ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਡਿੱਗਣ ਵਾਲੇ ਗ੍ਰੰਥੀ ਸਿੰਘ ਦੀ ਅਸਲੀ ਸੱਚਾਈ ਆਈ ਸਾਹਮਣੇ

Uncategorized

ਪਿਛਲੇ ਦਿਨਾਂ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਸੀ,ਜਿਸ ਵਿਚ ਇਕ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਬੇਨਤੀ ਕਰ ਰਿਹਾ ਸੀ।ਪਰ ਇਸੇ ਦੌਰਾਨ ਕੁਝ ਅਜਿਹਾ ਹੁੰਦਾ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਜਦੋਂ ਗ੍ਰੰਥੀ ਸਿੰਘ ਅਰਦਾਸ ਕਰ ਰਿਹਾ ਸੀ ਤਾਂ ਉਸੇ ਦੌਰਾਨ ਉਹ ਇਕਦਮ ਹੇਠਾਂ ਡਿੱਗ ਜਾਂਦੇ ਹਨ।ਇਸ ਦੌਰਾਨ ਉਨ੍ਹਾਂ ਦੀ ਦਸਤਾਰ ਵੀ ਖੁੱਲ੍ਹ ਜਾਂਦੀ ਹੈ। ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੰਗਤਾਂ ਗ੍ਰੰਥੀ ਸਿੰਘ ਦੀ ਇਸ ਹਾਲਤ ਨੂੰ ਵੇਖ ਕੇ ਘਬਰਾ ਜਾਂਦੀਆਂ ਹਨ,ਪਰ ਉਸੇ ਸਮੇਂ ਸੰਗਤਾਂ ਵੱਲੋਂ ਗ੍ਰੰਥੀ ਸਿੰਘ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ

ਅਤੇ ਉਨ੍ਹਾਂ ਨੂੰ ਹੋਸ਼ ਵਿੱਚ ਲਿਆਂਦਾ ਜਾਂਦਾ ਹੈ।ਪਰ ਇਸ ਵੀਡੀਓ ਦੇ ਸਬੰਧੀ ਬਹੁਤ ਸਾਰੇ ਚੈਨਲਾਂ ਉਤੇ ਇਹ ਵੀਡੀਓ ਪਾਉਣ ਤੋਂ ਬਾਅਦ ਇਹ ਲਿਖਿਆ ਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਦੇ ਵਿਚ ਗ੍ਰੰਥੀ ਸਿੰਘ ਨੇ ਪ੍ਰਾਣ ਤਿਆਗੇ ਹਨ।ਪਰ ਦੱਸ ਦੇਈਏ ਕਿ ਅਜਿਹਾ ਕੁਝ ਵੀ ਨਹੀਂ ਹੋਇਆ ਜਿਸ ਗ੍ਰੰਥੀ ਸਿੰਘਾਂ ਨਾਲ ਇਹ ਘਟਨਾ ਵਾਪਰੀ ਸੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਸਾਂਝੀ ਕੀਤੀ ਹੈ।ਜਿਸ ਵਿੱਚ ਉਹ ਦੱਸ ਰਹੇ ਹਨ ਕਿ ਜੋ ਸੋਸ਼ਲ ਮੀਡੀਆ ਉੱਤੇ ਵੀਡੀਓ ਵਾਇਰਲ ਹੋਈ ਸੀ ਉਹ ਇਨ੍ਹਾਂ ਦੀ ਹੈ।ਪਰ ਕੁਝ ਲੋਕਾਂ ਨੇ ਇਸ ਨੂੰ ਗਲਤ ਤਰੀਕੇ ਨਾਲ ਦਿਖਾਇਆ ਹੈ।

ਇਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦਾ ਸ਼ੂਗਰ ਬਹੁਤ ਜ਼ਿਆਦਾ ਵਧਦਾ ਹੈ।ਜਿਸ ਕਾਰਨ ਅਚਾਨਕ ਹੀ ਅਰਦਾਸ ਕਰਨ ਸਮੇਂ ਇਨ੍ਹਾਂ ਨੂੰ ਚੱਕਰ ਆਇਆ ਅਤੇ ਇਹ ਹੇਠਾਂ ਡਿੱਗ ਗਏ ਉਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੰਗਤਾਂ ਨੇ ਇਨ੍ਹਾਂ ਦੀ ਸਾਂਭ ਸੰਭਾਲ ਕੀਤੀ।ਜਿਸ ਕਾਰਨ ਇਨ੍ਹਾਂ ਨੂੰ ਹੋਸ਼ ਆ ਗਿਆ ਅਤੇ ਹੁਣ ਇਨ੍ਹਾਂ ਦੀ ਤਬੀਅਤ ਵਿੱਚ ਕਾਫ਼ੀ ਜ਼ਿਆਦਾ ਸੁਧਾਰ ਹੈ।ਇਥੇ ਇਸ ਗ੍ਰੰਥੀ ਸਿੰਘ ਦਾ ਕਹਿਣਾ ਹੈ ਕਿ ਜਿਹੜੇ ਲੋਕਾਂ ਨੇ ਇਸ ਵੀਡੀਓ ਨੂੰ ਗਲਤ ਤਰੀਕੇ ਨਾਲ ਦਿਖਾਇਆ।ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਅਜਿਹੀ ਹਰਕਤ ਕਦੇ ਦੁਬਾਰਾ ਨਹੀਂ ਕਰਨੀ ਚਾਹੀਦੀ, ਕਿਉਂਕਿ ਅਜਿਹਾ ਕਰਨ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *