ਪਤਨੀ ਪਿੱਛੇ ਲੱਗ ਮੁੰਡੇ ਨੇ ਆਪਣੀ ਮਾਂ ਤੇ ਭੈਣ ਖਿਲਾਫ ਲਗਾਇਆ ਧਰਨਾ,ਦੇਖੋ ਕੀ ਹੈ ਮਾਮਲਾ

Uncategorized

ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਨੂੰਹਾਂ ਵੱਲੋਂ ਆਪਣੇ ਬਜ਼ੁਰਗ ਸੱਸ ਸਹੁਰੇ ਦੀ ਸੇਵਾ ਨਹੀਂ ਕੀਤੀ ਜਾਂਦੀ ਅਤੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ ਜਾਂਦਾ ਹੈ।ਪਰ ਉੱਥੇ ਹੀ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿੱਥੇ ਨੂੰਹਾਂ ਦਾ ਕਹਿਣਾ ਹੁੰਦਾ ਹੈ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਕਈ ਵਾਰ ਉਨ੍ਹਾਂ ਦੇ ਪਤੀਆਂ ਵੱਲੋਂ ਵੀ ਉਨ੍ਹਾਂ ਨਾਲ ਗਲਤ ਵਿਵਹਾਰ ਕੀਤਾ ਜਾਂਦਾ ਹੈ।ਪਰ ਅੱਜ ਜੋ ਮਾਮਲਾ ਸਾਹਮਣੇ ਆ ਰਿਹਾ ਹੈ ਉਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ

ਇਕ ਲੜਕੇ ਨੇ ਆਪਣੀ ਪਤਨੀ ਦੇ ਨਾਲ ਮਿਲ ਕੇ ਸੜਕ ਤੇ ਧਰਨਾ ਪ੍ਰਦਰਸ਼ਨ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਦੀ ਭੈਣ ਅਤੇ ਉਸ ਦੀ ਮਾਂ ਵੱਲੋਂ ਉਸ ਦੀ ਪਤਨੀ ਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਆਪਣੀ ਪਤਨੀ ਨੂੰ ਛੱਡ ਦੇਵੇ।ਇਸ ਲੜਕੇ ਨੇ ਦੱਸਿਆ ਕਿ ਇਸ ਨੇ ਆਪਣੀ ਪਤਨੀ ਨਾਲ ਆਪਣੀ ਮਰਜ਼ੀ ਦੇ ਨਾਲ ਵਿਆਹ ਕਰਵਾਇਆ ਸੀ।ਪਰ ਇਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ।

ਇਸ ਲੜਕੇ ਦਾ ਕਹਿਣਾ ਹੈ ਕਿ ਇਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਦੀ ਪਤਨੀ ਕੋਲੋਂ ਦਾਜ ਦਹੇਜ ਦੀ ਮੰਗ ਕੀਤੀ ਜਾ ਰਹੀ ਹੈ।ਇਸ ਮਾਮਲੇ ਨੂੰ ਸੁਲਝਾਉਣ ਲਈ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਾ ਹੈ।ਦੂਜੇ ਪਾਸੇ ਜਦੋਂ ਲੜਕੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਲੜਕੇ ਦੀ ਮਾਂ ਨੇ ਕਿਹਾ ਕਿ ਉਸ ਉੱਤੇ ਜਿਹੜੇ ਵੀ ਇਲਜ਼ਾਮ ਲਗਾਏ ਜਾ ਰਹੇ ਹਨ,ਉਹ ਸਭ ਝੂਠੇ ਹਨ।ਕਿਉਂਕਿ ਉਨ੍ਹਾਂ ਨੇ ਆਪਣੇ ਪੁੱਤਰ ਦਾ ਵਿਆਹ ਆਪਣੀ ਮਰਜ਼ੀ ਨਾਲ ਉਸ ਲੜਕੀ ਦੇ ਨਾਲ ਕੀਤਾ ਹੈ ਅਤੇ ਕਦੇ ਵੀ ਉਨ੍ਹਾਂ ਨੇ ਕਿਸੇ ਕੋਲੋਂ ਦਾਜ ਦਹੇਜ ਦੀ ਮੰਗ ਨਹੀਂ ਕੀਤੀ।ਹੁਣ ਇਹ ਮਾਮਲਾ ਪੁਲਸ

ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ, ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਦਾ ਕੋਈ ਮਸਲਾ ਸੀ ਤਾਂ ਇਸ ਨੂੰ ਘਰ ਵਿੱਚ ਸੁਲਝਾਇਆ ਜਾ ਸਕਦਾ ਸੀ।ਇਸ ਤਰੀਕੇ ਨਾਲ ਹਰ ਕੋਈ ਆਪਣੇ ਮਾਮਲੇ ਨੂੰ ਜੇਕਰ ਦੁਨੀਆਂ ਦੇ ਸਾਹਮਣੇ ਲੈ ਕੇ ਆਵੇਗਾ ਤਾਂ ਇਸ ਦਾ ਸਮਾਜ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *