ਸਕੂਲੀ ਬੱਚੇ ਨੇ ਦਿੱਤੀ ਅਧਿਆਪਕ ਨੂੰ ਅਜਿਹੀ ਧਮਕੀ,ਜਿਸ ਨੂੰ ਸੁਣ ਕੇ ਹੋ ਜਾਵੋਗੇ ਲੋਟਪੋਟ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ।ਹਰ ਇੱਕ ਪਲ ਨੂੰ ਕੈਮਰੇ ਵਿੱਚ ਕੈਦ ਕਰ ਲਿਆ ਜਾਂਦਾ ਹੈ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਦੇ ਨਾਲ ਸਾਂਝਾ ਕੀਤਾ ਜਾਂਦਾ ਹੈ ।ਉਸ ਤੋਂ ਬਾਅਦ ਇਹ ਵੀਡੀਓਜ਼ ਵਾਇਰਲ ਹੁੰਦੀਆਂ ਹਨ ਅਤੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਬੱਚਾ ਆਪਣੀ ਅਧਿਆਪਕ ਨਾਲ ਗੱਲਬਾਤ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।ਇਹ ਬੱਚਾ ਆਪਣੇ ਘਰ ਜਾਣ ਦੀ ਜ਼ਿੱਦ ਕਰ ਰਿਹਾ ਹੈ।ਪਰ ਦੂਜੇ ਪਾਸੇ ਉਸ ਦੀ ਅਧਿਆਪਕਾ ਉਸ ਨੂੰ ਕਹਿ ਰਹੀ ਹੈ

ਕਿ ਉਹ ਆਪਣਾ ਕੰਮ ਪੂਰਾ ਕਰੇ ਇਹ ਬੱਚਾ ਲਗਾਤਾਰ ਇਹੋ ਗੱਲ ਕਹਿ ਰਿਹਾ ਹੈ ਕਿ ਇਸ ਨੂੰ ਘਰ ਭੇਜ ਦਿੱਤਾ ਜਾਵੇ।ਇਸ ਦੌਰਾਨ ਇਹ ਆਪਣੀ ਅਧਿਆਪਕਾ ਦੇ ਅੱਗੇ ਪਲੀਜ਼ ਪਲੀਜ਼ ਕਰਦਾ ਹੋਇਆ ਵੀ ਦਿਖਾਈ ਦੇ ਰਿਹਾ ਹੈ।ਤੋਤਲੀ ਜਿਹੀ ਆਵਾਜ਼ ਵਿੱਚ ਇਹ ਬੱਚਾ ਬੜੇ ਹੀ ਪਿਆਰੇ ਅੰਦਾਜ਼ ਵਿਚ ਆਪਣੀ ਅਧਿਆਪਕਾ ਦੀਆਂ ਮਿੰਨਤਾਂ ਕਰ ਰਿਹਾ ਹੈ ।ਜਿਸ ਨੂੰ ਦੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਬੱਚੇ ਦੀ ਤਾਰੀਫ਼ ਵੀ ਕਰ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ। ਇਸ ਵੀਡੀਓ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਰਫ਼ ਚੀਮਾ ਨੇ ਵੀ ਆਪਣੇ ਅਕਾਊਂਟ ਤੋਂ ਸਾਂਝਾ ਕੀਤਾ ਸੀ

ਜਿਥੇ ਉਨ੍ਹਾਂ ਨੇ ਲਿਖਿਆ ਸੀ ਕਿ ਲੱਗਦਾ ਹੈ ਕਿ ਇਸ ਬੱਚੇ ਦੀ ਗੱਲ ਰੱਬ ਨੇ ਨੇੜੇ ਹੋ ਕੇ ਸੁਣ ਲਈ।ਕਿਉਂਕਿ ਪਿਛਲੇ ਦੋ ਸਾਲਾਂ ਤੋਂ ਸਕੂਲ ਬੰਦ ਪਏ ਹਨ ਭਾਵੇਂ ਕਿ ਕੁਝ ਸਮੇਂ ਲਈ ਸਕੂਲ ਖੋਲ੍ਹੇ ਗਏ ਹਨ,ਪਰ ਫਿਰ ਵੀ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਦੁਬਾਰਾ ਸਕੂਲ ਬੰਦ ਕਰਨ ਦਾ ਮਾਹੌਲ ਪੈਦਾ ਹੋ ਰਿਹਾ ਹੈ ਭਾਵੇਂ ਕਿ ਅਜੇ ਇਸ ਮਾਮਲੇ ਵਿੱਚ ਕੋਈ ਵੀ ਫੈਸਲਾ ਨਹੀਂ ਆਇਆ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਬੱਚਿਆਂ ਦੀਆਂ ਅਜਿਹੀਆਂ ਸ਼ਰਾਰਤੀ ਹਰਕਤਾਂ ਸਾਂਝੀਅਾਂ ਕੀਤੀਅਾਂ ਜਾ ਰਹੀਅਾਂ ਹਨ। ਤੁਹਾਡਾ ਇਸ ਵੀਡੀਓ ਬਾਰੇ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *