ਪਨੀਰ ਵਾਲੇ ਪਕੌੜਿਆਂ ਵਿੱਚੋਂ ਨਿਕਲੀ ਅਜਿਹੀ ਚੀਜ਼,ਜਿਸ ਨੇ ਕੀਤਾ ਸਾਰਿਆਂ ਨੂੰ ਹੈਰਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕ ਫਾਸਟ ਫੂਡ ਖਾਣ ਦੇ ਸ਼ੌਕੀਨ ਹਨ।ਇਸ ਲਈ ਹੋਟਲਾਂ ਵਿੱਚ ਹਮੇਸ਼ਾ ਹੀ ਭੀੜ ਰਹਿੰਦੀ ਹੈ।ਭਾਵੇਂ ਕਿ ਇਸ ਖਾਣੇ ਨਾਲ ਸਾਡੇ ਸਰੀਰ ਨੂੰ ਕੋਈ ਵੀ ਫ਼ਾਇਦਾ ਨਹੀਂ ਹੁੰਦਾ ਬਲਕਿ ਇਸ ਦੇ ਬਹੁਤ ਸਾਰੇ ਨੁਕਸਾਨ ਹੁੰਦੇ ਹਨ। ਪਰ ਫਿਰ ਵੀ ਲੋਕ ਆਪਣੀ ਜੀਭ ਦਾ ਸੁਆਦ ਪੂਰਾ ਕਰਨ ਲਈ ਇਸ ਤਰ੍ਹਾਂ ਦੇ ਖਾਣੇ ਖਾਂਦੇ ਹਨ।ਇੱਥੋਂ ਤਕ ਕਿ ਜਿਹੜੇ ਹੋਟਲਾਂ ਦੇ ਵਿਚ ਇਸ ਤਰ੍ਹਾਂ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ ਉੱਥੇ ਸਾਫ਼ ਸਫ਼ਾਈ ਦਾ ਵੀ ਧਿਆਨ ਨਹੀਂ ਰੱਖਿਆ ਜਾਂਦਾ।ਬਹੁਤ ਘੱਟ ਹੋਟਲਾਂ ਚਾਹੇ ਹੁੰਦੇ ਹਨ,ਜਿੱਥੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇੱਥੇ ਜੀਵ ਜੰਤੂਆਂ ਨੂੰ ਭਟਕਣ ਨਹੀਂ ਦਿੱਤਾ ਜਾਂਦਾ ਨਹੀਂ।

ਸੋ ਬਹੁਤ ਸਾਰੇ ਲੋਕ ਆਪਣੀ ਸਿਹਤ ਨਾਲ ਖਿਲਵਾੜ ਕਰ ਬੈਠਦੇ ਹਨ।ਇਸੇ ਤਰ੍ਹਾਂ ਦਾ ਮਾਮਲਾ ਪਟਿਆਲਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਇਕ ਨਿੱਜੀ ਹੋਟਲ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਇਸ ਵੀਡੀਓ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਪਨੀਰ ਵਾਲਾ ਤੋੜਦਾ ਹੋਇਆ ਵਿਖਾਈ ਦੇ ਰਿਹਾ ਹੈ ਅਤੇ ਇਸ ਪਨੀਰ ਵਾਲੇ ਪਕੌੜੇ ਦੇ ਵਿੱਚੋਂ ਇੱਕ ਕੋਕਰੀ ਨਿਕਲਦਾ ਹੈ।ਇਹ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਜਾਂਦੀ ਹੈ,ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਅਗਲੇ ਦਿਨ ਇਸ ਹੋਟਲ ਤੇ ਪਹੁੰਚਦੀ ਹੈ ਅਤੇ ਇਸ ਹੋਟਲ ਵਿਚ ਬਣਾਏ ਜਾਣ ਵਾਲੇ ਖਾਣੇ ਦੇ ਸੈਂਪਲ ਲਏ ਜਾ ਰਹੇ ਹਨ।

ਇਥੇ ਸਾਫ ਸਫਾਈ ਦੀ ਵੀ ਵਿਵਸਥਾ ਦੇਖੀ ਜਾ ਰਹੀ ਹੈ।ਸਿਹਤ ਵਿਭਾਗ ਦੀ ਟੀਮ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਇੱਥੇ ਕਿਸੇ ਵੀ ਪ੍ਰਕਾਰ ਦੀ ਕੋਈ ਗੜਬੜੀ ਲਗਦੀ ਹੋਈ ਤਾਂ ਉਹ ਇਸ ਹੋਟਲ ਨੂੰ ਬੰਦ ਕਰਵਾ ਦੇਣਗੇ ਅਤੇ ਇਸ ਹੋਟਲ ਦੇ ਮਾਲਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਸ ਕਾਕਰੋਚ ਵਾਲੇ ਪਕੌੜੇ ਬਾਰੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਦੂਜੇ ਪਾਸੇ ਹੋਟਲ ਦੇ ਮਾਲਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਹੋਟਲ ਵਿੱਚ ਆ ਕੇ ਕਿਸੇ ਨੇ ਸ਼ਰਾਰਤ ਕੀਤੀ ਹੈ।ਇਨ੍ਹਾਂ ਵੱਲੋਂ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਂਦਾ ਜਿਸ ਨਾਲ ਗਾਹਕ ਦੀ ਸਿਹਤ ਨਾਲ ਖਿਲਵਾੜ ਹੋਵੇ।ਇਸ ਘਟਨਾ ਤੋਂ ਬਾਅਦ ਵੀ ਇਸ ਦੁਕਾਨ ਵਿੱਚ ਬਹੁਤ ਸਾਰੇ ਗਾਹਕ ਦੇਖੇ ਗਏ ਜੋ ਹੱਸਦੇ ਹੋਏ ਪਕੌੜਿਆਂ ਦਾ ਆਨੰਦ ਲੈ ਰਹੇ ਸੀ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.