ਭਾਰੀ ਮੀਂਹ ਦੌਰਾਨ ਸਿਸਟਮ ਦਾ ਵਿਰੋਧ ਕਰਨ ਵਾਲੀ ਕੁੜੀ ਦੀ ਪਹਿਲੀ ਇੰਟਰਵਿਊ

Uncategorized

ਪਿਛਲੇ ਦਿਨਾਂ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਸੀ,ਜਿਸ ਵਿਚ ਇਕ ਲੜਕੀ ਸਿਸਟਮ ਦਾ ਵਿਰੋਧ ਕਰਦੀ ਹੋਈ ਦਿਖਾਈ ਦਿੱਤੀ ਸੀ।ਜਾਣਕਾਰੀ ਮੁਤਾਬਕ ਇਹ ਉਸ ਸਮੇਂ ਦੀ ਵੀਡੀਓ ਹੈ, ਜਦੋਂ ਕੁਝ ਵਿਦਿਆਰਥੀ ਇਕ ਪ੍ਰੀਖਿਆ ਕੇਂਦਰ ਦੇ ਵਿੱਚ ਆਪਣੀ ਪ੍ਰੀਖਿਆ ਦੇਣ ਲਈ ਆਏ ਸੀ।ਪਰ ਉਹ ਇੱਕ ਦੋ ਮਿੰਟਾਂ ਦੇ ਫ਼ਰਕ ਨਾਲ ਪ੍ਰੀਖਿਆ ਕੇਂਦਰ ਦੇ ਵਿੱਚ ਦਾਖ਼ਲ ਨਹੀਂ ਹੋ ਸਕੀ,ਕਿਉਂਕਿ ਉਸ ਦਿਨ ਬਹੁਤ ਜ਼ਿਆਦਾ ਭਾਰੀ ਮੀਂਹ ਪੈ ਰਿਹਾ ਸੀ ਸੜਕਾਂ ਉੱਤੇ ਤਿੰਨ ਤਿੰਨ ਫੁੱਟ ਪਾਣੀ ਖੜ੍ਹਾ ਸੀ।ਪਰ ਜਦੋਂ ਇਹ ਵਿਦਿਆਰਥੀ ਪ੍ਰੀਖਿਆ ਕੇਂਦਰ ਦੇ ਗੇਟ ਤੇ ਪਹੁੰਚਦੇ ਹਨ ਤਾਂ ਉਸ ਸਮੇਂ ਇਨ੍ਹਾਂ ਨੂੰ ਅੰਦਰ ਨਹੀਂ ਆਉਣ ਦਿੱਤਾ ਜਾਂਦਾ।ਕਾਫ਼ੀ ਲੰਬੇ ਸਮੇਂ ਤਕ ਇਹ ਵਿਦਿਆਰਥੀ ਸੁਰੱਖਿਆ ਕਰਮੀਆਂ ਦੀਆਂ ਮਿੰਨਤਾਂ ਕਰਦੇ ਰਹਿੰਦੇ ਹਨ ਤਾਂ ਜੋ ਇਨ੍ਹਾਂ ਨੂੰ ਅੰਦਰ ਜਾਣ ਦਿੱਤਾ ਜਾਵੇ।

ਪਰ ਇਨ੍ਹਾਂ ਨਾਲ ਬ-ਦ-ਸ-ਲੂ-ਕੀ ਕੀਤੀ ਜਾਂਦੀ ਹੈ।ਇਨ੍ਹਾਂ ਨੂੰ ਡੰਡੇ ਮਾਰ ਕੇ ਭਜਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨੂੰ ਦੇਖਦੇ ਹੋਏ ਇੱਕ ਲੜਕੀ ਭੜਕ ਉੱਠਦੀ ਹੈ।ਉਸਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਗੰਦੇ ਸਿਸਟਮ ਕਾਰਨ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਮੁੰਡੇ ਗੈਂਗਸਟਰ ਬਣਦੇ ਹਨ ਅਤੇ ਹੁਣ ਸਿਰਫ਼ ਮੁੰਡੇ ਹੀ ਨਹੀਂ, ਬਲਕਿ ਕੁੜੀਆਂ ਵੀ ਗੈਂਗਸਟਰ ਬਣਨਗੀਆਂ।ਇਸ ਦੌਰਾਨ ਇਹ ਲੜਕੀ ਪ੍ਰੀਖਿਆ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਵੀ ਗਾਲ੍ਹਾਂ ਕੱਢਦੀ ਹੋਈ ਦਿਖਾਈ ਦਿੱਤੀ। ਹੁਣ ਇਸ ਲੜਕੀ ਦਾ ਇੱਕ ਇੰਟਰਵਿਊ ਸਾਹਮਣੇ ਆ ਰਿਹਾ ਹੈ,ਜਿਸ ਵਿੱਚ ਇਸ ਨੇ ਸਾਰੀ ਘਟਨਾ ਨੂੰ ਵਿਸਥਾਰ ਨਾਲ ਦੱਸਿਆ ਹੈ ਕਿ ਉਸ ਅਧੀਨ ਅਜਿਹਾ ਕੀ ਹੋਇਆ ਸੀ।ਜਿਸ ਕਾਰਨ ਇਹ ਸਿਸਟਮ ਦੇ ਖਿਲਾਫ ਬੋਲ ਰਹੀ ਸੀ। ਇਸ ਦਾ ਕਹਿਣਾ ਹੈ

ਕਿ ਇਸ ਦਾ ਬਚਪਨ ਤੋਂ ਇਹ ਸੁਪਨਾ ਸੀ ਕਿ ਇਹ ਪੁਲਸ ਲਾਈਨ ਦੇ ਵਿੱਚ ਆਵੇ ਪਰ ਇਸ ਦਾ ਇਹ ਆਖ਼ਰੀ ਮੌਕਾ ਸੀ,ਜਿਸ ਨੂੰ ਇਸ ਸਿਸਟਮ ਨੇ ਪੈਰਾਂ ਵਿੱਚ ਰੋਲ ਦਿੱਤਾ ਹੈ। ਇਸ ਨੇ ਇਸ ਪੇਪਰ ਪਾਸ ਤੇ ਕਾਫ਼ੀ ਜ਼ਿਆਦਾ ਮਿਹਨਤ ਕੀਤੀ ਸੀ, ਪਰ ਇੱਕ ਮਿੰਟ ਦੀ ਦੇਰੀ ਨਾਲ ਇਸ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।ਜੇਕਰ ਦੇਖਿਆ ਜਾਵੇ ਤਾਂ ਸੜਕਾਂ ਦੇ ਹਾਲਾਤ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਹੀ ਮਾੜੇ ਬਣੇ ਹੋਏ ਹਨ ।ਜੇਕਰ ਸੜਕਾਂ ਸਾਫ ਹੋਣ ਤਾਂ ਲੋਕ ਆਸਾਨੀ ਨਾਲ ਆਪਣੀ ਮੰਜ਼ਿਲ ਤੱਕ ਪਹੁੰਚ ਸਕਦੇ ਹਨ।ਪਰ ਜਿਸ ਤਰੀਕੇ ਨਾਲ ਥੋੜ੍ਹਾ ਜਿਹਾ ਮੀਂਹ ਪੈਣ ਤੇ ਕਈ ਫੁੱਟ ਪਾਣੀ ਉੱਚਾ ਖੜ੍ਹ ਜਾਂਦਾ ਹੈ।ਉਸ ਨਾਲ ਲੋਕ ਸਮੇਂ ਤੇ ਆਪਣੇ ਕੰਮਾਂਕਾਰਾਂ ਤੇ ਨਹੀਂ ਪਹੁੰਚ ਪਾਉਂਦੇ,ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੁੰਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *