ਆਈਲਟਸ ਵਿਚ ਸਾਢੇ ਛੇ ਬੈਂਡ ਲੈਣ ਤੋਂ ਬਾਅਦ ਵੀ ਕੁੜੀ ਕਿਉਂ ਬਣੀ ਆਰਕੈਸਟਰਾ ਵਾਲੀ

Uncategorized

ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਲੋਕ ਰਹਿੰਦੇ ਹਨ,ਜਿਨ੍ਹਾਂ ਕੋਲੋਂ ਹਾਲਾਤ ਬਹੁਤ ਸਾਰੇ ਅਜਿਹੇ ਕੰਮ ਕਰਵਾ ਦਿੰਦੇ ਹਨ ਜੋ ਕਦੇ ਉਨ੍ਹਾਂ ਨੇ ਸੋਚਿਆ ਵੀ ਨਹੀਂ ਹੁੰਦੇ ਜਾਂ ਫਿਰ ਉਨ੍ਹਾਂ ਕੰਮਾਂ ਨੂੰ ਕਰਨ ਤੋਂ ਬਾਅਦ ਉਨ੍ਹਾਂ ਦੀ ਇੱਜ਼ਤ ਦਾਅ ਤੇ ਲੱਗ ਜਾਂਦੀ ਹੈ।ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਪ੍ਰੋਗਰਾਮ ਹੁੰਦੇ ਹਨ,ਜਿੱਥੇ ਆਰਕੈਸਟਰਾ ਵਾਲੇ ਨੱਚਣ ਗਾਉਣ ਲਈ ਆਉਂਦੇ ਹਨ।ਲੋਕ ਇਨ੍ਹਾਂ ਨੂੰ ਦੇਖ ਕੇ ਬਹੁਤ ਜ਼ਿਆਦਾ ਖੁਸ਼ ਹੁੰਦੇ ਹਨ ਕਈ ਵਾਰ ਲੜਕੇ ਅਤੇ ਬਜ਼ੁਰਗ ਆਰਕੈਸਟਰਾ ਵਾਲੀਆਂ ਲੜਕੀਆਂ ਨਾਲ ਗਲਤ ਹਰਕਤਾਂ ਕਰਦੇ ਦਿਖਾਈ ਦਿੰਦੇ ਹਨ।ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਇਨ੍ਹਾਂ ਨੂੰ ਬਦਚਲਨ ਸਮਝਦੇ ਹਨ

ਅਤੇ ਇਨ੍ਹਾਂ ਨੂੰ ਭੱਦੀ ਸ਼ਬਦਾਵਲੀ ਸੁਣਨੀ ਪੈਂਦੀ ਹੈ।ਜਿਵੇਂ ਕਿਸੇ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਹਾਲਾਤ ਅਜਿਹੇ ਹੁੰਦੇ ਹਨ ਜੋ ਲੋਕਾਂ ਨੂੰ ਅਜਿਹੇ ਕੰਮ ਕਰਨ ਲਈ ਮਜਬੂਰ ਕਰ ਦਿੰਦੇ ਹਨ ਜੋ ਲੋਕਾਂ ਦੀ ਨਿਗ੍ਹਾ ਦੇ ਵਿੱਚ ਬਹੁਤ ਹੀ ਘਟੀਆ ਹੁੰਦੇ ਹਨ। ਜਦੋਂ ਇੱਕ ਆਰਕੈਸਟਰਾ ਵਾਲੀ ਲੜਕੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਉਹ ਆਪਣੇ ਦੁੱਖਾਂ ਨੂੰ ਲੁਕਾਉਂਦੇ ਹੋਏ ਚਿਹਰੇ ਉੱਤੇ ਮੁਸਕਾਨ ਰੱਖਦੇ ਹਨ।ਜੇਕਰ ਉਨ੍ਹਾਂ ਨੂੰ ਕੋਈ ਗਲਤ ਬੋਲ ਦਿੰਦਾ ਵੀ ਹੈ ਤਾਂ ਉਹ ਅੱਗਿਓਂ ਜਵਾਬ ਨਹੀਂ ਦੇ ਸਕਦੇ,ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਪ੍ਰੋਗਰਾਮ ਤੇ ਨਹੀਂ ਲਿਜਾਇਆ ਜਾਂਦਾ।

ਇਸ ਤੋਂ ਇਲਾਵਾ ਇਨ੍ਹਾਂ ਦੇ ਮਾਲਕਾਂ ਵੱਲੋਂ ਵੀ ਇਨ੍ਹਾਂ ਨੂੰ ਝਿੜਕਾਂ ਦਿੱਤੀਆਂ ਜਾਂਦੀਆਂ ਹਨ।ਨਾਲ ਹੀ ਸਮਾਜ ਵਿੱਚ ਇਨ੍ਹਾਂ ਦੇ ਇਸ ਕਿੱਤੇ ਨੂੰ ਘਟੀਆ ਮੰਨਿਆ ਜਾਂਦਾ ਹੈ,ਜਿਸ ਕਾਰਨ ਇਨ੍ਹਾਂ ਨੂੰ ਵਿਆਹ ਸ਼ਾਦੀ ਸਮੇਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਦੋਂ ਕੋਈ ਰਿਸ਼ਤਾ ਆਉਂਦਾ ਹੈ ਤਾਂ ਲੋਕ ਲੜਕੀ ਦੇ ਕੰਮਕਾਰ ਬਾਰੇ ਪੁੱਛਦੇ ਹਨ ਤਾਂ ਜਦੋਂ ਉਨ੍ਹਾਂ ਨੂੰ ਆਰਕੈਸਟਰਾ ਦੇ ਕੰਮ ਬਾਰੇ ਪਤਾ ਚੱਲਦਾ ਹੈ ਤਾਂ ਉਸ ਸਮੇਂ ਮਨ੍ਹਾ ਕਰ ਦਿੱਤਾ ਜਾਂਦਾ ਹੈ।ਇਸ ਦਾ ਕਹਿਣਾ ਹੈ ਕਿ ਕਿਸੇ ਦਾ ਮਨ ਨਹੀਂ ਕਰਦਾ ਕਿ ਉਹ ਕਿਸੇ ਦਾ ਮਨੋਰੰਜਨ ਕਰਨ ਲਈ ਸਟੇਜਾਂ ਤੇ ਜਾ ਕੇ ਨੱਚੇ।ਪਰ ਹਾਲਾਤ ਅਜਿਹੇ ਹੋ ਜਾਂਦੇ ਹਨ,ਜਿੱਥੇ ਲੋਕਾਂ ਨੂੰ ਹਰ ਘਟੀਆ ਵਧੀਆ ਕੰਮ ਕਰਨਾ ਪੈਂਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.