ਹਵਸ ਦੇ ਵਿੱਚ ਅੰਨ੍ਹੇ ਹੋਏ ਮਾਂ ਅਤੇ ਪੁੱਤ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜੋ ਪਵਿੱਤਰ ਰਿਸ਼ਤਿਆਂ ਨੂੰ ਕਲੰਕਿਤ ਕਰ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਇਕ ਔਰਤ ਨੇ ਆਪਣੇ ਘਰ ਵਿੱਚ ਪਿਛਲੇ ਡੇਢ ਸਾਲ ਤੋਂ ਇਕ ਨੌਜਵਾਨ ਮੁੰਡੇ ਨੂੰ ਰੱਖਿਆ ਹੋਇਆ ਸੀ ਅਤੇ ਉਹ ਇਸ ਨੂੰ ਆਪਣਾ ਪੁੱਤਰ ਦੱਸਦੀ ਸੀ।ਪਰ ਦੁਨੀਆਂ ਤੋਂ ਚੋਰੀ ਚੋਰੀ ਇਨ੍ਹਾਂ ਨੇ ਕੁਝ ਅਜਿਹਾ ਕਾਰਨਾਮਾ ਕੀਤਾ,ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ।ਜਾਣਕਾਰੀ ਮੁਤਾਬਕ ਇਨ੍ਹਾਂ ਦੋਨਾਂ ਦੇ ਵਿਚਕਾਰ ਨਾਜਾਇਜ਼ ਸੰਬੰਧ ਸੀ।ਜਿਸ ਬਾਰੇ ਕਿਸੇ ਨੂੰ ਕੋਈ ਵੀ ਜਾਣਕਾਰੀ ਨਹੀਂ ਸੀ,ਪਰ

ਜਦੋਂ ਇਸ ਔਰਤ ਦੇ ਪਤੀ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਉਸ ਨੇ ਇਨ੍ਹਾਂ ਦੋਨਾਂ ਨੂੰ ਘਰੋਂ ਕੱਢ ਦਿੱਤਾ।ਹੁਣ ਇਨ੍ਹਾਂ ਦੋਨਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਇਨ੍ਹਾਂ ਦੋਨਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਕਲੀ ਹੈ,ਉਸ ਤੋਂ ਬਾਅਦ ਇਨ੍ਹਾਂ ਦੀ ਮੌਤ ਹੋਈ ਹੈ।ਔਰਤ ਦੇ ਪਤੀ ਕਰਨੈਲ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੁਝ ਜ਼ਿਆਦਾ ਜਾਣਕਾਰੀ ਨਹੀਂ ਹੋਈ ਕਿ ਇਨ੍ਹਾਂ ਦੋਨਾਂ ਦੇ ਵਿਚਕਾਰ ਅਜਿਹਾ ਕੀ ਹੋਇਆ ਹੈ, ਜਿਸ ਕਾਰਨ ਇਨ੍ਹਾਂ ਜਾਨ ਦੇਣੀ ਪਈ ਹੈ।ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਦੋਨਾਂ ਨੂੰ ਘਰ ਆਉਣ ਤੋਂ ਮਨ੍ਹਾ ਕੀਤਾ ਸੀ।ਨਾਲ ਹੀ ਉਨ੍ਹਾਂ

ਨੇ ਦੱਸਿਆ ਕਿ ਲੜਕੇ ਦੇ ਪਰਿਵਾਰਕ ਮੈਂਬਰ ਇਨ੍ਹਾਂ ਉੱਤੇ ਇਲਜ਼ਾਮ ਲਗਾਉਂਦੇ ਹਨ ਕਿ ਇਹ ਉਨ੍ਹਾਂ ਦੇ ਪੁੱਤਰ ਨੂੰ ਉਨ੍ਹਾਂ ਦੇ ਘਰ ਨਹੀਂ ਆਉਣ ਦਿੰਦੇ ਸੀ।ਸੋ ਇਸ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਨਹੀਂ ਆਈ ਕਿ ਦੋਨਾਂ ਜਣਿਆਂ ਨੂੰ ਅਜਿਹੀ ਕੀ ਸਮੱਸਿਆ ਆਈ ਕਿ ਉਨ੍ਹਾਂ ਨੂੰ ਆਪਣੀ ਜਾਨ ਦੇਣੀ ਪਈ।ਦੂਜੇ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ। ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ

ਕੀਤੀ ਜਾਵੇਗੀ।ਪਰ ਇਸ ਮਾਮਲੇ ਨੇ ਬਹੁਤ ਸਾਰੇ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ ਅਤੇ ਪਵਿੱਤਰ ਰਿਸ਼ਤਿਆਂ ਨੂੰ ਵੀ ਦਾਗ਼ਦਾਰ ਕੀਤਾ ਹੈ।

Leave a Reply

Your email address will not be published.