ਅਮਰੀਕਾ ਤੋਂ ਆਏ ਮੁੰਡੇ ਨੇ ਕਰਤਾ ਅਜਿਹਾ ਕਾਂਡ,ਪੈ ਗਿਆ ਪਛਤਾਉਣਾ

Uncategorized

ਪਿਛਲੇ ਦਿਨਾਂ ਦੇ ਵਿਚ ਮਹਿਲਪੁਰ ਦੇ ਝੁੱਗੀਆਂ ਪਿੰਡ ਵਿਚ ਇਕ ਅਜਿਹਾ ਕਾਰਨਾਮਾ ਹੋਇਆ ਸੀ,ਜਿਸ ਨੇ ਸਾਰਿਆਂ ਦਾ ਦਿਲ ਦਹਿਲਾ ਦਿੱਤਾ ਸੀ।ਦੱਸ ਦਈਏ ਕਿ ਇੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੀ ਸੱਸ ਨੂੰ ਗੋ-ਲੀ-ਆਂ ਮਾਰਿਆ ਸੀ,ਜਿਸ ਦੌਰਾਨ ਉਸ ਦੀ ਸੱਸ ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ ਉਸਦੀ ਪਤਨੀ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਲੜਾਈ ਲੜ ਰਹੀ ਹੈ। ਜਾਣਕਾਰੀ ਮੁਤਾਬਕ ਇਹ ਵਿਅਕਤੀ ਅਮਰੀਕਾ ਤੋਂ ਆਇਆ ਸੀ ਅਤੇ ਰੱਖੜੀ ਵਾਲੇ ਦਿਨ ਇਹ ਆਪਣੇ ਸਹੁਰੇ ਘਰ ਆਉਂਦਾ ਹੈ,ਉੱਥੇ ਆ ਕੇ ਇਹ ਗੋ-ਲੀ-ਆਂ ਚਲਾ ਕੇ ਵਾਪਸ ਚਲਾ ਜਾਂਦਾ ਹੈ।ਪਹਿਲਾਂ ਇਸ ਮਾਮਲੇ ਵਿੱਚ ਦੱਸਿਆ ਜਾ ਰਿਹਾ ਸੀ ਕਿ ਇਨ੍ਹਾਂ ਦਾ ਕੋਈ ਆਪਸੀ ਝਗੜਾ ਸੀ।ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪਰ ਜਦੋਂ ਇਸ ਮਾਮਲੇ ਨੂੰ ਪੁਲੀਸ ਮੁਲਾਜ਼ਮਾਂ ਨੇ ਸੁਲਝਾਇਆ ਤਾਂ ਪਤਾ ਚੱਲਿਆ ਕਿ ਲੜਕੇ ਤਾਂ ਕਿਸੇ ਹੋਰ ਲੜਕੀ ਨਾਲ ਪ੍ਰੇਮ ਸੰਬੰਧ ਸੀ,ਜਿਸਦੇ ਚਲਦੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਹੈ।ਉਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਚੱਲਿਆ ਕਿ ਲੜਕੇ ਦੇ ਪਿੰਡ ਦੇ ਨਜ਼ਦੀਕ ਦੂਸਰੇ ਪਿੰਡ ਵਿਚ ਰਹਿਣ ਵਾਲੀ ਲੜਕੀ ਨਾਲ ਇਸ ਲੜਕੇ ਦਾ ਕਾਫ਼ੀ ਲੰਬੇ ਸਮੇਂ ਤੋਂ ਪ੍ਰੇਮ ਸਬੰਧ ਸੀ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮ ਉਸ ਲੜਕੀ ਦੇ ਘਰ ਜਾਂਦੇ ਹਨ।ਉੱਥੇ ਜਾ ਕੇ ਉਸ ਦਾ ਫੋਨ ਚੈੱਕ ਕੀਤਾ ਜਾਂਦਾ ਹੈ ਤਾਂ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਂਦਾ ਹੈ ਭਾਵੇਂ ਕਿ ਪਹਿਲਾਂ ਇਹ ਲੜਕੀ ਇਸ ਮਾਮਲੇ ਤੋਂ ਅਣਜਾਣ ਬਣਨ ਦੀ ਕੋਸ਼ਿਸ਼ ਕਰ ਰਹੀ ਸੀ।

ਪਰ ਪੁਲਸ ਮੁਲਾਜ਼ਮਾਂ ਨੇ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਹ ਸਾਰੇ ਸਵਾਲਾਂ ਦੇ ਜਵਾਬ ਦੇਣ ਲੱਗੀ।ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਅਸਲੀ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅਜਿਹੇ ਮਾਮਲੇ ਪਹਿਲਾਂ ਵੀ ਬਹੁਤ ਵਾਰ ਵੇਖਣ ਨੂੰ ਮਿਲਦੇ ਹਨ।ਜਦੋਂ ਲੋਕ ਨਾਜਾਇਜ਼ ਸੰਬੰਧਾਂ ਦੇ ਚੱਲਦੇ ਆਪਣੇ ਘਰ ਬਾਰ ਨੂੰ ਖ਼ਰਾਬ ਕਰ ਬੈਠਦੇ ਹਨ।ਜਿਸ ਤੋਂ ਬਾਅਦ ਉਨ੍ਹਾਂ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਵੀ ਚਾਰਾ ਨਹੀਂ ਰਹਿੰਦਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *