ਰਾਤੋ ਰਾਤ ਮਸ਼ਹੂਰ ਹੋਣ ਵਾਲੀ ਰਾਨੂ ਮੰਡਲ ਦੀ ਜਾਇਦਾਦ ਸੁਣ ਕੇ ਰਹਿ ਜਾਵੋਗੇ ਹੈਰਾਨ

Uncategorized

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜੋ ਰਾਤੋ ਰਾਤ ਕਿਸੇ ਨੂੰ ਵੀ ਮਸ਼ਹੂਰ ਬਣਾ ਸਕਦਾ ਹੈ।ਇਸੇ ਤਰ੍ਹਾਂ ਦੀ ਇਕ ਘਟਨਾ ਦੋ ਹਜਾਰ ਉਨੀ ਦੇ ਵਿਚ ਹੋਈ ਸੀ।ਜਦੋਂ ਰੇਲਵੇ ਸਟੇਸ਼ਨ ਉੱਤੇ ਗਾਣਾ ਗਾਉਣ ਵਾਲੀ ਇਕ ਔਰਤ ਰਾਤੋ ਰਾਤ ਮਸ਼ਹੂਰ ਹੋ ਗਈ ਸੀ,ਕਿਉਂਕਿ ਇੱਕ ਵਿਅਕਤੀ ਨੇ ਉਸ ਦੀ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਸੀ।ਜਿਸ ਤੋਂ ਬਾਅਦ ਉਸ ਦੀ ਆਵਾਜ਼ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਪਸੰਦ ਕੀਤਾ ਗਿਆ ਸੀ।ਕਿਉਂਕਿ ਇਸ ਵੀਡੀਓ ਦੇ ਵਿੱਚ ਰਾਨੂ ਮੰਡਲ ਦੁਬਾਰਾ ਲਤਾ ਮੰਗੇਸ਼ਕਰ ਦਾ ਗਾਇਆ ਹੋਇਆ

ਗਾਣਾ ਗਾਇਆ ਜਾ ਰਿਹਾ ਸੀ।ਜਿਸ ਨੂੰ ਲੋਕਾਂ ਨੇ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਉਸ ਤੋਂ ਬਾਅਦ ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਹਿਮੇਸ਼ ਨੇ ਉਨ੍ਹਾਂ ਤੋਂ ਗਾਣਾ ਗਵਾਇਆ ਸੀ ਅਤੇ ਉਨ੍ਹਾਂ ਦੀ ਫ਼ਿਲਮ ਦੇ ਵਿਚ ਇਸ ਗਾਣੇ ਨੂੰ ਰੱਖਿਆ ਗਿਆ ਸੀ। ਉਸ ਤੋਂ ਬਾਅਦ ਇਹ ਗਾਣਾ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਰਿਹਾ ਸੀ।ਦੱਸਿਆ ਜਾ ਰਿਹਾ ਹੈ ਕਿ ਇਸ ਗਾਣੇ ਦੇ ਬਦਲੇ ਰਾਨੂ ਮੰਡਲ ਨੂੰ ਸੱਤ ਲੱਖ ਰੁਪਏ ਮਿਲੇ ਸੀ ਉਸ ਤੋਂ ਬਾਅਦ ਰਾਨੂ ਮੰਡਲ ਦਾ ਹੁਲੀਆ ਬਿਲਕੁਲ ਹੀ ਬਦਲ ਚੁੱਕਿਆ ਸੀ।ਉਨ੍ਹਾਂ ਨੇ ਮਹਿੰਗੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਸੀ ਭਾਵੇਂ ਕਿ ਰਾਨੂ ਮੰਡਲ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਲੋਂ ਮਜ਼ਾਕ ਵੀ ਕੀਤਾ ਜਾਂਦਾ ਹੈ।

ਕਿਉਂਕਿ ਇਕ ਅਜਿਹੀ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਰਾਨੂ ਮੰਡਲ ਇੱਕ ਲੜਕੀ ਨੂੰ ਝਿੜਕਦੀ ਹੋਈ ਦਿਖਾਈ ਦਿੱਤੀ ਸੀ ਤਾਂ ਲੋਕਾਂ ਨੇ ਕਿਹਾ ਸੀ ਕਿ ਥੋੜ੍ਹਾ ਪੈਸਾ ਆਉਣ ਤੋਂ ਬਾਅਦ ਰਾਨੂ ਮੰਡਲ ਦੇ ਨਖ਼ਰੇ ਸਾਹਮਣੇ ਆ ਰਹੇ ਹਨ।ਹੁਣ ਰਾਨੂ ਮੰਡਲ ਕਾਫੀ ਸਮੇਂ ਤੋਂ ਕਿਤੇ ਵੀ ਦਿਖਾਈ ਨਹੀਂ ਦਿੱਤੀ।ਪਰ ਹੁਣ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ,ਜਿਸ ਵਿਚ ਉਹ ਬਚਪਨ ਕਾ ਪਿਆਰ ਗਾਣਾ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ।ਇਸ ਦੌਰਾਨ ਉਨ੍ਹਾਂ ਦੇ ਨਾਲ ਇਕ ਲੜਕਾ ਵੀ ਹੈ।ਦੋਨੋਂ ਮਿਲ ਕੇ ਇਸ ਗਾਣੇ ਨੂੰ ਗਾ ਰਹੇ ਹਨ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਰਿਹਾ ਹੈ ਅਤੇ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.