੱਲੋਂ ਆਪਣੇ ਨਾਲ ਹੋਈਆਂ ਘਟਨਾਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ

ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published.