ਇਸ ਪਿੰਡ ਦੇ ਲੋਕਾਂ ਨੇ ਦਿੱਤਾ ਭਾਈਚਾਰੇ ਦਾ ਇੱਕ ਵੱਖਰਾ ਸੁਨੇਹਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬਹੁਤ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਧਰਮਾਂ ਦੇ ਨਾਮ ਤੇ ਵੰਡ ਪਾਈ ਜਾਂਦੀ ਹੈ ਅਤੇ ਆਪਣਾ ਫ਼ਾਇਦਾ ਕੱਢਿਆ ਜਾਂਦਾ ਹੈ। ਦੇਖਿਆ ਜਾਵੇ ਤਾਂ ਦੇਸ਼ ਦੀ ਵੰਡ ਸਮੇਂ ਵੀ ਲੋਕਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਇਆ ਉਸ ਸਮੇਂ ਪਾਕਿਸਤਾਨ ਦੇ ਵਿੱਚ ਬਹੁਤ ਸਾਰੇ ਗੁਰੂ ਘਰ ਸੀ ਜੋ ਵੀਰਾਨ ਹੋ ਗਏ ਅਤੇ ਪੰਜਾਬ ਦੇ ਵਿੱਚ ਜੋ ਮਸੀਤਾਂ ਸੀ ਉਹ ਵੀਰਾਨ ਹੋ ਗਈਆਂ ਭਾਵੇਂ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਇਹ ਫਿੱਕ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਪਰ ਅੰਦਰੋਂ ਲੋਕ ਅੱਜ ਵੀ ਇੱਕ ਦੂਜੇ ਨਾਲ ਜੁੜੇ ਹੋਏ ਹਨ ਭਾਵ ਸਾਰੇ ਲੋਕ ਇੱਕ ਦੂਜੇ ਦੇ ਧਰਮਾਂ ਦਾ ਸਨਮਾਨ ਕਰਦੇ ਹਨ।

ਇਸ ਦੀ ਇੱਕ ਉਦਾਹਰਨ ਤਹਿਸੀਲ ਸਮਾਣਾ ਵਿੱਚ ਪੈਂਦੇ ਪਿੰਡ ਗਾਜ਼ੀਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਿੰਡ ਵਿੱਚ ਪਿਛਲੇ ਲੰਬੇ ਸਮੇਂ ਤੋਂ ਇਕ ਮਸੀਤ ਦੀ ਸਿੱਖਾਂ ਵੱਲੋਂ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਇਹ ਮਸੀਤ ਉੱਨੀ ਸੌ ਸੰਤਾਲੀ ਤੋਂ ਵੀ ਪਹਿਲਾਂ ਦੀ ਹੈ।ਹੁਣ ਇੱਥੇ ਮਲੇਰਕੋਟਲਾ ਤੋਂ ਕੁਝ ਮੁਸਲਮਾਨ ਭਾਈਚਾਰੇ ਦੇ ਵੀਰ ਪਹੁੰਚੇ ਹਨ,ਜਿਨ੍ਹਾਂ ਨੇ ਇਸ ਪਿੰਡ ਵਿੱਚ ਜਾ ਕੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਸਿੱਖ ਵੀਰਾਂ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਦੀ ਇਸ ਅਮਾਨਤ ਨੂੰ ਇੰਨੇ ਲੰਬੇ ਸਮੇਂ ਤੋਂ ਉਨ੍ਹਾਂ ਨੇ ਸਾਂਭ ਸੰਭਾਲ ਕੇ ਰੱਖਿਆ ਹੈ।

ਇਸ ਦੌਰਾਨ ਉਸ ਨੇ ਇੱਥੇ ਲੱਡੂ ਵੀ ਵੰਡੇ ਅਤੇ ਗੁਰਦੁਆਰਾ ਸਾਹਿਬ ਦੇ ਅੰਦਰ ਨਮਾਜ਼ ਅਦਾ ਕਰ ਕੇ ਇਕ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਵੀ ਲੋਕ ਇੱਕ ਦੂਜੇ ਦੇ ਧਰਮਾਂ ਨੂੰ ਪਿਆਰ ਕਰਦੇ ਹਨ ਭਾਵੇਂ ਕਿ ਸਰਕਾਰਾਂ ਉਨ੍ਹਾਂ ਨੂੰ ਕਿੰਨਾ ਮਰਜ਼ੀ ਇੱਕ ਦੂਜੇ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰਨ,ਪਰ ਅਜਿਹਾ ਨਹੀਂ ਹੋਵੇਗਾ।ਸੋ ਅਜਿਹੇ ਮਾਮਲਿਆਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨਸਾਨੀਅਤ ਨੂੰ ਉੱਪਰ ਰੱਖਦੇ ਹਨ, ਪਰ ਕੁਝ ਲੋਕਾਂ ਵੱਲੋਂ ਇੱਥੇ ਸਾਰਿਆਂ ਦੇ ਅੰਦਰ ਫਿੱਕ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.