15 ਦਿਨਾਂ ਦੀ ਧੀ ਦੇ ਸਿਰ ਤੋਂ ਉੱਠਿਆ ਪਿਉ ਦਾ ਸਾਇਆ,ਦਿਨ ਦਿਹਾੜੇ ਕਰ ਦਿੱਤਾ ਅਣਪਛਾਤੇ ਵਿਅਕਤੀ ਨੇ ਇਹ ਕਾਂਡ

Uncategorized

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਨੌਜਵਾਨਾਂ ਦਾ ਕ-ਤ-ਲ ਕਰ ਦਿੱਤਾ ਜਾਂਦਾ ਹੈ।ਇਸੇ ਤਰ੍ਹਾਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿੱਥੇ ਪੱਚੀ ਸਾਲਾ ਇਕ ਨੌਜਵਾਨ ਦਾ ਕ-ਤ-ਲ ਕਰ ਦਿੱਤਾ ਗਿਆ,ਜਿਸ ਦਾ ਨਾਮ ਜਗਸੀਰ ਸਿੰਘ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਗਸੀਰ ਸਿੰਘ ਮਜ਼ਦੂਰੀ ਕਰਦਾ ਸੀ ਉਹ ਆਪਣੇ ਮਾਮੇ ਨਾਲ ਦਿਹਾੜੀ ਤੇ ਕੰਮ ਕਰਨ ਜਾਇਆ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਸੀਰ ਸਿੰਘ ਸਵੇਰੇ ਅੱਠ ਕੁ ਵਜੇ ਘਰੋਂ ਨਿਕਲਿਆ ਸੀ,ਪਰ ਵਾਪਸ ਘਰ ਨਹੀਂ ਪਰਤਿਆ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦਾ ਕਿਸੇ

ਨੇ ਕ-ਤ-ਲ ਕਰ ਦਿੱਤਾ ਹੈ।ਜਾਣਕਾਰੀ ਮੁਤਾਬਕ ਜਗਸੀਰ ਸਿੰਘ ਨੂੰ ਕਿਸੇ ਨੇ ਬੜੀ ਬੇਰਹਿਮੀ ਨਾਲ ਮਾਰਿਆ ਹੈ।ਪਰ ਅਜੇ ਤੱਕ ਇਸ ਮਾਮਲੇ ਦਾ ਕੋਈ ਵੀ ਖੁਲਾਸਾ ਨਹੀਂ ਹੋਇਆ ਕਿ ਕਿਸ ਦੁਆਰਾ ਜਗਸੀਰ ਸਿੰਘ ਦਾ ਕ-ਤ-ਲ ਕੀਤਾ ਗਿਆ ਹੈ ਭਾਵੇਂ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਸਕੇ ਅਤੇ ਅਸਲੀ ਦੋਸ਼ੀਆਂ ਨੂੰ ਫੜਿਆ ਜਾ ਸਕੇ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ

ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦਾ ਕ-ਤ-ਲ ਹੋਇਆ ਹੈ ਉਸ ਦੀ ਪੰਦਰਾਂ ਦਿਨਾਂ ਦੀ ਇਕ ਬੱਚੀ ਹੈ।ਸੋ ਇਹ ਇਕ ਮੰਦਭਾਗੀ ਖ਼ਬਰ ਹੈ ਕਿ ਇੱਕ ਪੰਦਰਾਂ ਦਿਨਾਂ ਦੀ ਬੱਚੀ ਦੇ ਸਿਰ ਤੋਂ ਬਾਪ ਦਾ ਸਾਇਆ ਉੱਠ ਗਿਆ ਹੈ।ਪਰਿਵਾਰਕ ਮੈਂਬਰਾਂ ਦਾ ਦੱਸਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਨਿੱਜੀ ਰੰਜਿਸ਼ ਨਹੀਂ ਹੈ ਅਤੇ ਉਨ੍ਹਾਂ ਨੂੰ ਕਿਸੇ ਉਤੇ ਕੋਈ ਸ਼ੱਕ ਨਹੀਂ ਹੈ ਕਿ ਕਿਸ ਦੁਆਰਾ ਉਨ੍ਹਾਂ ਦੇ ਪੁੱਤਰ ਦਾ ਕ-ਤ-ਲ ਕੀਤਾ ਜਾ ਸਕਦਾ ਹੈ।ਪਰ ਉਨ੍ਹਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ, ਜਿੱਥੇ ਹਰ ਛੋਟੀ ਕ-ਤ-ਲ ਉਤੇ ਇਨਸਾਨ ਦਾ ਕ-ਤ-ਲ ਕਰ ਦਿੱਤਾ ਜਾਂਦਾ ਹੈ।ਕਿਉਂਕਿ ਅੱਜਕੱਲ੍ਹ

ਲੋਕ ਬਹੁਤ ਜ਼ਿਆਦਾ ਗੁੱਸੇ ਖੋਰ ਹੋ ਚੁੱਕੇ ਹਨ ਅਤੇ ਉਹ ਆਪਣਾ ਦਿਮਾਗੀ ਸੰਤੁਲਨ ਖੋ ਬੈਠਦੇ ਹਨ,ਜਿਸ ਕਾਰਨ ਅਜਿਹੀਆਂ ਹਰਕਤਾਂ ਕਰਦੇ ਹੋਏ ਦਿਖਾਈ ਦਿੰਦੇ ਹਨ।ਬਾਅਦ ਵਿੱਚ ਉਨ੍ਹਾਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਹਿ ਜਾਂਦਾ।

Leave a Reply

Your email address will not be published. Required fields are marked *