ਦਿਨ ਦਿਹਾੜੇ ਘਰ ਵਿੱਚ ਹੋਇਆ ਅਜਿਹਾ ਕਾਰਨਾਮਾ, ਜਿਸ ਨੇ ਉਡਾਏ ਸਾਰਿਆਂ ਦੇ ਹੋਸ਼

Uncategorized

ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਰਾਏਕੋਟ ਦੋ ਸਾਹਮਣੇ ਆ ਰਿਹਾ ਹੈ, ਜਿਥੇ ਜਗਰਾਉਂ ਰੋਡ ਤੇ ਪੈਂਦੇ ਰਾਮਦਾਸ ਨਗਰ ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਇੱਥੇ ਇਕ ਘਰ ਵਿਚ ਅਣਪਛਾਤੇ ਚੋਰ ਵੜੇ ਅਤੇ ਉਨ੍ਹਾਂ ਦੇ ਘਰ ਦੇ ਤਾਲੇ ਤੋੜੇ।ਉਸ ਤੋਂ ਬਾਅਦ ਤੀਹ ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ।ਜਾਣਕਾਰੀ ਮੁਤਾਬਕ ਜਿਸ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਪਰਿਵਾਰਕ ਮੈਂਬਰ ਰੱਖੜੀ ਦਾ ਤਿਉਹਾਰ ਮਨਾਉਣ ਲਈ ਆਪਣੇ ਰਿਸ਼ਤੇਦਾਰਾਂ ਦੇ ਘਰ ਗਏ ਹੋਏ ਸੀ।ਜਦੋਂ ਉਹ ਵਾਪਸ ਆਉਂਦੇ ਹਨ ਤਾਂ ਘਰ ਦਾ ਮੇਨ ਗੇਟ ਉਹ ਖੁਦ ਖੋਲ੍ਹਦੇ ਹਨ।

ਪਰ ਅੰਦਰਲੇ ਗੇਟਾਂ ਦੇ ਤਾਲੇ ਤੋੜੇ ਹੋਏ ਸੀ,ਜਿਸ ਤੋਂ ਬਾਅਦ ਉਨ੍ਹਾਂ ਨੇ ਅੰਦਾਜ਼ਾ ਲਗਾਇਆ ਕਿ ਘਰ ਵਿਚ ਚੋਰੀ ਹੋ ਚੁੱਕੀ ਹੈ।ਉਸ ਤੋਂ ਬਾਅਦ ਜਦੋਂ ਘਰ ਚੋਂ ਕੀਮਤੀ ਸਾਮਾਨ ਦੀ ਦੇਖ ਰੇਖ ਕੀਤੀ ਗਈ ਤਾਂ ਪਤਾ ਚੱਲਿਆ ਕਿ ਘਰ ਵਿੱਚ ਤੀਹ ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ।ਇਸ ਤੋਂ ਇਲਾਵਾ ਇੱਥੇ ਕਿਸੇ ਪ੍ਰਕਾਰ ਦਾ ਕੋਈ ਹੋਰ ਨੁਕਸਾਨ ਨਹੀਂ ਕੀਤਾ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਪੁਲਸ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ।ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਜੇਕਰ ਦੇਖਿਆ ਜਾਵੇ ਤਾਂ ਸਾਡੇ ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ ਹਨ।ਜਿਸ ਦੇ ਬਹੁਤ ਸਾਰੇ ਕਾਰਨ ਹਨ ਇਕ ਪਾਸੇ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਨਹੀਂ ਦਿੱਤੇ ਜਾ ਰਹੇ,ਜਿਸ ਕਾਰਨ ਉਹ ਗਲਤ ਰਸਤਿਆਂ ਤੇ ਚਲ ਰਹੇ ਹਨ। ਨਾਲ ਹੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਉੱਤੇ ਰੋਕ ਨਹੀਂ ਲਗਾਈ ਜਾ ਰਹੀ, ਜਿਸ ਕਾਰਨ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਆਮ ਲੋਕਾਂ ਦਾ ਨੁਕਸਾਨ ਕਰ ਰਹੇ ਹਨ।ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਨੂੰ ਵੀ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸੁਲਝਾਉਣ ਲਈ ਸਖ਼ਤਾਈ ਵਰਤਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਚੋਰਾਂ ਦੇ ਮਨ ਵਿੱਚ ਖ਼ੌਫ਼ ਪੈਦਾ ਹੋਵੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *