ਦੇਖੋ ਕਿਵੇਂ ਠੰਢੀ ਰੋਟੀ ਦੇ ਲਈ ਬੰਦੇ ਦੀ ਜਾਨ

Uncategorized

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜੋ ਦਿਲ ਨੂੰ ਦਹਿਲਾ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਹੋਟਲ ਦੇ ਵਿੱਚ ਠੰਢੀ ਰੋਟੀ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ ਇਸੇ ਝਗੜੇ ਦੇ ਦੌਰਾਨ ਗੋ-ਲੀ-ਅਾਂ ਚਲਾੲੀਅਾਂ ਗੲੀਅਾਂ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ।ਇਸ ਤੋਂ ਇਲਾਵਾ ਇਕ ਔਰਤ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਇਸ ਹੋਟਲ ਦੇ ਵਿਚ ਰਾਤ ਦੇ ਸਮੇਂ ਕਿੱਟੀ ਪਾਰਟੀ ਚੱਲ ਰਹੀ ਸੀ।ਇਸ ਦੌਰਾਨ ਜਿਹੜੇ ਲੋਕ ਕਿੱਟੀ ਪਾਰਟੀ ਕਰਨ ਦੇ ਲਈ ਆਏ ਸੀ ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਰੋਟੀਆਂ ਠੰਢੀਆਂ ਹਨ।

ਉਸ ਤੋਂ ਬਾਅਦ ਇਸ ਹੋਟਲ ਦਾ ਮਾਲਕ ਆਪਣੇ ਪਾਰਟਨਰ ਨੂੰ ਫੋਨ ਕਰਦਾ ਹੈ।ਉਸਦੇ ਪਾਰਟਨਰ ਕੋਲ ਇਕ ਪਿਸਤੌਲ ਸੀ ਜੋ ਉਹ ਆਪਣੇ ਨਾਲ ਲੈ ਕੇ ਆਉਂਦਾ ਹੈ।ਉਸ ਤੋਂ ਬਾਅਦ ਉਹ ਇਸ ਮਾਮਲੇ ਬਾਰੇ ਗੱਲਬਾਤ ਕਰਦੇ ਹਨ ਤਾਂ ਇਸੇ ਦੌਰਾਨ ਝਗੜਾ ਬਹੁਤ ਜ਼ਿਆਦਾ ਵਧ ਜਾਂਦਾ ਹੈ।ਉਸ ਤੋਂ ਬਾਅਦ ਗੋ-ਲੀ ਚਲਾ ਦਿੱਤੀ ਜਾਂਦੀ ਹੈ ਅਤੇ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ। ਇਸ ਦੌਰਾਨ ਇਕ ਔਰਤ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ,ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ।ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾ ਰਹੀ ਹੈ।ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਇਸ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇ ਅਤੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਲੋਕਾਂ ਦੇ ਮਨ ਦੇ ਵਿੱਚੋਂ ਬਹੁਤ ਜ਼ਿਆਦਾ ਜ਼ਹਿਰ ਭਰ ਚੁੱਕਿਆ ਹੈ,ਜਿਸ ਕਾਰਨ ਉਹ ਗ਼ਲਤ ਫ਼ੈਸਲੇ ਲੈ ਲੈਂਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *