ਕੁੱਤਿਆਂ ਦੀਆਂ ਇਸ ਵੀਡੀਓ ਨੇ ਰਵਾਈ ਪੂਰੀ ਦੁਨੀਆਂ

Uncategorized

ਦੁਨੀਆਂ ਵਿੱਚ ਅਜਿਹੇ ਬਹੁਤ ਸਾਰੇ ਲੋਕ ਵਸਦੇ ਹਨ, ਜੋ ਜਾਨਵਰਾਂ ਨਾਲ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ।ਪਰ ਦੂਜੇ ਪਾਸੇ ਜਾਨਵਰ ਅਜਿਹੇ ਹੁੰਦੇ ਹਨ ਜੋ ਇਨਸਾਨ ਦੇ ਪ੍ਰਤੀ ਵਫ਼ਾਦਾਰ ਹੁੰਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੁੱਤਾ ਇੱਕ ਬਹੁਤ ਹੀ ਜ਼ਿਆਦਾ ਵਫਾਦਾਰ ਜਾਨਵਰ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਆਪਣੇ ਘਰਾਂ ਦੇ ਵਿੱਚ ਪਾਲਤੂ ਜਾਨਵਰ ਦੀ ਤਰ੍ਹਾਂ ਰੱਖਿਆ ਜਾਂਦਾ ਹੈ।ਕੁਝ ਲੋਕ ਅਜਿਹੇ ਵੀ ਹਨ ਜੋ ਇਨ੍ਹਾਂ ਕੁੱਤਿਆਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰ ਦੀ ਤਰ੍ਹਾਂ ਪਾਲਦੇ ਹਨ।ਪਰ ਕੁਝ ਕੁੱਤੇ ਅਜਿਹੇ ਹੁੰਦੇ ਹਨ ਜੋ ਸੜਕਾਂ ਤੇ ਰੁਲਣ ਲਈ ਮਜਬੂਰ ਹੁੰਦੇ ਹਨ।

ਕਈ ਵਾਰ ਇਹ ਕੁੱਤੇ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਭਾਵ ਕਿਸੇ ਨਾ ਕਿਸੇ ਵੱਲੋਂ ਇਨ੍ਹਾਂ ਨੂੰ ਆਪਣੇ ਵਾਹਨ ਨਾਲ ਟੱਕਰ ਮਾਰ ਦਿੱਤੀ ਜਾਂਦੀ ਹੈ।ਜਿਸ ਤੋਂ ਬਾਅਦ ਇਹ ਆਪਣੀ ਜਾਨ ਗਵਾ ਬੈਠਦੇ ਹਨ। ਪਰ ਜਿਹੜੇ ਉਨ੍ਹਾਂ ਦੇ ਸਾਥੀ ਕੁੱਤੇ ਹੁੰਦੇ ਹਨ,ਉਹ ਆਪਣੇ ਸਾਥੀ ਦੇ ਮਰਨ ਤੇ ਕਾਫੀ ਜ਼ਿਆਦਾ ਦੁਖੀ ਹੁੰਦੇ ਹ। ਇਸ ਦੀਆਂ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਵੀ ਆਉਂਦੀਆਂ ਹਨ।ਕਿਉਂਕਿ ਅੱਜਕੱਲ੍ਹ ਸੋਸ਼ਲ ਮੀਡੀਆ ਦੇ ਜ਼ਮਾਨੇ ਵਿਚ ਹਰ ਇਕ ਭਾਵਨਾ ਨੂੰ ਕੈਮਰੇ ਵਿੱਚ ਕੈਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ,

ਜਿਸ ਵਿਚ ਕੁਝ ਕੁੱਤੇ ਆਪਣੇ ਸਾਥੀ ਕੁੱਤਿਆਂ ਦੇ ਮਰਨ ਤੇ ਬਹੁਤ ਜ਼ਿਆਦਾ ਦੁਖੀ ਦਿਖਾਈ ਦੇ ਰਹੇ ਹਨ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਜਾਨਵਰਾਂ ਦੇ ਵਿੱਚ ਵੀ ਭਾਵਨਾਵਾਂ ਹੁੰਦੀਆਂ ਹਨ ਅਤੇ ਜਦੋਂ ਇਨ੍ਹਾਂ ਦਾ ਆਪਣਾ ਕੋਈ ਇਨ੍ਹਾਂ ਤੋਂ ਵਿਛੜਦਾ ਹੈ ਤਾਂ ਇਨ੍ਹਾਂ ਨੂੰ ਵੀ ਬਹੁਤ ਜ਼ਿਆਦਾ ਦੁੱਖ ਲੱਗਦਾ ਹੈ।ਸੋ ਇਸ ਲਈ ਸਾਡੇ ਜਾਨਵਰਾਂ ਦੀ ਭਾਵਨਾ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਜੇਕਰ ਸਾਡੇ ਆਲੇ ਦੁਆਲੇ ਬੇਜ਼ੁਬਾਨ ਜਾਨਵਰ ਦਿਖਾਈ ਦਿੰਦੇ ਹਨ ਤਾਂ ਸਾਨੂੰ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ, ਨਾ ਕੇ ਸਾਨੂੰ ਇਨ੍ਹਾਂ ਨੂੰ ਕੁੱਟਣਾ ਮਾਰਨਾ ਚਾਹੀਦਾ ਹੈ।ਕਿਉਂਕਿ ਇਹ ਜਾਨਵਰ ਦੀ ਸਾਡੇ ਦੁਆਰਾ ਕੀਤੀ ਗਈ ਸਹਾਇਤਾ ਦਾ ਮੁੱਲ ਮੋੜਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.