ਗੁਰਦੁਆਰੇ ਵਿਚ ਇਕ ਵਿਅਕਤੀ ਅਤੇ ਗ੍ਰੰਥੀ ਸਿੰਘ ਵਿਚਾਲੇ ਹੋਈ ਝੜਪ ਦੀ ਵੀਡੀਓ ਹੋਈ ਵਾਇਰਲ

Uncategorized

ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਦਿੰਦੀਆਂ ਹਨ।ਬਹੁਤ ਸਾਰੇ ਲੋਕ ਅਜਿਹੇ ਹਨ ਜੋ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰ ਰਹੇ ਹਨ।ਅਕਸਰ ਅਸੀਂ ਵੇਖਦੇ ਹਾਂ ਕਿ ਕੁਝ ਲੋਕ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਬੇਅਦਬੀ ਕਰਦੇ ਹਨ।ਪਰ ਇਨ੍ਹਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਲੋਕਾਂ ਵਿਚ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਸ਼ਰ੍ਹੇਆਮ ਅਜਿਹੇ ਲੋਕ ਗੁਰਦੁਆਰਾ ਸਾਹਿਬ ਵਿੱਚ ਲੜਾਈਆਂ ਕਰਦੇ ਹੋਏ ਦਿਖਾਈ ਦਿੰਦੇ ਹਨ।ਪਰ ਫਿਰ ਵੀ ਇਨ੍ਹਾਂ ਦੇ ਖਿਲਾਫ ਕੋਈ ਸਖਤ ਐਕਸ਼ਨ ਨਹੀਂ ਲਿਆ ਜਾਂਦਾ,ਜਿਸ ਕਾਰਨ ਅਕਸਰ ਹੀ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ।

ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਵਿਅਕਤੀ ਤੜਕ ਸਵੇਰ ਸੀ ਗ੍ਰੰਥੀ ਸਿੰਘ ਨੂੰ ਗਾਲ੍ਹਾਂ ਕੱਢਦਾ ਹੈ। ਇਹ ਸਾਰਾ ਮਾਮਲਾ ਗੁਰੂ ਘਰ ਦੇ ਅੰਦਰ ਹੀ ਹੋ ਰਿਹਾ ਹੈ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਵਿਅਕਤੀ ਗ੍ਰੰਥੀ ਸਿੰਘ ਵੱਲ ਵਧਦਾ ਹੈ।ਉਸ ਤੋਂ ਬਾਅਦ ਦੋਨਾਂ ਦੇ ਵਿਚਕਾਰ ਝੜਪ ਹੁੰਦੀ ਹੈ ਅਤੇ ਗ੍ਰੰਥੀ ਸਿੰਘ ਨੇ ਵੀ ਇਸ ਵਿਅਕਤੀ ਨੂੰ ਕਾਫ਼ੀ ਜ਼ਿਆਦਾ ਕੁੱਟਿਆ ਮਾਰਿਆ ਹੈ।ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ,ਜੋ ਗੁਰੂ ਘਰ ਦੇ ਅੰਦਰ ਵੀ ਲੜਾਈਆਂ ਕਰਦੇ ਹਨ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕਰ ਰਹੇ ਹਨ।ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਅੱਜਕੱਲ੍ਹ ਲੋਕਾਂ ਦੇ ਅੰਦਰ ਆਪਣੇ ਧਰਮ ਪ੍ਰਤੀ ਸਤਿਕਾਰ ਘਟਦਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦੀ ਕੌਮ ਤੇ ਉਂਗਲ ਖੜ੍ਹੀ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜਿੱਥੇ ਬੇਅਦਬੀ ਹੋਣ ਤੋਂ ਬਾਅਦ ਇਨਸਾਫ਼ ਨਹੀਂ ਮਿਲਦਾ।ਸੋ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਲੋਕ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਮਹਿਸੂਸ ਕਰਦੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *