ਪਤੀ ਦਾ ਪਤਨੀ ਨਾਲ ਸ਼ਰਮਨਾਕ ਕਾਰਾ ਸੁਣ ਕੇ ਕੰਬ ਜਾਵੇਗੀ ਰੂਹ

Uncategorized

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ,ਜੋ ਦਿਲ ਨੂੰ ਦਹਿਲਾ ਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਨੰਗਲ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਵਿਅਕਤੀ ਨੇ ਆਪਣੀ ਹੀ ਪਤਨੀ ਨੂੰ ਸਿਰ ਵਿਚ ਹਥੌੜਾ ਮਾਰ ਕੇ ਕ-ਤ-ਲ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਵਿਅਕਤੀ ਵਿਦੇਸ਼ ਤੋਂ ਪਰਤਿਆ ਸੀ। ਉਸ ਤੋਂ ਬਾਅਦ ਉਸ ਦਾ ਆਪਣੀ ਪਤਨੀ ਨਾਲ ਕਾਫੀ ਜ਼ਿਆਦਾ ਕਲੇਸ਼ ਰਹਿੰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਪਤਨੀ ਆਪਣੇ ਨਾਨਕੇ ਘਰ ਰਹਿੰਦੀ ਸੀ, ਕਿਉਂਕਿ ਪਤੀ ਉਸ ਨਾਲ ਬਹੁਤ ਜ਼ਿਆਦਾ ਝਗੜਦਾ ਸੀ। ਕਦੇ ਕਦਾਈਂ ਉਹ ਆਪਣੇ ਬੱਚਿਆਂ ਨੂੰ ਮਿਲਣ ਲਈ ਆਉਂਦੀ ਸੀ।

ਜਦੋਂ ਉਹ ਆਪਣੇ ਬੱਚੇ ਨੂੰ ਮਿਲਣ ਲਈ ਆਈ ਸੀ ਤਾਂ ਉਸ ਦੌਰਾਨ ਪਤੀ ਪਤਨੀ ਦਾ ਝਗੜਾ ਹੋਇਆ ਅਤੇ ਇਹ ਝਗੜਾ ਇੰਨਾ ਜ਼ਿਆਦਾ ਵਧਿਆ ਕਿ ਪਤੀ ਨੇ ਗੁੱਸੇ ਵਿੱਚ ਆ ਕੇ ਪਤਨੀ ਦੇ ਸਿਰ ਵਿਚ ਹਥੌੜਾ ਮਾਰ ਦਿੱਤਾ,ਜਿਸ ਕਾਰਨ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਕਿਉਂਕਿ ਉਸ ਦੇ ਸਿਰ ਵਿਚੋਂ ਬਹੁਤ ਜ਼ਿਆਦਾ ਖੂਨ ਨਿਕਲ ਗਿਆ ਸੀ। ਜਾਣਕਾਰੀ ਮੁਤਾਬਕ ਇਹ ਹਾਦਸਾ ਬੱਚਿਆਂ ਦੇ ਸਾਹਮਣੇ ਹੀ ਵਾਪਰਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਵਿਅਕਤੀ ਫਰਾਰ ਹੋ ਚੁੱਕਿਆ ਹੈ ।

ਇਸ ਮਾਮਲੇ ਦੀ ਸੂਚਨਾ ਪੁਲੀਸ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਇਸ ਮਾਮਲੇ ਵਿਚ ਬਣਦੀ ਹੋਈ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕਾਂ ਦੇ ਵਿੱਚ ਗੁੱਸਾ ਬਹੁਤ ਜ਼ਿਆਦਾ ਵੱਧਦਾ ਜਾ ਰਿਹਾ ਹੈ।ਜਿਸ ਕਾਰਨ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਸਮਾਜ ਨੂੰ ਇਕ ਗਲਤ ਸੰਦੇਸ਼ ਦੇ ਰਹੇ ਹਨ। ਆਉਣ ਵਾਲੇ ਸਮੇਂ ਦੇ ਵਿਚ ਹਾਲਾਤ ਹੋਰ ਵੀ ਨਾਜ਼ੁਕ ਹੋ ਸਕਦੇ ਹਨ ਜੇਕਰ ਲੋਕਾਂ ਦੇ ਵਿੱਚ ਜ਼ਹਿਰ ਇਸੇ ਤਰੀਕੇ ਨਾਲ ਵਧਦਾ ਰਿਹਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.