ਨਵੀਂ ਵਿਆਹੀ ਲੜਕੀ ਨੇ ਕਿਹਾ ਮੇਰੇ ਸੱਸ ਸਹੁਰਾ ਹੀ ਕਰ ਰਹੇ ਹਨ ਮੇਰੇ ਨਾਲ ਅਸ਼ਲੀਲ ਹਰਕਤਾਂ

Uncategorized

ਅੱਜਕੱਲ੍ਹ ਸਾਡੇ ਸਮਾਜ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਪਤੀ ਪਤਨੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਪਤੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਵਿਆਹ ਇਕ ਅਨੁਸੂਚਿਤ ਜਾਤੀ ਦੀ ਲੜਕੀ ਨਾਲ ਹੋਇਆ ਹੈ,ਪਰ ਉਹ ਖ਼ੁਦ ਜਰਨਲ ਜਾਤੀ ਨਾਲ ਸਬੰਧ ਰੱਖਦਾ ਹੈ।ਇਸ ਨੇ ਦੱਸਿਆ ਕਿ ਇਸ ਦਾ ਵਿਆਹ ਮਾਰਚ ਦੋ ਹਜਾਰ ਇੱਕੀ ਵਿੱਚ ਹੋਇਆ।ਉਸ ਸਮੇਂ

ਇਸ ਦੇ ਮਾਤਾ ਪਿਤਾ ਨੂੰ ਇਹ ਵਿਆਹ ਮਨਜ਼ੂਰ ਨਹੀਂ ਸੀ,ਕਿਉਂਕਿ ਇਹ ਵਿਆਹ ਇਨ੍ਹਾਂ ਨੇ ਸਿਰਫ਼ ਆਪਣੀ ਮਰਜ਼ੀ ਨਾਲ ਹੀ ਕੀਤਾ ਸੀ। ਭਾਵੇਂ ਕਿ ਇਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਲੜਕੀ ਦੇ ਸੱਸ ਸਹੁਰਾ ਨਹੀਂ ਮੰਨੇ।ਇਸ ਦਾ ਦੱਸਣਾ ਹੈ ਕਿ ਜਿਸ ਦਿਨ ਇਨ੍ਹਾਂ ਦਾ ਵਿਆਹ ਹੋਇਆ ਸੀ ਉਸ ਦਿਨ ਇਸ ਦੇ ਮਾਤਾ ਪਿਤਾ ਘਰ ਨਹੀਂ ਸੀ।ਜਦੋਂ ਇਨ੍ਹਾਂ ਦਾ ਵਿਆਹ ਹੋ ਗਿਆ ਤਾਂ ਉਸ ਤੋਂ ਕੁਝ ਸਮੇਂ ਬਾਅਦ ਇਸ ਦੇ ਮਾਤਾ ਪਿਤਾ ਘਰ ਆ ਗਏ ਅਤੇ ਇਸ ਦੀ ਪਤਨੀ ਨਾਲ ਅਸ਼ਲੀਲ

ਹਰਕਤਾਂ ਕਰਨ ਲੱਗੇ।ਇਸ ਤੋਂ ਇਲਾਵਾ ਉਸ ਨੂੰ ਭੱਦੀ ਸ਼ਬਦਾਵਲੀ ਬੋਲਦੇ ਸੀ ਅਤੇ ਇਨ੍ਹਾਂ ਦੋਨਾਂ ਉਪਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੇ ਆਪਣੇ ਹੀ ਮਾਤਾ ਪਿਤਾ ਨੂੰ ਘਰੋਂ ਕੱਢ ਦਿੱਤਾ ਪਤੀ ਦਾ ਕਹਿਣਾ ਹੈ ਕਿ ਇਸ ਦੇ ਮਾਤਾ ਪਿਤਾ ਵੱਲੋਂ ਇਸ ਦੀ ਪਤਨੀ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।ਪਰ ਇਨ੍ਹਾਂ ਨੇ ਆਪਣੇ ਮਾਤਾ ਪਿਤਾ ਨੂੰ ਘਰੋਂ ਨਹੀਂ ਕੱਢਿਆ,ਪਰ ਫਿਰ ਵੀ ਇਨ੍ਹਾਂ ਉੱਤੇ ਝੂਠੇ ਇਲਜ਼ਾਮ ਲਗਾਏ ਜਾ

ਰਹੇ ਹਨ ਅਤੇ ਇਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ।ਸੋ ਇਸ ਲਈ ਇਹ ਇਨਸਾਫ਼ ਚਾਹੁੰਦੇ ਹਨ।

Leave a Reply

Your email address will not be published.