ਛਾਪਿਆਂਵਾਲੀ ਪਿੰਡ ਦੇ ਹਰਨੂਰ ਬਾਰੇ ਆਈ ਵੱਡੀ ਖ਼ਬਰ ਸਾਹਮਣੇ

Uncategorized

ਪਿਛਲੇ ਦਿਨਾਂ ਦੇ ਵਿੱਚ ਇੱਕ ਖ਼ਬਰ ਸਾਹਮਣੇ ਆਈ ਸੀ,ਜਿਥੇ ਬਾਬਾ ਬਕਾਲਾ ਦੇ ਪਿੰਡ ਛਾਪਿਆਂਵਾਲੀ ਦੇ ਰਹਿਣ ਵਾਲੇ ਚੌਦਾਂ ਸਾਲਾ ਹਰਨੂਰ ਸਿੰਘ ਦੀ ਲਾ-ਸ਼ ਛੱਪੜ ਵਿਚ ਮਿਲੀ ਸੀ,ਜਿਸ ਤੋਂ ਬਾਅਦ ਸਾਰੇ ਜਾਣਨਾ ਚਾਹੁੰਦੇ ਹਨ ਕਿ ਹਰਨੂਰ ਸਿੰਘ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ।ਬਹੁਤ ਸਾਰੇ ਲੋਕ ਅੰਦਾਜ਼ਾ ਲਗਾ ਰਹੇ ਹਨ ਜੇ ਹਰਨੂਰ ਸਿੰਘ ਨੂੰ ਜਾਣ ਬੁੱਝ ਕੇ ਮਾਰਿਆ ਗਿਆ ਹੈ,ਉਸ ਨਾਲ ਕੋਈ ਹਾਦਸਾ ਨਹੀਂ ਵਾਪਰਿਆ।ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ,ਪਰ ਅਜੇ ਤੱਕ ਕੋਈ ਵੀ ਅਜਿਹਾ ਬਿਆਨ ਸਾਹਮਣੇ ਨਹੀਂ ਆਇਆ ਜਿਥੇ ਪੁਲਸ ਮੁਲਾਜ਼ਮਾਂ ਨੇ ਇਹ ਸਾਫ ਕਰ ਦਿੱਤਾ ਹੋਵੇ

ਕਿ ਹਰਨੂਰ ਸਿੰਘ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ ।ਸੋਸ਼ਲ ਮੀਡੀਆ ਦੇ ਜ਼ਮਾਨੇ ਵਿੱਚ ਬਹੁਤ ਸਾਰੇ ਲੋਕ ਆਪਣੇ ਪੱਖ ਰੱਖਦੇ ਹੋਏ ਦਿਖਾਈ ਦਿੰਦੇ ਹਨ।ਇਸੇ ਤਰੀਕੇ ਨਾਲ ਇਸ ਮਾਮਲੇ ਵਿੱਚ ਵੀ ਬਹੁਤ ਸਾਰੇ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ। ਹਰਨੂਰ ਸਿੰਘ ਦਾ ਕਤਲ ਉਸ ਦੀ ਮਾਂ ਨੇ ਹੀ ਕੀਤਾ ਹੈ,ਜਿਸ ਤੋਂ ਬਾਅਦ ਉਸ ਨੂੰ ਛੱਪੜ ਵਿੱਚ ਸੁੱਟਿਆ ਗਿਆ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ ਅਤੇ ਹਰਨੂਰ ਸਿੰਘ ਦੀ ਮਾਂ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ।ਇਨ੍ਹਾਂ ਸਾਰੀਆਂ ਪੋਸਟਾਂ ਨੂੰ ਦੇਖਦੇ ਹੋਏ ਇੱਕ ਪੁਲੀਸ ਮੁਲਾਜ਼ਮ ਲਾਈਵ ਆਉਂਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਪੁਲਸ ਪ੍ਰਸ਼ਾਸਨ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹਰਨੂਰ ਸਿੰਘ ਦੇ ਨਾਨਾ ਜੀ ਨਾਲ ਗੱਲਬਾਤ ਕੀਤੀ ਹੈ।

ਪਰ ਅਜੇ ਤੱਕ ਉਨ੍ਹਾਂ ਨੂੰ ਕਿਸੇ ਉਤੇ ਕੋਈ ਵੀ ਸ਼ੱਕ ਨਹੀਂ ਹੈ। ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਮਾਮਲੇ ਵਿਚ ਸਾਫ ਨਹੀਂ ਹੋ ਜਾਂਦਾ ਤੇ ਹਰਨੂਰ ਸਿੰਘ ਨੂੰ ਮਾਰ ਕੇ ਛੱਪੜ ਵਿੱਚ ਕਿਸ ਨੇ ਸੁੱਟਿਆ ਸੀ ਤਾਂ ਉਸ ਸਮੇਂ ਤਕ ਕਿਸੇ ਬਾਰੇ ਕੋਈ ਵੀ ਗਲਤ ਲਫਜ਼ ਨਾ ਵਰਤਿਆ ਜਾਵੇ।ਸੋ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਵੱਲੋਂ ਲਗਾਤਾਰ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨੂੰ ਸੁਲਝਾਇਆ ਜਾ ਸਕੇ, ਕਿਉਂਕਿ ਬਹੁਤ ਸਾਰੇ ਲੋਕ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਡਰੇ ਹੋਏ ਹਨ।ਲੋਕ ਆਪਣੇ ਬੱਚਿਆਂ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ,ਜਿਸ ਕਾਰਨ ਪੁਲਸ ਪ੍ਰਸ਼ਾਸਨ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਡਰ ਨੂੰ ਦੂਰ ਕਰਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *