ਫਰੂਟ ਵਪਾਰੀ ਨਾਲ ਜੋ ਹੋਇਆ ਉਸ ਨੂੰ ਜਾਣ ਕੇ ਹੋਵੋਗੇ ਹੈਰਾਨ

Uncategorized

ਅੱਜਕੱਲ੍ਹ ਪੰਜਾਬ ਬੱਚਾ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਫਰੂਟ ਵਪਾਰੀ ਨਾਲ ਲੁੱਟ ਖੋਹ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਇਸ ਫਰੂਟ ਵਪਾਰੀ ਕੋਲੋਂ ਪਚਾਸੀ ਹਜ਼ਾਰ ਰੁਪਿਆ ਸੀ।ਇਸੇ ਦੌਰਾਨ ਮੋਟਰਸਾਈਕਲ ਤੇ ਸਵਾਰ ਦੋ ਲੁਟੇਰੇ ਆਉਂਦੇ ਹਨ,ਜਿਨ੍ਹਾਂ ਨੇ ਆਪਣਾ ਚਿਹਰਾ ਕੱਪੜੇ ਨਾਲ ਢੱਕ ਰੱਖਿਆ ਸੀ ਅਤੇ ਇਸ ਫਰੂਟ ਵਪਾਰੀ ਕੋਲੋਂ ਉਹ ਪਚਾਸੀ ਹਜ਼ਾਰ ਰੁਪਏ ਅਤੇ ਇਸਦਾ ਮਹਿੰਗਾ ਫੋਨ ਲੈ ਕੇ ਫਰਾਰ ਹੋ ਜਾਂਦੇ ਹਨ।ਇਸ ਘਟਨਾ ਤੋਂ ਬਾਅਦ ਇਹ ਫਰੂਟ ਵਪਾਰੀ ਕਾਫੀ ਜਗ੍ਹਾ ਚਿੰਤਾ ਵਿਚ ਹੈ,ਕਿਉਂਕਿ ਅਜੇ ਤਕ ਇਸ ਨੂੰ ਇਸ ਮਾਮਲੇ ਵਿੱਚ ਕੋਈ ਵੀ ਮਦਦ ਨਹੀਂ ਮਿਲੀ।

ਭਾਵੇਂ ਕਿ ਇਸ ਨੇ ਇਸਦੀ ਸ਼ਿਕਾਇਤ ਪੁਲਸ ਮੁਲਾਜ਼ਮਾਂ ਨੂੰ ਦੇ ਦਿੱਤੀ ਹੈ,ਪਰ ਅਜੇ ਤੱਕ ਵੀ ਇਸ ਮਾਮਲੇ ਵਿਚ ਕੁਝ ਖਾਸ ਕਾਰਵਾਈ ਨਹੀਂ ਹੋ ਸਕੀ ਹੈ।ਇਸ ਦਾ ਕਹਿਣਾ ਹੈ ਕਿ ਇਸ ਨੂੰ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਹੈ। ਕਿਉਂਕਿ ਇਸ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਬੜੀ ਮਿਹਨਤ ਕਰਕੇ ਇਹ ਆਪਣਾ ਗੁਜ਼ਾਰਾ ਕਰ ਰਿਹਾ ਸੀ।ਇਸ ਮਾਮਲੇ ਸਬੰਧੀ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ।ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾਣਗੇ

ਤਾਂ ਜੋ ਜਲਦੀ ਤੋਂ ਜਲਦੀ ਉਨ੍ਹਾਂ ਲੁਟੇਰਿਆਂ ਨੂੰ ਕਾਬੂ ਵਿੱਚ ਕੀਤਾ ਜਾ ਸਕੇ।ਜੇਕਰ ਵੇਖਿਆ ਜਾਵੇ ਤਾਂ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿੱਥੇ ਆਮ ਲੋਕਾਂ ਦਾ ਰਹਿਣਾ ਮੁਸ਼ਕਲ ਹੋ ਗਿਆ ਹੈ ਅਤੇ ਲੁਟੇਰੇ ਬੇਖ਼ੌਫ਼ ਹੁੰਦੇ ਹੋਏ ਦਿਖਾਈ ਦੇ ਰਹੇ ਹਨ।ਦਿਨ ਦਿਹਾੜੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜੋ ਸਾਰਿਆਂ ਦੇ ਦਿਲ ਨੂੰ ਦਹਿਲਾ ਦਿੰਦੀਆਂ ਹਨ ਬਹੁਤ ਸਾਰੇ ਮਾਮਲੇ ਅਜਿਹੇ ਆ ਚੁੱਕੇ ਹਨ।ਜਿੱਥੇ ਲੁੱਟ ਖੋਹ ਦੇ ਮਾਮਲਿਆਂ ਦੇ ਵਿੱਚ ਕਿਸੇ ਦੀ ਜਾਨ ਲੈ ਲਈ ਜਾਂਦੀ ਹੈ।ਅਜਿਹੇ ਮਾਮਲਿਆਂ ਨੂੰ ਘੱਟ ਕਰਨ ਲਈ ਪੁਲਸ ਪ੍ਰਸ਼ਾਸਨ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਕੋਲੋਂ ਲੁੱਟ ਖੋਹ ਦੀ ਕੋਈ ਵੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਨੂੰ ਸੁਲਝਾਇਆ ਜਾਣਾ ਚਾਹੀਦਾ ਹੈ ਅਤੇ ਲੁਟੇਰਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਲੁਟੇਰਿਆਂ ਦੇ ਮਨ ਵਿੱਚ ਖ਼ੌਫ਼ ਪੈਦਾ ਹੋਵੇ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *