ਜਗਦੀਪ ਰੰਧਾਵਾ ਹੋਇਆ ਪੰਜਾਬੀ ਗਾਇਕਾਂ ਤੇ ਤੱਤਾ,ਐਮੀ ਵਿਰਕ ਬਾਰੇ ਦੇਖੋ ਕੀ ਕਿਹਾ

Uncategorized

ਜਦੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਸੀ ਤਾਂ ਉਸ ਸਮੇਂ ਬਹੁਤ ਸਾਰੇ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਗਏ ਸੀ। ਉਸ ਸਮੇਂ ਵਿਦੇਸ਼ਾਂ ਦੇ ਲੋਕਾਂ ਵੱਲੋਂ ਵੀ ਇਸ ਅੰਦੋਲਨ ਬਾਰੇ ਗੱਲਾਂ ਕੀਤੀਆਂ ਜਾ ਰਹੀਆਂ ਸੀ ਅਤੇ ਮਸ਼ਹੂਰ ਹਸਤੀਆਂ ਨੇ ਵੀ ਇਸ ਅੰਦੋਲਨ ਦੇ ਲਈ ਬਿਆਨ ਜਾਰੀ ਕੀਤੇ ਸੀ।ਇਸ ਦੌਰਾਨ ਬਹੁਤ ਸਾਰੇ ਬੌਲੀਵੁੱਡ ਦੇ ਅਦਾਕਾਰਾਂ ਵੱਲੋਂ ਮੋਦੀ ਸਰਕਾਰ ਦਾ ਪੱਖ ਪੂਰਿਆ ਗਿਆ ਸੀ ਅਤੇ ਕਿਸਾਨਾਂ ਦੇ ਵਿਰੋਧ ਵਿਚ ਬੋਲਿਆ ਗਿਆ ਸੀ।ਇਸ ਤੋਂ ਬਾਅਦ ਕਿਸਾਨਾਂ ਨੇ ਬੌਲੀਵੁੱਡ ਦੇ ਸਾਰੇ ਅਦਾਕਾਰਾਂ ਦਾ ਬਾਈਕਾਟ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਨਾ ਹੀ ਕਿਸੇ ਦੀ ਫ਼ਿਲਮ ਨੂੰ ਵੇਖਣਗੇ ਅਤੇ ਨਾ ਹੀ ਕੋਈ ਫ਼ਿਲਮ ਬਣਨ ਦੇਣਗੇ।

ਪੰਜਾਬੀ ਕਲਾਕਾਰਾਂ ਵੱਲੋਂ ਵੀ ਬੌਲੀਵੁੱਡ ਦਾ ਬਾਈਕਾਟ ਕੀਤਾ ਗਿਆ ਸੀ ਭਾਵ ਕਿਸੇ ਨੇ ਵੀ ਬੌਲੀਵੁੱਡ ਦੇ ਅਦਾਕਾਰਾਂ ਦੇ ਨਾਲ ਕੋਈ ਕੰਮ ਨਹੀਂ ਕੀਤਾ।ਪਰ ਹੁਣ ਪੰਜਾਬ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਦੀ ਇੱਕ ਫ਼ਿਲਮ ਆ ਰਹੀ ਹੈ,ਜਿਸ ਵਿੱਚ ਉਸ ਨੇ ਅਜੈ ਦੇਵਗਨ ਨਾਲ ਕੰਮ ਕੀਤਾ ਹੈ।ਇਸ ਫ਼ਿਲਮ ਦਾ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਐਮੀ ਵਿਰਕ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਉਸ ਨੂੰ ਗੱਦਾਰ ਕਿਹਾ ਜਾ ਰਿਹਾ ਹੈ।ਇਸ ਮਾਮਲੇ ਬਾਰੇ ਬੋਲਦੇ ਹੋਏ ਜਗਦੀਪ ਰੰਧਾਵੇ ਨੇ ਕਿਹਾ ਹੈ ਕਿ ਜਿਹੜੇ ਲੋਕ ਐਮੀ ਵਿਰਕ ਨੂੰ ਗਲਤ ਬੋਲ ਰਹੇ ਹਨ

ਉਹ ਪਹਿਲਾਂ ਆਪਣੀ ਮਰਜ਼ੀ ਥੱਲੇ ਸੋਟੀ ਮਾਰਨ।ਕਿਉਂਕਿ ਅੱਜ ਵੀ ਬਹੁਤ ਸਾਰੇ ਲੋਕ ਜੀਓ ਦੇ ਸਿੰਮ ਵਰਤ ਰਹੇ ਹਨ।ਇਸ ਤੋਂ ਇਲਾਵਾ ਅੰਬਾਨੀਆਂ ਦੇ ਦੁਬਾਰਾ ਬਣਾਈਆਂ ਗਈਆਂ ਬਿਲਡਿੰਗਾਂ ਦੇ ਵਿਚ ਜਾ ਕੇ ਰਹਿ ਰਹੇ ਹਨ।ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਪ੍ਰੋਡਕਟ ਵਰਤੇ ਜਾ ਰਹੇ ਹਨ, ਜੋ ਅੰਬਾਨੀਆਂ ਦੁਬਾਰਾ ਬਣਾਏ ਜਾਂਦੇ ਹਨ।ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਿਸ ਫ਼ਿਲਮ ਨੂੰ ਹੁਣ ਰਿਲੀਜ਼ ਕੀਤਾ ਜਾ ਰਿਹਾ ਹੈ,ਉਹ ਫ਼ਿਲਮ ਦੋ ਹਜਾਰ ਉਨੀ ਦੇ ਵਿੱਚ ਬਣ ਗਈ ਸੀ।ਉਸ ਸਮੇਂ ਕਿਸੇ ਨੂੰ ਵੀ ਨਹੀਂ ਪਤਾ ਸੀ ਕਿ ਤਿੰਨਾਂ ਕਾਲੇ ਕਾਨੂੰਨ ਲਾਗੂ ਕੀਤੇ ਜਾਣਗੇ ਜਾਂ ਫਿਰ ਕਿਸੇ ਸਮੇਂ ਬੌਲੀਵੁੱਡ ਦੇ ਅਦਾਕਾਰਾਂ ਦਾ ਵਿਰੋਧ ਕਰਨਾ ਪੈ ਜਾਵੇਗਾ।ਉਨ੍ਹਾਂ ਦੱਸਿਆ ਕਿ ਜੇਕਰ ਐਮੀ ਵਿਰਕ ਇਸ ਫ਼ਿਲਮ ਵਿੱਚ ਕੰਮ ਕਰਨ ਲਈ ਮਨ੍ਹਾ ਕਰਦਾ ਸੀ ਤਾਂ ਉਸ ਨੂੰ ਇੱਕ ਸੌ ਵੀਹ ਕਰੋੜ ਰੁਪਏ ਦਾ ਕਲੇਮ ਦੇਣਾ ਪੈਣਾ ਸੀ।ਜਿਹੜੇ ਲੋਕ ਅੱਜ ਉਸ ਦਾ ਵਿਰੋਧ ਕਰ ਰਹੇ ਹਨ ਉਹ ਜਵਾਬ ਦੇਣ ਕਿ ਜੇਕਰ ਐਮੀ ਵਿਰਕ ਇਸ ਫ਼ਿਲਮ ਲਈ ਮਨ੍ਹਾ ਕਰ ਦਿੰਦਾ ਤਾਂ ਕੀ ਉਹ ਇੱਕ ਸੌ ਵੀਹ ਕਰੋੜ ਰੁਪਏ ਦਾ ਕਲੇਮ ਭਰਨ ਵਿੱਚ ਉਸਦੀ ਮੱਦਦ ਕਰਦੇ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *