ਦੇਖੋ ਨਿੱਕੀ ਜਿਹੀ ਗਲਤੀ ਨੇ ਕਿਵੇਂ ਲਈ ਮੁੰਡੇ ਦੀ ਜਾਨ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਸੱਪਾਂ ਵਲੋਂ ਕਹਿਰ ਵਰਸਾਇਆ ਜਾ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੇ ਹਨ, ਜੋ ਸੱਪਾਂ ਨੂੰ ਫੜਨ ਦਾ ਕੰਮ ਕਰਦੇ ਹਨ ਭਾਵੇਂ ਕਿ ਬਹੁਤ ਘੱਟ ਲੋਕ ਸੱਪਾਂ ਬਾਰੇ ਜਾਣਕਾਰੀ ਰੱਖਦੇ ਹਨ। ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਕੁਝ ਲੋਕ ਸੋਸ਼ਲ ਮੀਡੀਆ ਉੱਤੇ ਵੀਡਿਓਜ਼ ਵਾਇਰਲ ਕਰਦੇ ਹਨ,ਜਿਸ ਵਿੱਚ ਉਹ ਸੱਪ ਫਡ਼ ਕੇ ਦਿਖਾਉਂਦੇ ਹਨ।ਇਸ ਤੋਂ ਇਲਾਵਾ ਸੱਪਾਂ ਦੇ ਬਾਰੇ ਜਾਣਕਾਰੀ ਵੀ ਦਿੰਦੇ ਹਨਇਸ ਦੌਰਾਨ ਕੁਝ ਲੋਕ ਜਾਣਬੁੱਝ ਕੇ ਸੱਪ ਕੋਲੋਂ ਆਪਣੇ ਆਪ ਨੂੰ ਡੰਗ ਮਰਵਾ ਲੈਂਦੇ ਹਨ

ਅਤੇ ਬਾਅਦ ਵਿਚ ਉਸ ਜ਼ਹਿਰ ਨੂੰ ਖਤਮ ਕਰਕੇ ਦਿਖਾਉਂਦੇ ਹਨ ਤਾਂ ਜੋ ਉਹ ਜ਼ਿਆਦਾ ਤੋਂ ਜ਼ਿਆਦਾ ਮਸ਼ਹੂਰ ਹੋ ਸਕਣ।ਇਸ ਤੋਂ ਇਲਾਵਾ ਅਚਨਚੇਤ ਹੀ ਕੁਝ ਸੱਪ ਡੰਗ ਮਾਰ ਜਾਂਦੇ ਹਨ, ਪਰ ਸੱਪ ਫੜਨ ਵਾਲੇ ਇਨ੍ਹਾਂ ਨੂੰ ਇਨ੍ਹਾਂ ਲੋਕਾਂ ਨੂੰ ਲੱਗਦਾ ਹੈ ਕਿ ਉਹ ਇਸ ਦੇ ਜ਼ਹਿਰ ਤੋਂ ਬਚ ਜਾਣਗੇ।ਕਈ ਵਾਰ ਕੁਝ ਲੋਕਾਂ ਨੂੰ ਇਹ ਗ਼ਲਤੀ ਮਹਿੰਗੀ ਪੈ ਜਾਂਦੀ ਹੈ।ਪਹਿਲਾਂ ਵੀ ਪੰਜਾਬ ਦੇ ਵਿੱਚ ਇੱਕ ਨੌਜਵਾਨ ਨੇ ਇਸੇ ਤਰੀਕੇ ਨਾਲ ਆਪਣੀ ਜਾਨ ਗਵਾਈ ਸੀ ਅਤੇ ਹੁਣ ਇੱਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ,ਜਿਸ ਵਿਚ ਇਕ ਨੌਜਵਾਨ ਲੜਕੇ ਨੇ ਇਕ ਕੋਬਰਾ ਸੱਪ ਨੂੰ ਫੜਿਆ ਹੈ।

ਉਸ ਤੋਂ ਬਾਅਦ ਇਸ ਨੇ ਆਪਣੀ ਪ੍ਰਭਾਤ ਬਹੁਤਾ ਥਾਂ ਤੇ ਇੱਕ ਕੱਟ ਮਾਰਿਆ ਅਤੇ ਇਸ ਨੂੰ ਯਕੀਨ ਸੀ ਕਿ ਇਹ ਇਸ ਦੇ ਜ਼ਹਿਰ ਤੋਂ ਬਚ ਜਾਵੇਗਾ,ਪਰ ਅਜਿਹਾ ਨਹੀਂ ਹੋਇਆ ਜਾਣਕਾਰੀ ਮੁਤਾਬਕ ਇਸ ਨੌਜਵਾਨ ਦੀ ਜਾਨ ਚਲੀ ਗਈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਕਦੇ ਵੀ ਅਜਿਹੀ ਗਲਤੀ ਨਾ ਕਰੋ।ਕਿਉਂਕਿ ਸੱਪ ਕਿਸੇ ਦੇ ਵੀ ਸਕੇ ਨਹੀਂ ਹੋ ਸਕਦੇ ਭਾਵੇਂ ਕਿੰਨਾ ਵੀ ਸੱਪਾਂ ਨੂੰ ਦੁੱਧ ਪਿਲਾਇਆ ਜਾਵੇ ਕਦੇ ਨਾ ਕਦੇ ਡੰਗ ਉਹ ਜ਼ਰੂਰ ਮਾਰਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *