ਖੁਸ਼ਖਬਰੀ! ਪੰਜਾਬ ਦੇ ਦੋ ਵਿਭਾਗਾਂ ਵਿਚ ਨਿਕਲੀਆਂ ਨਵੀਆਂ ਅਸਾਮੀਆਂ

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਨਿਕਲਿਆ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਤਾਂ ਜੋ ਤੁਹਾਨੂੰ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਹਰ ਇੱਕ ਅਪਡੇਟ ਮਿਲਦੀ ਰਹੇ।ਜੇਕਰ ਤੁਸੀਂ ਇਨ੍ਹਾਂ ਅਸਾਮੀਆਂ ਦੇ ਯੋਗ ਹੋ ਤਾਂ ਤੁਸੀਂ ਇਨ੍ਹਾਂ ਲਈ ਅਪਲਾਈ ਕਰ ਸਕਦੇ ਹੋ ਤਾਂ ਜੋ ਤੁਹਾਡਾ ਭਵਿੱਖ ਸੁਨਹਿਰਾ ਬਣ ਸਕੇ। ਦੱਸਦਈਏ ਕਿ ਪੰਜਾਬ ਵਿੱਚ ਦੋ ਵਿਭਾਗਾਂ ਦੇ ਵਿੱਚ ਭਰਤੀਆਂ ਕੱਢੀਆਂ ਗਈਆਂ ਹਨ,ਜਿਨ੍ਹਾਂ ਵਿਚੋਂ ਇਕ ਦਫਤਰ ਨਗਰ ਕੌਂਸਲ ਸਮਰਾਲਾ ਲੁਧਿਆਣਾ ਵਿੱਚ ਅੱਸੀ ਸਫਾਈ ਸੇਵਕਾਂ ਦੀ ਜ਼ਰੂਰਤ ਹੈ।ਇਸ ਤੋਂ ਇਲਾਵਾ ਪੰਜ ਸੀਵਰਮੈਨਾਂ ਦੀ ਜ਼ਰੂਰਤ ਹੈ

ਇਹ ਭਰਤੀ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਰੱਖੀ ਗਈ ਹੈ। ਦੱਸ ਦਈਏ ਕਿ ਇੱਥੇ ਸਿੱਧੀ ਭਰਤੀ ਹੋਵੇਗੀ ਭਾਵ ਕਿਸੇ ਪ੍ਰਕਾਰ ਦਾ ਕੋਈ ਪੇਪਰ ਨਹੀਂ ਹੋਵੇਗਾ।ਇਨ੍ਹਾਂ ਭਰਤੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਇੱਕ ਸਤੰਬਰ ਹੈ।ਇਨ੍ਹਾਂ ਭਰਤੀਆਂ ਲਈ ਮੁੰਡੇ ਕੁਡ਼ੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ।ਇਸ ਤੋਂ ਇਲਾਵਾ ਨਗਰ ਕੌਂਸਲ ਖਰੜ ਅਤੇ ਐਸਏਐਸ ਨਗਰ ਮੁਹਾਲੀ ਵਿੱਚ ਦੋ ਸੌ ਛਿਅੱਨਵੇ ਸਫ਼ਾਈ ਸੇਵਕਾਂ ਦੀ ਅਤੇ ਤੀਹ ਸੀਵਰਮੈਨਾਂ ਦੀ ਜ਼ਰੂਰਤ ਹੈ ਇਨ੍ਹਾਂ ਪੋਸਟਾਂ ਨੂੰ ਤੁਸੀਂ ਆਫਲਾਈਨ ਅਪਲਾਈ ਕਰਨਾ ਹੈ।

ਇਸ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਤਾਂ ਜੋ ਤੁਹਾਨੂੰ ਇਹ ਜਾਣਕਾਰੀ ਹੋ ਸਕੇ ਕਿ ਤੁਸੀਂ ਇਨ੍ਹਾਂ ਲਈ ਫਾਰਮ ਕਿੱਥੋਂ ਲੈਣੇ ਹਨ ਅਤੇ ਤੁਸੀਂ ਇਹ ਫਾਰਮ ਵਿਚ ਆਪਣੀ ਡਿਟੇਲ ਭਰ ਕੇ ਕਿੱਥੇ ਭੇਜਣੇ ਹਨ। ਜੇਕਰ ਤੁਸੀਂ ਇਨ੍ਹਾਂ ਪੋਸਟਾਂ ਨੂੰ ਭਰਨਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਲੈਣ ਵਾਸਤੇ ਇਸ ਵੀਡੀਓ ਨੂੰ ਪੂਰਾ ਵੇਖੋ ਅਤੇ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਲਈ ਯੋਗ ਹੋ ਤਾਂ ਤੁਸੀਂ ਇਨ੍ਹਾਂ ਪੋਸਟਾਂ ਲਈ ਅਪਲਾਈ ਕਰ ਸਕਦੇ ਹੋ।ਇਸ ਤਰ੍ਹਾਂ ਦੀਆਂ ਪੋਸਟਾਂ ਬਾਰੇ ਅਸੀਂ ਅਕਸਰ ਹੀ ਜਾਣਕਾਰੀ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਪੰਜਾਬ ਵਿਚ ਨਿਕਲੀਆਂ ਨਵੀਆਂ ਪੋਸਟਾਂ ਬਾਰੇ ਜਾਣਕਾਰੀ ਚਾਹੁੰਦੇ ਹੋ ਤਾਂ ਤੁਸੀਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇਕ ਨਵੀਂ ਅਪਡੇਟ ਮਿਲਦੀ ਰਹੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *