ਅਫ਼ਗਾਨਿਸਤਾਨ ਵਿੱਚ ਮਚੀ ਭਗਦੜ ਦੌਰਾਨ ਸੱਤ ਮਹੀਨੇ ਦੀ ਬੱਚੀ ਨਾਲ ਜੋ ਹੋਇਆ,ਸੁਣ ਕੇ ਹੋਵੋਗੇ ਹੈਰਾਨ

Uncategorized

ਕੁਝ ਦਿਨ ਪਹਿਲਾਂ ਅਫ਼ਗ਼ਾਨਿਸਤਾਨ ਉੱਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਸੀ,ਜਿਸ ਤੋਂ ਬਾਅਦ ਉੱਥੇ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ।ਇੱਥੇ ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ, ਜੋ ਦਿਲ ਨੂੰ ਦਹਿਲਾਉਣ ਵਾਲੀਆਂ ਸੀ ਬਹੁਤ ਸਾਰੇ ਲੋਕ ਏਅਰਪੋਰਟ ਤੇ ਇਕੱਠੇ ਹੋਏ ਤਾਂ ਜੋ ਉਹ ਵੱਖੋ ਵੱਖਰੇ ਦੇਸ਼ਾਂ ਨੂੰ ਜਾ ਸਕਣ।ਜਾਣਕਾਰੀ ਮੁਤਾਬਕ ਇੱਥੇ ਬਹੁਤ ਸਾਰੇ ਲੋਕ ਆਪਣੇ ਪਰਿਵਾਰ ਨਾਲੋਂ ਵਿਛੜੇ ਹਨ।ਇਨ੍ਹਾਂ ਵਿੱਚੋਂ ਇੱਕ ਸੱਤ ਮਹੀਨਿਆਂ ਦੀ ਬੱਚੀ ਵੀ ਹੈ, ਜੋ ਇਸ ਏਅਰਪੋਰਟ ਤੋਂ ਮਿਲੀ ਹੈ।ਪਰ ਅਜੇ ਤੱਕ ਇਸ ਦੇ ਪਰਿਵਾਰਕ ਮੈਂਬਰਾਂ ਦਾ ਕਿਸੇ ਨੂੰ ਕੁਝ ਵੀ ਨਹੀਂ ਪਤਾ।

ਇਸ ਬੱਚੀ ਦੀ ਤਸਵੀਰ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤਾ ਗਿਆ ਹੈ ਤਾਂ ਜੋ ਇਸ ਬੱਚੀ ਦੇ ਪਰਿਵਾਰਕ ਮੈਬਰਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਨੂੰ ਇਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਇਆ ਜਾਵੇ।ਅਜਿਹੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਫਗਾਨਿਸਤਾਨ ਵਿਚ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ।ਲੋਕ ਇੱਧਰ ਉੱਧਰ ਭੱਜ ਰਹੇ ਹਨ ਤਾਂ ਜੋ ਉਹ ਅਫ਼ਗਾਨਿਸਤਾਨ ਨੂੰ ਛੱਡ ਕੇ ਕਿਸੇ ਹੋਰ ਦੇਸ਼ ਵਿੱਚ ਚਲੇ ਜਾਣ।ਕਿਉਂਕਿ ਲੋਕ ਤਾਲਿਬਾਨ ਦੇ ਰਾਜ ਵਿੱਚ ਰਹਿਣਾ ਪਸੰਦ ਨਹੀਂ ਕਰਦੇ।

ਤਾਲਿਬਾਨ ਦੇ ਜੋ ਨਿਯਮ ਹੁੰਦੇ ਹਨ, ਉਹ ਬਹੁਤ ਹੀ ਜ਼ਿਆਦਾ ਕੱਟੜ ਹੁੰਦੇ ਹਨ।ਜੇਕਰ ਇਸ ਰਾਜ ਦੇ ਵਿਚ ਉਹ ਕਿਸੇ ਪ੍ਰਕਾਰ ਦੀ ਕੋਈ ਗਲਤੀ ਕਰਦਾ ਹੈ ਤਾਂ ਉਸ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਅਜਿਹੀਆਂ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ, ਜੋ ਸੁਣਨੀਆਂ ਵੀ ਮੁਸ਼ਕਲ ਹੋ ਜਾਂਦੀਆਂ ਹਨ।ਇਸ ਦੌਰਾਨ ਅਫਗਾਨਿਸਤਾਨ ਤੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਤਾਲਿਬਾਨ ਵੱਲੋਂ ਆਪਣਾ ਰੰਗ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *