ਪਤਨੀ ਨੇ ਕੀਤਾ ਆਪਣੇ ਪਤੀ ਨਾਲ ਅਜਿਹਾ ਕਾਰਨਾਮਾ,ਜਿਸਨੂੰ ਦੇਖ ਉੱਡੇ ਸਾਰਿਆਂ ਦੇ ਹੋਸ਼

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕੁਝ ਲੋਕਾਂ ਵੱਲੋਂ ਆਪਣੇ ਹੀ ਪਰਿਵਾਰਕ ਮੈਂਬਰਾਂ ਨਾਲ ਧੋ-ਖਾ-ਧ-ੜੀ ਕਰ ਦਿੱਤੀ ਜਾਂਦੀ ਹੈ।ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਜਥੇ ਨਾਜਾਇਜ਼ ਸੰਬੰਧਾਂ ਦੇ ਚੱਲਦੇ ਘਰ ਬਾਰ ਖ਼ਰਾਬ ਹੋ ਗਏ।ਇਸੇ ਤਰ੍ਹਾਂ ਦਾ ਇੱਕ ਮਾਮਲਾ ਬਿਹਾਰ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਅਕਾਉਂਟ ਦੇ ਵਿੱਚ ਉਣਤਾਲ਼ੀ ਲੱਖ ਰੁਪਿਆ ਜਮ੍ਹਾਂ ਕਰਵਾਇਆ ਸੀ।ਜਾਣਕਾਰੀ ਮੁਤਾਬਕ ਉਸ ਨੇ ਆਪਣੀ ਜੱਦੀ ਪੁਸ਼ਤੀ ਜ਼ਮੀਨ ਵੇਚੀ ਸੀ ਉਸ ਤੋਂ ਬਾਅਦ ਜੋ ਵੀ ਪੈਸਾ ਆਇਆ ਉਸ ਨੇ ਸਾਰਾ ਹੀ ਆਪਣੀ ਪਤਨੀ ਦੇ ਅਕਾਉਂਟ ਦੇ ਵਿਚ ਜਮ੍ਹਾ ਕਰਵਾ ਦਿੱਤਾ।

ਪਰ ਉਸ ਦੀ ਪਤਨੀ ਦਾ ਉਸ ਦੇ ਗੁਆਂਢੀ ਦੇ ਨਾਲ ਨਾਜਾਇਜ਼ ਸੰਬੰਧ ਸੀ,ਜਿਸ ਬਾਰੇ ਇਸ ਵਿਅਕਤੀ ਨੂੰ ਨਹੀਂ ਪਤਾ ਸੀ ਬਾਅਦ ਵਿੱਚ ਇਸ ਦੀ ਪਤਨੀ ਅਕਾਉਂਟ ਦੇ ਵਿੱਚੋਂ ਉਣਤਾਲ਼ੀ ਲੱਖ ਰੁਪਏ ਕਢਵਾ ਕੇ ਲੈ ਗਈ ਅਤੇ ਆਪਣੇ ਗੁਆਂਢੀ ਦੇ ਨਾਲ ਫ਼ਰਾਰ ਹੋ ਗਈ ਹੈ।ਇਸ ਤੋਂ ਬਾਅਦ ਇਸ ਵਿਅਕਤੀ ਨੂੰ ਇਸ ਮਾਮਲੇ ਬਾਰੇ ਪਤਾ ਚੱਲਿਆ ਹੈ।ਉਸ ਤੋਂ ਬਾਅਦ ਉਸ ਦੀ ਘਬਰਾਹਟ ਦਾ ਕੋਈ ਅੰਤ ਨਹੀਂ ਹੈ,ਕਿਉਂਕਿ ਉਸ ਨੇ ਆਪਣੀ ਮਿਹਨਤ ਨਾਲ ਕਮਾਈ ਹੋਈ ਸਾਰੀ ਕਮਾਈ ਗਵਾ ਦਿੱਤੀ ਹੈ। ਉਸ ਤੋਂ ਬਾਅਦ ਇਸ ਵਿਅਕਤੀ ਨੇ ਇਸ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਹੈ।

ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਵਿਅਕਤੀ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਲੱਭ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਦੇਖਿਆ ਜਾਵੇ ਤਾਂ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿੱਥੇ ਕੁਝ ਲੋਕਾਂ ਵੱਲੋਂ ਪਹਿਲਾਂ ਵਿਸ਼ਵਾਸ ਜਿੱਤਿਆ ਜਾਂਦਾ ਹੈ ਅਤੇ ਬਾਅਦ ਵਿੱਚ ਆਪਣੇ ਹੀ ਲੋਕਾਂ ਨਾਲ ਵਿਸ਼ਵਾਸਘਾਤ ਕਰ ਦਿੱਤਾ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਇਨ੍ਹਾਂ ਦੇ ਦੋ ਬੱਚੇ ਵੀ ਹਨ ਦੋ ਬੱਚਿਆਂ ਨੂੰ ਛੱਡ ਕੇ ਇਹ ਔਰਤ ਆਪਣੇ ਗੁਆਂਢੀ ਦੇ ਨਾਲ ਫਰਾਰ ਹੋਈ ਹੈ ਜੋ ਕਿ ਬਹੁਤ ਹੀ ਸ਼ਰਮਸਾਰ ਕਰਨ ਵਾਲੀ ਗੱਲ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *