ਦੁਕਾਨਦਾਰ ਨਾਲ ਸ਼ਰ੍ਹੇਆਮ ਹੋਇਆ ਅਜਿਹਾ ਕੰਮ,ਜਿਸ ਨੂੰ ਦੇਖ ਉੱਡੇ ਸਾਰਿਆਂ ਦੇ ਹੋਸ਼

Uncategorized

ਪੰੰਜਾਬ ਦਾ ਮਾਹੌਲ ਦਿਨੋਂ ਦਿਨ ਖ਼ਰਾਬ ਵਧਦਾ ਜਾ ਰਿਹਾ ਹੈ,ਕਿਉਂਕਿ ਰੋਜ਼ਾਨਾ ਹੀ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਬੇਖੌਫ ਹੋ ਕੇ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਇਸ ਦੀ ਇਕ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਤਿੰਨ ਲੁਟੇਰੇ ਆਉਂਦੇ ਹਨ ਅਤੇ ਦੁਕਾਨ ਵਿਚ ਦਾਖਲ ਹੋ ਕੇ ਦੁਕਾਨ ਵਿਚ ਕੰਮ ਕਰ ਰਹੇ ਵਿਅਕਤੀ ਦੇ ਸਿਰ ਤੇ ਪਿਸਤੌਲ ਰੱਖ ਲੈਂਦੇ ਹਨ।ਉਸ ਤੋਂ ਬਾਅਦ ਉਸ ਦੇ ਕਾਫੀ ਜ਼ਿਆਦਾ ਥੱਪੜ ਵੀ ਮਾਰਦੇ ਹਨ ਅਤੇ ਉਸ ਕੋਲ ਉਸ ਸਮੇਂ ਜੋ ਵੀ ਪੈਸੇ ਸੀ,ਉਹ ਲੁੱਟ ਕੇ ਫਰਾਰ ਹੋ ਜਾਂਦੇ ਹਨ।

ਇੰਨਾ ਹੀ ਨਹੀਂ ਜਦੋਂ ਇਹ ਲੁਟੇਰੇ ਇਸ ਵਿਅਕਤੀ ਨੂੰ ਲੁੱਟ ਲੈਂਦੇ ਹਨ ਤਾਂ ਉਸ ਤੋਂ ਬਾਅਦ ਰਸਤੇ ਤੇ ਜਾ ਰਹੇ ਇਕ ਹੋਰ ਲੜਕੇ ਨੂੰ ਫੜ ਲੈਂਦੇ ਹਨ ਅਤੇ ਉਸ ਨੂੰ ਕੁੱਟਣ ਲੱਗਦੇ ਹਨ।ਉਸ ਤੋਂ ਬਾਅਦ ਉਸ ਕੋਲੋਂ ਜੋ ਵੀ ਮਿਲਦਾ ਹੈ,ਉਸ ਨੂੰ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ।ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਦੇ ਕਰੀਬ ਬਾਰਾਂ ਵਜੇ ਦੀ ਹੈ।ਜਦੋਂ ਦੁਕਾਨ ਵਿੱਚ ਕੰਮ ਕਰ ਰਿਹਾ ਵਿਅਕਤੀ ਦੁਕਾਨ ਨੂੰ ਬੰਦ ਹੀ ਕਰਨ ਵਾਲਾ ਸੀ ਅਤੇ ਉਸੇ ਸਮੇਂ ਇਸ ਨਾਲ ਇਹ ਘਟਨਾ ਵਾਪਰਦੀ ਹੈ।ਇਸ ਘਟਨਾ ਦੀ ਜਾਣਕਾਰੀ ਹੁਣ ਪੁਲੀਸ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ

ਕਿ ਜਲਦੀ ਹੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਇਨਸਾਫ ਮਿਲ ਜਾਵੇਗਾ।ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਜਾਵੇਗਾ,ਜਿਸ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਅਜਿਹੀਆਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਲੁਟੇਰੇ ਬਿਲਕੁਲ ਹੀ ਬੇਖ਼ੌਫ਼ ਹੋ ਚੁੱਕੇ ਹਨ। ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਵੀ ਡਰ ਨਹੀਂ ਰਿਹਾ,ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਦੋਂ ਕਿਸੇ ਲੁਟੇਰੇ ਨੂੰ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ ਕਰਦੇ ਹਨ ਤਾਂ ਉਸ ਤੋਂ ਬਾਅਦ ਕੁਝ ਹੀ ਸਮੇਂ ਬਾਅਦ ਉਸ ਨੂੰ ਛੱਡ ਦਿੱਤਾ ਜਾਂਦਾ ਹੈ। ਜਿਸ ਕਾਰਨ ਇਨ੍ਹਾਂ ਲੁਟੇਰਿਆਂ ਦੇ ਵਿੱਚ ਬਿਲਕੁਲ ਵੀ ਡਰ ਨਹੀਂ ਰਿਹਾ ਕਿ ਉਨ੍ਹਾਂ ਦਾ ਕੋਈ ਕੁਝ ਵਿਗਾੜ ਸਕਦਾ ਹੈ।ਅਜਿਹੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਦਾ ਨੁਕਸਾਨ ਨਾ ਹੋਵੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.